ਹਜ਼ੂਰ ਸਾਹਿਬ ਨਾਂਦੇੜ ਅਤੇ ਰੋਮ ਦੀਆਂ ਉਡਾਣਾਂ ਨੂੰ ਬੰਦ ਕੀਤੇ ਜਾਣ ਦਾ ਖਦਸ਼ਾ – ਸਮੀਪ ਸਿੰਘ ਗੁਮਟਾਲਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਏਅਰ ਇੰਡੀਆ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਸਿੱਖਾਂ ਦੇ ਪੰਜ ਤਖਤਾਂ ਵਿਚੋਂ ਇੱਕ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਲਈ ਚਲ ਰਹੀਆਂ ਸਿ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ਧਰਨੇ ਲਈ ਰਵਾਨਾ – ਅਦਲੀਵਾਲ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਇੱਕ ਜਥਾ ਸ੍ਰੀ ਅੰਮ੍ਰਿਤਸਰ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਇਆ।ਜਥੇ ਦੀ ਅਗਵਾਈ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕੀਤੀ।ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਜੋਗਿੰਦਰ ਸਿੰਘ ਅਦਲੀਵਾਲ ਸਾਬਕਾ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਦੇਸ਼ ਵਿਦੇਸ਼ ਦੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ …
Read More »ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕੋਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਅਤੇ ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ …
Read More »ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ
ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗਾਂ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ …
Read More »ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ‘ਚ ਖੋਲ੍ਹੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ
ਗੁ. ਸ੍ਰੀ ਗੁਰੂ ਨਾਨਕ ਘਾਟ ਉਜੈਨ ਦੇ ਕਾਰਜ਼ ਮੁਕੰਮਲ ਕਰਨ ‘ਚ ਲਿਆਂਦੀ ਜਾਵੇਗੀ ਤੇਜ਼ੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ।ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ …
Read More »ਲਾਂਘਾ ਖੁੱਲਵਾਉਣ ਲਈ ਭਾਰਤ ਪਾਕ ਸਰਹੱਦ ‘ਤੇ ਅਰਦਾਸ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਗਰਾਂਦ ਦੇ ਦਿਹਾੜੇ ‘ਤੇ ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਲਈ ਫਿਰ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਅਰਦਾਸ ਕੀਤੀ।ਜਾਰੀ ਪ੍ਰੈਸ ਨੋਟ ‘ਚ ਸੰਗਤ ਨੇ ਦੁੱਖ ਜ਼ਾਹਿਰ ਕੀਤਾ ਕਿ ਕਰੋਨਾ ਕਰਕੇ ਬੰਦ ਹੋਈਆਂ ਕੌਮਾਂਤਰੀ ਸਰਹੱਦਾਂ ਲਗਭਗ ਸਾਰੀਆਂ ਸਰਕਾਰਾਂ ਨੇ ਖੋਲ ਦਿੱਤੀਆਂ ਹਨ।ਇਸ ਦੇ ਬਾਵਜ਼ੂਦ ਕਰਤਾਰਪੁਰ ਲਾਂਘਾ ਬੰਦ ਰੱਖਣਾ ਕੇਂਦਰ ਸਰਕਾਰ …
Read More »ਸਿੰਘ ਘਟਨਾ ਦੀ ਜਾਂਚ ਕਰਕੇ ਸਾਰੇ ਪੱਖ ਸਾਹਮਣੇ ਲਿਆਉਣੇ ਜਰੂਰੀ – ਗਿਆਨੀ ਹਰਪ੍ਰੀਤ ਸਿੰਘ
ਕਿਹਾ, ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਪਹਿਲੂਆਂ ਅਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ …
Read More »ਸ੍ਰੀ ਰਾਮ ਤੀਰਥ ਧਾਮ ਨਤਮਸਤਕ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੌਦੀਆ
ਕਿਹਾ, ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਪੰਜਾਬ ਦੌਰੇ ਦੌਰਾਨ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨਾਂ ਭਗਵਾਨ ਵਾਲਮੀਕ ਜੀ ਦਾ ਆਸ਼ਰੀਵਾਦ ਲਿਆ। …
Read More »ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦ ਦਾਖ਼ਲ ਹੋਣ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ …
Read More »