ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਅਮਰੀਕਾ ਵਿੱਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ।ਜਿਸ ਨੂੰ …
Read More »ਲੋਕ ਸਭਾ ‘ਚ ਕਿਸਾਨਾਂ ਦੇ ਹੱਕ ‘ਚ ਧਰਨੇ ‘ਤੇ ਬੈਠੇ ਸੰਸਦ ਮੈਂਬਰ ਔਜਲਾ ਤੇ ਬਿੱਟੂ
ਨਵੀਂ ਦਿੱਲੀ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਅੱਜ ਲੋਕ ਸਭਾ ਦਾ ਅੱਜ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ‘ਚ ਧਰਨੇ ‘ਤੇ ਬੈਠੇ ਹਨ।ਇਥੇ ਭੇਜੀ ਈਮੇਲ ਅਨੁਸਾਰ ਦੋਨਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ …
Read More »ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤਾ ਅਸਤੀਫਾ
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਟੀਮ ਨੇ ਪ੍ਰਬੰਧਾਂ ਲਈ ਸੰਗਤਾਂ ‘ਚੋਂ ਪੰਜ ਮੈਂਬਰੀ ਨੇ ਬਣਾਈ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ‘ਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਤਿੰਨ …
Read More »ਗੁ. ਸ੍ਰੀ ਨਾਨਕਮਤਾ ਸਾਹਿਬ ਵਿਖੇ ਮਰਯਾਦਾ ਦੀ ਹੋਈ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ।ਉਨ੍ਹਾਂ ਕਿਹਾ ਕਿ …
Read More »ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇਵੇ ਦਖਲ – ਪ੍ਰੋ. ਬਡੂੰਗਰ
ਪ੍ਰਧਾਨ ਮੰਤਰੀ ਨੂੰ ਭੇਜਿਆ ਲਿਖਤੀ ਪੱਤਰ ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਫਗਾਨਸਿਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ …
Read More »ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਮੁੜ ਖੋਲ ਕੇ ਸਬੂਤ ਇਕੱਠੇ ਕਰਨ ਦਾ ਕੀਤਾ ਸਵਾਗਤ
ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ – ਬੀਬੀ ਜਗੀਰ ਕੌਰ ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨਾਂ …
Read More »ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਕੀਤੇ ਭੇਟ
ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਭਾਈਵਾਰ ਬਣਨ ਦਾ ਦਿੱਤਾ ਸੱਦਾ ਬੰਗਾ/ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) -ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ …
Read More »ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਚਾਰ ਕਾਰਜਕਾਰੀ ਪ੍ਰਧਾਨ ਵੀ ਥਾਪੇ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਨਾਮਵਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਉਨਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਥਾਪੇ ਗਏ ਹਨ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਉਣ ਦਾ ਐਲਾਨ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਕੀਤਾ ਗਿਆ।ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ …
Read More »ਹਜ਼ਾਰਾਂ ਲੋੜਵੰਦਾਂ ਦਾ ਆਸਰਾ ਬਣੇ ਡਾ. ਐਸ.ਪੀ ਸਿੰਘ ਓਬਰਾਏ
11 ਹਜ਼ਾਰ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ 500 ਤੋਂ 10000 ਰੁਪਏ ਤੱਕ ਮਹੀਨਾਵਾਰ ਪੈਨਸ਼ਨ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ, ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ `ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਲੋੜਵੰਦ …
Read More »