ਨਵਾਂਸ਼ਹਿਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ।ਸੀਨੀਅਰ ਪ੍ਰਾਜੈਕਟ ਅਫ਼ਸਰ ਡਾ. ਮਨੀਸ਼ਾ ਮੰਡਲ, ਨੈਸ਼ਨਲ ਪ੍ਰੋਗਰਾਮ ਮੈਨੇਜਰ ਡਾ. ਚਰਨਜੀਵ ਭੱਟਾਚਾਰੀਆ, ਐਸੋਸੀਏਟ ਕੰਸਲਟੈਂਟ ਡਾ. ਰੁਚੀ, ਪ੍ਰੋਗਰਾਮ ਅਫ਼ਸਰ ਡਾ. ਮੀਤ ’ਤੇ ਆਧਾਰਿਤ ਯੂ.ਐਨ.ਡੀ. …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਰਤ ਸਰਕਾਰ ਸਿੱਖ ਮਸਲਿਆਂ ’ਤੇ ਅਪਣਾ ਰਹੀ ਹੈ ਗੈਰ ਸੰਜ਼ੀਦਾ ਰਵੱਈਆ- ਬੀਬੀ ਜਗੀਰ ਕੌਰ
ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ ’ਤੇ ਉਦਾਸੀਨਤਾ ਵਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਸਮੇਂ ਸਮੇਂ ਲਿਖੇ ਪੱਤਰਾਂ ਅਤੇ ਭੇਜੇ ਮਤਿਆਂ ’ਤੇ ਢੁੱਕਵੀਂ ਕਾਰਵਾਈ …
Read More »ਕੈਨੇਡਾ ਸੰਸਦੀ ਚੋਣਾਂ ’ਚ ਜਿੱਤਣ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿੱਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿੱਚ …
Read More »ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਭਾਰਤ ਸਰਕਾਰ ਜਲਦ ਕਰੇ ਫੈਸਲਾ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਜਾਵੇਗਾ ਪੱਤਰ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਜਾਣਬੁੱਝ ਕੇ ਦੇਰੀ ਕਰ ਰਹੀ ਹੈ।ਜਦਕਿ ਸੁਪਰੀਮ ਕੋਰਟ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ।ਉਨ੍ਹਾਂ ਕਿਹਾ …
Read More »ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਫੈਸਲਾ ਨਾਦਰਸ਼ਾਹੀ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ …
Read More »ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਕਰਤਾਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਕੇਂਦਰ ਸਰਕਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁ: ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਅਮਰਜੀਤ …
Read More »ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਸੰਗਰਾਂਦ ਦੇ ਦਿਹਾੜੇ ਕੀਤੀ ਮਹੀਨਾਵਾਰ ਅਰਦਾਸ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਵਾਸਤੇ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਸੰਗਰਾਂਦ ਦੇ ਦਿਹਾੜੇ ਆਪਣੀ ਮਹੀਨਾਵਾਰ ਅਰਦਾਸ ਕੀਤੀ।ਜਥੇਬੰਦੀ ਮੁੱਖੀ ਭਬੀਸ਼ਨ ਸਿੰਘ ਗੁਰਾਇਆ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੁੱਖ ਜ਼ਾਹਿਰ ਕੀਤਾ ਹੈ ਕਿ ਸਰਕਾਰ ਦੇ ਲਾਂਘਾ ਖੋਲਣ ਦੇ ਐਲਾਨ ਦੇ ਬਾਵਜ਼ੂਦ ਅਜੇ ਤੱਕ ਕੋਈ ਹਿਲਜੁੱਲ ਨਜਰ ਨਹੀ ਆ ਰਹੀ …
Read More »ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜ਼ੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ।ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ …
Read More »ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਰਿਆਣਾ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ …
Read More »ਸੰਯੁਕਤ ਮੋਰਚੇ ਦੇ ਸੱਦੇ ‘ਤੇ 27 ਸਤੰਬਰ ਨੂੰ ਕੀਤਾ ਜਾਵੇਗਾ ਮੁਕੰਮਲ ਬੰਦ – ਅਮਰਨਾਥ ਕੂੰਮਕਲਾਂ
ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ ) – ਜਥੇਦਾਰ ਪ੍ਰੀਤਮ ਸਿੰਘ ਮਾਨਗੜ ਖਜਾਨਚੀ ਕਿਰਤੀ ਕਿਸਾਨ ਯੂਨੀਅਨ ਨਿਰਪਾਲ ਗਰਚਾ ਪੰਚ, ਸਾਬਕਾ ਚੇਅਰਮੈਨ ਲੁਧਿਆਣਾ-2 ਸਤਪਾਲ ਜੋਸ਼ੀਲਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਦੌਰਾਨ ਕੀਤੇ ਗਏ ਫੈਸਲੇ ਸਬੰਧੀ ਜਾਰੀ ਪ੍ਰੈਸ ਨੋਟ ‘ਚ ਟਰੇਡ ਯੂਨੀਅਨ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਮੀਟਿੰਗ ਦੇ ਸ਼ੁਰੂ ‘ਚ ਕਰਨਾਲ ਵਿੱਚ ਪੁਲੀਸ ਵਲੋਂ ਢਾਹੇ ਗਏ ਜ਼ਬਰ …
Read More »