ਅੰਮ੍ਰਿਤਸਰ, 22 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਦੇ ਨਾਵਲਕਾਰ ਸ. ਨਾਨਕ ਸਿੰਘ ਹਾਲ ਵਿਖੇ ਨਾਰੀ ਚੇਤਨਾ ਮੰਚ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਦੀਆਂ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਇੱਕ ਸਾਹਿਤਕ ਸਮਾਗਮ ਵਿੱਚ ਕਨੇਡਾ ਵੱਸਦੀ ਲੇਖਿਕਾ ਡਾ. ਸੁਖਵਿੰਦਰ ਕੌਰ ਮੱਲ੍ਹੀ ਦੀ ਕਾਵਿ ਪੁਸਤਕ “ਲੰਮੇ ਰਾਹਾਂ ਦੀ ਹੂਕ” ਨੂੰ ਲੋਕ ਅਰਪਣ ਕੀਤਾ ਗਿਆ।ਡਾ. ਇਕਬਾਲ ਕੌਰ ਸੌਂਦ, ਡਾ. ਗੁਰਨਾਮ ਕੌਰ ਬੇਦੀ, ਡਾ. …
Read More »ਰਾਸ਼ਟਰੀ / ਅੰਤਰਰਾਸ਼ਟਰੀ
ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਰਵਾਨਗੀ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ …
Read More »ਈਦ ਤੋਂ ਪਹਿਲਾਂ ਆਪਣੇ ਘਰ ਪੁਹੰਚੇ ਪਾਕਿਸਤਾਨੀ ਨੌਜਵਾਨ ਨੇ ਕੀਤਾ ਡਾ. ਓਬਰਾਏ ਦਾ ਧੰਨਵਾਦ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਹਮੇਸ਼ਾਂ ਲੋੜਵੰਦਾਂ ਦੀ ਬਾਂਹ ਫੜਨ ਵਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਸ਼ਾਰਜਾਹ `ਚੋਂ ਫਾਂਸੀ ਦੀ ਸਜ਼ਾ ਤੋਂ ਬਚ ਕੇ ਵਾਪਸ ਘਰ ਪਰਤੇ ਪਾਕਿਸਤਾਨੀ ਨੌਜਵਾਨ ਰਾਓ ਆਦਿਲ ਨੇ ਜਿਥੇ ਡਾ. ਐਸ.ਪੀ ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ, ਉਥੇ ਹੀ ਕਤਲ ਹੋਏ ਭਾਰਤੀ ਨੌਜਵਾਨ ਦੇ ਮਾਪਿਆਂ …
Read More »1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ …
Read More »ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਗਏ `ਸ਼ਾਨ ਦਸਤਾਰ ਦੀ ਅਤੇ ਸਿੱਖ ਗੌਰਵ ਸਨਮਾਨ` ਸਮਾਗਮ ਦੌਰਾਨ ਸੰਸਾਰ ਪ੍ਰਸਿੱਧ ਸਮਾਜਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਨੂੰ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ ਕੀਤਾ ਗਿਆ।
Read More »ਬੜੂ ਸਾਹਿਬ ਵਿਖੇ ਦੋ ਰੋਜ਼ਾ ਵਿਸਾਖੀ ਸਮਾਗਮ 12 ਅਪ੍ਰੈਲ ਤੋਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ 12 ਤੇ 13 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ 12 ਅਪ੍ਰੈਲ ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 13 ਅਪ੍ਰੈਲ ਨੂੰ ਸੰਤ ਮਹਾਂਪੁਰਸ਼ਾਂ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਸੰਗਤਾਂ ਨੂੰ …
Read More »ਅਮਰੀਕਾ ਦੀ ਐਗਰੀਕਲਚਰ ਫਰਮ ਦੇ ਵਫ਼ਦ ਨੇ ਕੀਤਾ ਜਗਤਜੀਤ ਗਰੁੱਪ ਦਾ ਦੌਰਾ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਵਾਲ਼ੇ ਜਗਤਜੀਤ ਗਰੁੱਪ ਨੇ ਅਨੇਕਾਂ ਨਵੀਂ ਤਕਨੀਕ ਦੇ ਖੇਤੀਬਾੜੀ ਔਜ਼ਾਰ ਤਿਆਰ ਕਰਨ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ, ਵਿਖੇ ਲੰਘੇ ਦਿਨੀਂ ਯੂ.ਐਸ.ਏ ਦੀ ਐਗਰੀਕਲਚਰ ਫਰਮ ਦੇ ਇੱਕ ਵਫ਼ਦ ਨੇ ਦੌਰਾ ਕੀਤਾ, ਜਿਹਨਾਂ ਦਾ ਜਗਤਜੀਤ ਗਰੁੱਪ ਦੇ ਚੇਅਰਮੈਨ ਧਰਮ ਸਿੰਘ ਅਤੇ ਐਮ.ਡੀ ਜਗਤਜੀਤ ਸਿੰਘ ਨੇ ਸਵਾਗਤ …
Read More »ਸ੍ਰੀ ਹਜ਼ੂਰ ਸਾਹਿਬ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ ‘ਤੇ ਕੀਤਾ ਸ਼ਾਨਦਾਰ ਸਵਾਗਤ
ਅੰਮ੍ਰਿਤਸਰ/ ਨੰਦੇੜ, 31 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ `ਤੇ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ, ਜਸਵੰਤ ਸਿੰਘ ਬੌਬੀ ਦਿੱਲੀ, ਉਦਯੋਗਪਤੀਆਂ ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਸਟਾਰ ਏਅਰ ਦੀ ਇਹ ਹਵਾਈ ਸੇਵਾ ਆਦਮਪੁਰ ਜਲੰਧਰ ਤੋਂ ਵਾਇਆ ਹਿਡਨ ਗਾਜੀਆਬਾਦ ਹੁੰਦੀ …
Read More »ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ
ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ …
Read More »ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਤੇ ਧਾਮੀ ਨਾਲ ਮੁਲਾਕਾਤ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ …
Read More »