ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 5 ਸਤੰਬਰ ਨੂੰ ਦਿੱਲੀ ਮੋਰਚੇ ਵੱਲ ਕੂਚ ਕਰਨ ਲਈ ਅੱਜ ਜਥੇਬੰਦੀ ਦੇ ਮੁੱਖ ਦਫਤਰ ਚੱਬਾ ਵਿਖੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਮੇਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ। ਮੀਡੀਆ ਨੂੰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਛੀਨਾ ਨੇ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਨੂੰ ਦੱਸਿਆ ਸ਼ਰਮਨਾਕ ਕਾਰਾ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿ ਦੇ ਲਾਹੌਰ ਸ਼ਹਿਰ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਕੀਤੀ ਗਈ ਭੰਨਤੋੜ ’ਤੇ ਅਫ਼ਸੋਸ ਜਾਹਿਰ ਕਰਦਿਆਂ, ਇਸ ਨੂੰ ਜਾਹਲ ਲੋਕਾਂ ਦਾ ਸ਼ਰਮਨਾਕ ਕਾਰਾ ਦੱਸਿਆ ਹੈ।ਛੀਨਾ ਨੇ ਲਾਹੌਰ (ਪਾਕਿਸਤਾਨ) ’ਚ ਸ਼ਾਹੀ ਕਿਲ੍ਹੇ ਵਿੱਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ …
Read More »ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ
ਜੀ.ਕੇ ਨੇ ਭਾਰਤੀ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਨਵੀਂ ਦਿੱਲੀ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ ਪਾਰਟੀ ਵਲੋਂ ਭਾਰਤੀ ਚੋਣ ਕਮਿਸ਼ਨ ਵਿੱਚ …
Read More »ਪ੍ਰਧਾਨ ਮੰਤਰੀ ਵਲੋਂ 14 ਅਗਸਤ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਛੀਨਾ ਨੇ ਸ਼ਲਾਘਾ
ਵੰਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਦੀ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਲਾਲ ਕਿਲ੍ਹੇ ਤੋਂ ਹਰੇਕ ਸਾਲ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮਿ੍ਰਤੀ ਦਿਵਸ (ਪਾਰਟੀਸ਼ਨ ਹੌਰਰਜ਼ ਰਿਮੈਂਬਰੈਂਸ ਡੇਅ) ਵਜੋਂ …
Read More »ਪਾਕਿਸਤਾਨ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਣ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦਫ਼ਤਰ ਤੋਂ ਜਾਰੀ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਅੰਮ੍ਰਿਤਸਰ `ਚ ਸਥਾਪਿਤ ਕੀਤੇ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ
ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਪੰਜਾਬ ਸਰਕਾਰ ਦਾ ਵੀ ਮਾਣ ਵਧਾਇਆ – ਔਜਲਾ, ਸੋਨੀ ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ `ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ …
Read More »ਅੰਮ੍ਰਿਤਸਰ ਵਿਕਾਸ ਮੰਚ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰ ਬਣਾਉਣ ਦੀ ਕੀਤੀ ਮੰਗ
ਕਿਹਾ ਇੰਗਲੈਂਡ ਤੋਂ ਉਨਾਂ ਦੀਆਂ ਨਿਸ਼ਾਨੀਆਂ ਲਿਆਂਦੀਆਂ ਜਾਣ ਵਾਪਸ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਢੁੱਕਵੀਂ ਯਾਦਗਾਰ ਬਣਾਉਣ ਤੇ ਇੰਗਲੈਂਡ ਤੋਂ ਉਸ ਦੀਆਂ ਨਿਸ਼ਾਨੀਆਂ ਲਿਆਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ …
Read More »ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਿੱਖ ਨਿਭਾਵੇ ਪ੍ਰਚਾਰਕ ਵਜੋਂ ਜ਼ੁੰਮੇਵਾਰੀ – ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ …
Read More »ਅਵਤਾਰ ਸਿੰਘ ਕਾਲਕਾ ਨੇ ਜਾਗੋ ਨੂੰ ਦਿੱਤਾ ਸਮਰਥਨ
ਸਿਰਸਾ ਹਸਪਤਾਲ ਖੋਲ੍ਹਣ ਦੀ ਪ੍ਰਵਾਨਗੀ ਦਿਖਾਵੇ ਤਾਂ ਮੈਂ ਸਿਰਸਾ ਦੇ ਨਾਲ ਖੜਾਂਗਾ – ਜੀ.ਕੇ ਨਵੀਂ ਦਿੱਲੀ (10 ਅਗਸਤ 2021) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਅਤੇ ਮਨਜੀਤ ਸਿੰਘ ਜੀ.ਕੇ ਦੇ ਪੰਥਕ ਕਾਰਜ਼ਾਂ ਤੋਂ ਪ੍ਰਭਾਵਿਤ ਹੋ ਕੇ ਪੰਥਕ ਸੇਵਾ ਦਲ ਦੇ ਕਨਵੀਨਰ ਅਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਅਤੇ ਸਹਿ ਕਨਵੀਨਰ ਸੰਗਤ ਸਿੰਘ ਨੇ ਦਿੱਲੀ ਕਮੇਟੀ …
Read More »ਸਰਬਤ ਦਾ ਭਲਾ ਟਰੱਸਟ ਨੇ 22 ਸਾਲਾ ਅਰਬਿੰਦਰ ਦਾ ਮ੍ਰਿਤਕ ਸਰੀਰ ਵਾਰਸਾਂ ਨੂੰ ਸੌਂਪਿਆ
ਡਾ. ਓਬਰਾਏ ਦੇ ਯਤਨਾਂ ਸਦਕਾ ਇਕ ਹਫ਼ਤੇ `ਚ ਦੁਬਈ ਤੋਂ ਵਤਨ ਪੁੱਜੇ 3 ਬਦਨਸੀਬਾਂ ਦੇ ਮ੍ਰਿਤਕ ਸਰੀਰ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਤਹਿਸੀਲ ਦੇ ਪਿੰਡ ਰਸੂਲਪੁਰ ਮੱਲਾ ਦੇ 22 ਸਾਲਾ ਅਰਬਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਸਿੰਘ …
Read More »