ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅਵਤਾਰ ਸਿੰਘ ਕਾਲਕਾ ਨੇ ਜਾਗੋ ਨੂੰ ਦਿੱਤਾ ਸਮਰਥਨ
ਸਿਰਸਾ ਹਸਪਤਾਲ ਖੋਲ੍ਹਣ ਦੀ ਪ੍ਰਵਾਨਗੀ ਦਿਖਾਵੇ ਤਾਂ ਮੈਂ ਸਿਰਸਾ ਦੇ ਨਾਲ ਖੜਾਂਗਾ – ਜੀ.ਕੇ ਨਵੀਂ ਦਿੱਲੀ (10 ਅਗਸਤ 2021) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਅਤੇ ਮਨਜੀਤ ਸਿੰਘ ਜੀ.ਕੇ ਦੇ ਪੰਥਕ ਕਾਰਜ਼ਾਂ ਤੋਂ ਪ੍ਰਭਾਵਿਤ ਹੋ ਕੇ ਪੰਥਕ ਸੇਵਾ ਦਲ ਦੇ ਕਨਵੀਨਰ ਅਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਅਤੇ ਸਹਿ ਕਨਵੀਨਰ ਸੰਗਤ ਸਿੰਘ ਨੇ ਦਿੱਲੀ ਕਮੇਟੀ …
Read More »ਸਰਬਤ ਦਾ ਭਲਾ ਟਰੱਸਟ ਨੇ 22 ਸਾਲਾ ਅਰਬਿੰਦਰ ਦਾ ਮ੍ਰਿਤਕ ਸਰੀਰ ਵਾਰਸਾਂ ਨੂੰ ਸੌਂਪਿਆ
ਡਾ. ਓਬਰਾਏ ਦੇ ਯਤਨਾਂ ਸਦਕਾ ਇਕ ਹਫ਼ਤੇ `ਚ ਦੁਬਈ ਤੋਂ ਵਤਨ ਪੁੱਜੇ 3 ਬਦਨਸੀਬਾਂ ਦੇ ਮ੍ਰਿਤਕ ਸਰੀਰ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਤਹਿਸੀਲ ਦੇ ਪਿੰਡ ਰਸੂਲਪੁਰ ਮੱਲਾ ਦੇ 22 ਸਾਲਾ ਅਰਬਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਸਿੰਘ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 24 ਸਾਲਾ ਚਾਹਤਬੀਰ ਦਾ ਮ੍ਰਿਤਕ ਸਰੀਰ
ਮ੍ਰਿਤਕ ਵਿਧਵਾ ਅਧਿਆਪਕਾ ਦਾ ਇਕਲੌਤਾ ਪੁੱਤਰ ਸੀ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਕਲਾਂ ਦੇ 24 ਸਾਲਾ ਨੌਜਵਾਨ ਚਾਹਤਬੀਰ ਸਿੰਘ ਪੁੱਤਰ ਸਵ. ਸੁਖਬੀਰ ਸਿੰਘ ਦਾ ਮਿਤ੍ਰਕ ਸਰੀਰ ਵਤਨ ਪੁੱਜਾ ਹੈ।ਇਹ ਮ੍ਰਿਤਕ ਦੇਹ ਮੌਤ ਤੋਂ ਕਰੀਬ …
Read More »ਨੀਰਜ਼ ਚੋਪੜਾ ਨੇ ਫਲਾਈਂਗ ਸਿੱਖ ਮਿਲਖਾ ਸਿੰਘ ਨੂੰ ਸਮਰਪਿਤ ਕੀਤਾ ਜੈਵਲਿਨ ਥ੍ਰੋ ਦਾ ਗੋਲਡ ਮੈਡਲ
ਮਨੋਹਰ ਲਾਲ ਖੱਟੜ ਨੇ 6 ਕਰੋੜ ਤੇ ਸਰਕਾਰੀ ਨੌਕਰੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 2 ਕਰੋੜ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਜੈਵਲਿਨ ਥ੍ਰੋ ‘ਚ ਗੋਲਡ ਮੈਡਲ ਜਿੱਤ ਕੇ ਨੀਰਜ਼ ਚੋਪੜਾ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।ਟੋਕੀਓ ਉਲਿੰਪਕ ਵਿੱਚ ਇਹ ਭਾਰਤ ਦਾ ਪਹਿਲਾ ਗੋਲਡ ਮੈਡਲ ਹੈ।ਇਸ ਮੈਡਲ ਨਾਲ ਉਲਿੰਪਕ ਵਿੱਚ ਭਾਰਤ …
Read More »ਅਮਰੀਕਾ ਦੇ ਸ਼ਰਧਾਲੂਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਮਾਇਆ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦੇਸ਼-ਵਿਦੇਸ਼ ਵਿਚ ਰਹਿੰਦੇ ਗੁਰੂ ਘਰ ਦੇ ਸ਼ਰਧਾਲੂ ਸੇਵਾ ਕਰਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ।ਦੁਨੀਆਂ ਵਿੱਚ ਵੱਸਦੇ ਹਰ ਸਿੱਖ ਦੀ ਸ਼ਰਧਾ ਹੁੰਦੀ ਹੈ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਸਕੇ।ਇਸੇ ਤਹਿਤ ਅੱਜ ਗੁਰੂ ਘਰ ਦੇ …
Read More »ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਲਈ ਵੀ ਖੁੱਲ੍ਹੇ ਲਾਂਘਾ – ਬੀਬੀ ਜਗੀਰ ਕੌਰ
ਅਫ਼ਗਾਨਿਸਤਾਨ ਅੰਦਰ ਗੁਰਦੁਆਰਾ ਸਾਹਿਬ ’ਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਕੀਤੀ ਨਿੰਦਾ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 40 ਬੱਚਿਆਂ ਨੂੰ ਸਜ਼ਾਈਆਂ ਦਸਤਾਰਾਂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਯੂ.ਪੀ ਦੇ ਜ਼ਿਲ੍ਹਾ ਮੇਰਠ ’ਚ ਇਹ ਇਕਲੌਤਾ ਪਿੰਡ ਹੈ, ਜਿਥੇ ਗੁਜਰ …
Read More »ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਬੀਬੀ ਜਗੀਰ ਕੌਰ ਨੇ ਕੀਤੀ ਆਨਲਾਈਨ ਮੀਟਿੰਗ
ਮੀਟਿੰਗ ਦੌਰਾਨ ਅਹਿਮ ਪੰਥਕ ਮੁੱਦਿਆਂ ‘ਤੇ ਕੀਤਾ ਗਿਆ ਵਿਚਾਰ ਵਟਾਂਦਰਾ ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤੀਹ ਦੇਸ਼ਾਂ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਪੰਥ ਦੇ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਕੌਂਸਲ ਦੇ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚੋਂ ਨਿਕਲੀ ਪੁਰਾਤਨ ਇਮਾਰਤ …
Read More »ਆਰ.ਐਸ.ਐਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਖ਼ਤ ਨੋਟਿਸ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐਸ.ਐਸ ਨਾਲ ਸਬੰਧਤ ਕੁੱਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਆਰ.ਐਸ.ਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ …
Read More »