Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋ ਕੇ ਦਿਲੀ ਇੱਛਾ ਹੋਈ ਪੂਰੀ – ਰਾਜਪਾਲ ਪੰਜਾਬ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਸ੍ਰੀ ਹਰਿਮੰੰਦਰ ਸਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਾਨਵਤਾ ਦੇ ਕੇਂਦਰ ਤੇ ਸਰਬ ਸਾਂਝੇ ਪਾਵਨ ਅਸਥਾਨ ਵਿਖੇ ਨਤਮਸਕ ਹੋ ਕੇ ਉਨਾਂ ਦੀ ਦਿਲੀ ਇਛਾ ਪੂਰੀ ਹੋਈ ਹੈ।

Read More »

ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ ਤੋਂ ਲੰਡਨ ਲਈ ਕਾਰਗੋ ਦਾ ਵਪਾਰ ਮੁੜ ਹੋਇਆ ਸ਼ੁਰੂ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਅਤੇ ਯੂ.ਕੇ ਦਰਮਿਆਨ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।ਯੂ.ਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਏਂਬਰ’ ਸੂਚੀ …

Read More »

ਕਿਸਾਨਾਂ ‘ਤੇ ਹਰਿਆਣਾ ਸਰਕਾਰ ਦਾ ਹਮਲਾ ਜ਼ਾਲਮਾਨਾ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ ) – ਦਮਦਮੀ ਅਛਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਇਹ ਨਾ ਭੁੱਲੇ ਕਿ ਜਿੰਨ੍ਹਾਂ ਕਿਸਾਨਾਂ ਦੇ ਸਮਰਥਨ ਨਾਲ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ …

Read More »

ਡਾ. ਓਬਰਾਏ ਵਲੋਂ ਕਿਸੇ ਵੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਬਣਨ ਤੋਂ ਨਾਂਹ

ਲੋਕਾਂ ਵਾਸਤੇ ਹੀ ਚੁਣਿਆ ਹੈ ਸਮਾਜ ਸੇਵਾ ਦਾ ਰਾਹ – ਡਾ. ਓਬਰਾਏ ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਚੋਣ ਸਿਆਸਤ ‘ਚ ਕੁੱਦਣ ਦੇ ਚਾਹਵਾਨ ਹਨ ਅਤੇ ਨਾ …

Read More »

ਬੀਬੀ ਜਗੀਰ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੇਤੂ ਮੈਂਬਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ …

Read More »

ਪਾਵਨ ਸਰੂਪਾਂ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈਸਾਂ ਸਥਾਪਿਤ ਕਰੇਗੀ ਸ਼੍ਰੋਮਣੀ ਕਮੇਟੀ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈਸਾਂ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 28 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ

ਮਾਂ-ਪੁੱਤ ਦਾ ਹੋਇਆ ਇਕੱਠਾ ਸਸਕਾਰ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ) – ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਪਿੰਡ ਨੰਗਲ ਅਰੀਆਂ ਦੇ 28 ਸਾਲਾ ਦਲਜੀਤ ਕੁਮਾਰ ਪੁੱਤਰ ਕਿਸ਼ਨ ਲਾਲ ਦਾ ਮਿ੍ਤਕ …

Read More »

ਆਸਟਰੇਲੀਆ ‘ਚ ਨਿਊ ਸਾਊਥ ਵੇਲਜ਼ ਦੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲੱਗੀ ਰੋਕ ਹਟਾਉਣ ਦਾ ਸਵਾਗਤ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਗਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਆਸਟਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਡਾਇਰੈਕਟਰ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਦੀ ਡਾਇਰੈਕਟਰ ਤੇ ਸਿੱਖ ਫਾਊਂਡੇਸ਼ਨ ਗੁਜਰਾਤ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਮੁਲਾਕਾਤ ਕਰਕੇ ਗੁਜਰਾਤ ਅੰਦਰ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਵਿਚਾਰ-ਚਰਚਾ ਕੀਤੀ। ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ …

Read More »