Friday, April 25, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਦਿਹਾਤੀ ਪੁਲਿਸ ਨੂੰ ਪੀ.ਪੀ.ਈ ਕਿੱਟਾਂ ਤੇ ਹੋਰ ਸਮਾਨ ਭੇਟ

ਡਾ. ਓਬਰਾਏ ਵਲੋਂ ਨਿਭਾਏ ਜਾਂਦੇ ਵੱਡੇ ਸੇਵਾ ਕਾਰਜ਼ ਸ਼ਲਾਘਾਯੋਗ – ਐਸ.ਐਸ.ਪੀ ਖੁਰਾਣਾ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਖੇਤਰ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠਲੇ ਸਰਬਤ ਦਾ ਭਲਾ …

Read More »

ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁੱਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖਰਾਬ ਕਰਦੀਆਂ ਹਨ, …

Read More »

ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ …

Read More »

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈਬ ਸੀਰੀਜ਼ ‘ਗ੍ਰਹਿਣ’ ’ਤੇ ਲਾਈ ਜਾਵੇ ਤੁਰੰਤ ਰੋਕ -ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ਉਸ ‘ਤੇ …

Read More »

ਇੱਕ ਵਾਰ ਮੁੜ ਲੋੜਵੰਦਾਂ ਦੇ ਮਸੀਹਾ ਬਣੇ ਡਾ. ਓਬਰਾਏ

ਦੁਬਈ `ਚ ਬੇਰੁਜ਼ਗਾਰ ਹੋਣ ਕਾਰਨ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਵਤਨ ਭੇਜੇ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ‘ਤੇ ਸਮਾਜ ਸੇਵਾ ਦੇ ਖੇਤਰ `ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਦੁਬਈ `ਚ …

Read More »

7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਇਮਿਊਨਿਟੀ ਬੂਸਟਰ ਪ੍ਰੋਗਰਾਮ ਦੀ ਸ਼ੁਰੂਆਤ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਜੀਵਨ ਨੂੰ ਸੁਰੱਖਿਅਤ ਰੱਖਣ ਲਈ ਯੋਗ ਅਤੇ ਪ੍ਰਾਣਾਯਾਮ ਮਹੱਤਵਪੂਰਨ ਹਨ। ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਸਮਾਜ ਦਾ ਹਰ ਵਰਗ ਸਰੀਰਕ ਅਤੇ ਮਾਨਸਿਕ ਤੌਰ `ਤੇ ਪ੍ਰਭਾਵਿਤ ਹੋਇਆ ਹੈ।ਅਜਿਹੇ ਸਮਿਆਂ ਵਿੱਚ, ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੀ ਮਹੱਤਤਾ ਪੈਸੇ ਅਤੇ ਸਰੋਤਾਂ ਨਾਲੋਂ ਵਧੇਰੇ ਬਣ ਗਈ ਹੈ।ਚੰਗੀ ਸਿਹਤ ਇਕ ਵਿਅਕਤੀ ਦੀ ਸਭ ਤੋਂ ਵੱਡੀ …

Read More »

ਉਡਣਾ ਸਿੱਖ ਮਿਲਖਾ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ।ਉਨ੍ਹਾਂ ਆਖਿਆ ਕਿ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਏਗਾ ਸਿੱਖ ਸ਼ਰਧਾਲੂਆਂ ਦਾ ਜਥਾ

ਕੋਰੋਨਾ ਕਾਰਨ ਪਾਕਿਸਤਾਨ ਸਰਕਾਰ ਨੇ ਨਹੀਂ ਦਿੱਤੀ ਆਗਿਆ – ਰਮਦਾਸ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ …

Read More »

ਕਾਲੇ ਕਾਨੂੰਨਾਂ ਖਿਲਾਫ਼ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੈ ਪੰਜਾਬ ਸਰਕਾਰ – ਮਨੀਸ਼ ਤਿਵਾੜੀ

ਨਵਾਂਸ਼ਹਿਰ, 15 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਅੱਗੋਂ ਵੀ ਖੜ੍ਹੀ ਰਹੇਗੀ।ਅੱਜ ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ …

Read More »