ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ-ਬੀਬੀ ਜਗੀਰ ਕੌਰ ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਲਖੀਮਪੁਰ ਖੀਰੀ ਦੀ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਵੱਲੋਂ ਅੱਜ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਜੰਮੂ ਕਸ਼ਮੀਰ ‘ਚ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ -ਬੀਬੀ ਜਗੀਰ ਕੌਰ
ਸ੍ਰੀਨਗਰ ’ਚ ਸਿੱਖ ਪ੍ਰਿੰਸੀਪਲ ਅਤੇ ਅਧਿਆਪਕ ਦੀ ਹੱਤਿਆ ਦੀ ਕੀਤੀ ਨਿੰਦਾ ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ …
Read More »ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਬੇਰਹਿਮੀ ਨਾਲ ਕਤਲ, ਬਹੁਤ ਹੀ ਮੰਦਭਾਗਾ – ਸਿੰਘ ਸਾਹਿਬਾਨ
ਕਿਹਾ, ਕਿਸਾਨਾਂ ਦੇ ਬਲਦੇ ਸਿਵੇ ‘ਤੇ ਕੇਵਲ ਸਿਆਸਤ ਕਰਨੀ ਸ਼ੋਭਨੀਕ ਨਹੀਂ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਣਜੀਤ ਸਿੰਘ `ਗੌਹਰ` ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ), ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ …
Read More »ਮੁੱਖ ਮੰਤਰੀ, ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਪਹੁੰਚੇ ਵਿਧਾਇਕ ਅੰਗਦ ਸਿੰਘ
ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਕੀਤੀ ਸਖ਼ਤ ਨਿਖੇਧੀ ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅੱਜ ਕਿਸਾਨਾਂ ਦੇ ਹੱਕਾਂ ਲਈ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਆਪਣੇ ਸਾਥੀਆਂ ਸਮੇਤ ਨਵਾਂਸ਼ਹਿਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।ਜਿਥੋਂ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਲਈ ਚਾਲੇ ਪਾਏ। …
Read More »ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਕੀਤੀ ਨਿੰਦਾ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜ਼ੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿੱਚ ਨਿਰੰਤਰ …
Read More »ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖਿਲਾਫ਼ ਤੁਰੰਤ ਹੋਵੇ ਠੋਸ ਕਾਰਵਾਈ – ਦਮਦਮੀ ਟਕਸਾਲ
ਮਹਿਤਾ ਚੌਕ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ.ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਇਨਸਾਫ਼ ਪਸੰਦ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ …
Read More »ਬੀ.ਕੇ.ਯੂ (ਦੋਆਬਾ) ਵਲੋਂ ਲਖੀਮਪੁਰ ਖੀਰੀ ਵਿਖੇ ਹੋਏ ਕਾਤਲਾਨਾ ਹਮਲੇ ਦੀ ਪੁਰਜ਼ੋਰ ਨਿੰਦਾ
ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਨਾ ਪਰਖੇ – ਬਲਵੀਰ ਸਿੰਘ ਖੀਰਨੀਆਂ ਸਮਰਾਲਾ, 5 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਲਵੀਰ ਸਿੰਘ ਖੀਰਨੀਆਂ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਅਤੇ ਜਰਨੈਲ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ। …
Read More »ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਰਾਤ ਨੂੰ ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ ਹੋ ਗਿਆ।ਸੋਸ਼ਲ ਮੀਡੀਆ ਦੇ ਤਿੰਨੇ ਪਲੇਟਫਾਰਮਾਂ ਦੇ ਸਰਵਰ ਡਾਊਨ ਹੋ ਜਾਣ ਨਾਲ ਇਹਨਾਂ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਇੱਕ ਘੰਟੇ ਤੋਂ ਉਪਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਵਰ ਡਾਊਨ ਹੋਣ ਨਾਲ ਅੰਮ੍ਰਿਤਸਰ ਸਮੇਤ ਕਈ ਜਗ੍ਹਾ ‘ਤੇ ਲੋਕ …
Read More »ਹਰਿਆਣਾ ਦੇ ਮੁੱਖੀ ਮੰਤਰੀ ਵੱਲੋਂ ਕਿਸਾਨਾਂ ਸਬੰਧੀ ਕੀਤੀ ਬਿਆਨਬਾਜ਼ੀ ਅਤਿ ਨਿੰਦਣਯੋਗ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁੱਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ …
Read More »ਮਰਯਾਦਾ ਦੀ ਉਲੰਘਣਾ ਕਰਨ ‘ਤੇ ਬਾਬਾ ਗਾਜੀਦਾਸ ਕਲੱਬ ਰੋਪੜ ਦੇ ਪ੍ਰਧਾਨ ਖਿਲਾਫ ਹੋਵੇਗੀ ਸਖਤ ਕਾਰਵਾਈ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ‘ਚ ਕਿਹਾ ਹੈ ਕਿ ਬਾਬਾ ਗਾਜੀਦਾਸ ਕਲੱਬ ਮਾਜਰਾ ਰੋਡ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਦੇਸ-ਵਿਦੇਸ਼ ਦੀਆਂ ਸੰਗਤਾਂ ਅੰਦਰ ਭਾਰੀ …
Read More »