ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ, ਸਿੱਖ ਮਿਸ਼ਨ ਹਰਿਆਣਾ ਰਾਹੀਂ ਕੇਸ ਦਰਜ਼ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿੱਚ ਕੈਥਲ ਦੇ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਕਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਓਬਰਾਏ ਦੇ ਯਤਨਾਂ ਸਦਕਾ ਸਾਊਦੀ ਅਰਬ ਤੋਂ ਵਤਨ ਪੁੱਜੀ 27 ਸਾਲਾ ਜੋਬਨਦੀਪ ਦਾ ਮ੍ਰਿਤਕ ਦੇਹ
ਸਰਬੱਤ ਦਾ ਭਲਾ ਟਰੱਸਟ ਨੇ ਪੀੜਤ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ 27 ਸਾਲਾ ਜੋਬਨਦੀਪ ਸਿੰਘ ਪੁੱਤਰ ਤਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਆਬੂਧਾਬੀ ਤੋਂ ਉਸ ਦੇ ਜੱਦੀ ਪਿੰਡ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਿਖੇ …
Read More »ਇਸਤਰੀ ਲਿਖਾਰੀ ਮੰਚ ਰੂਪਨਗਰ ਇਕਾਈ ਵਲੋਂ ਆਨਲਾਈਨ ਕਵੀ ਦਰਬਾਰ
ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਸਾਹਿਤਕ ਹਲਕਿਆਂ ਵਿਚ ਸਰਗਰਮ, ਇਸਤਰੀ ਲਿਖਾਰੀ ਮੰਚ ਰੂਪਨਗਰ ਇਕਾਈ ਵਲੋਂ ਜ਼ਿਲਾ ਪ੍ਰਧਾਨ ਕੈਲਾਸ਼ ਠਾਕੁਰ ਦੀ ਅਗਵਾਈ ‘ਚ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ। ਮੰਚ ਸੰਚਾਲਕ ਦੀ ਭੂਮਿਕਾ ਮਨਦੀਪ ਰਿੰਪੀ ਅਤੇ ਉਪ ਸੰਚਾਲਕ ਦੀ ਭੂਮਿਕਾ ਮੈਡਮ ਕੈਲਾਸ਼ ਠਾਕੁਰ ਵਲੋਂ ਨਿਭਾਈ ਗਈ।ਕਵੀ ਦਰਬਾਰ ਵਿੱਚ ਵੱਖੋ-ਵੱਖਰੇ ਕਲਮਾਂ ਦੇ ਰੰਗ …
Read More »ਸਰਬਤ ਦਾ ਭਲਾ ਟਰੱਸਟ ਦੀ ਬਦੌਲਤ ਗੁਰਦਾ ਪੀੜਤ ਮਰੀਜ਼ਾਂ ਨੂੰ ਆਰਥਿਕ ਲੁੱਟ ਅਤੇ ਬੇਲੋੜੀ ਪ੍ਰੇਸ਼ਾਨੀ ਤੋਂ ਮਿਲੀ ਨਿਜ਼ਾਤ
ਪੰਜਾਬ ਸਮੇਤ 10 ਸੂਬਿਆਂ `ਚ 200 ਡਾਇਲਸਿਸ ਯੂਨਿਟ ਕਰ ਰਹੇ ਨੇ ਨਿਰੰਤਰ ਕੰਮ – ਡਾ. ਓਬਰਾਏ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ `ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ …
Read More »ਸਰਕਾਰੀ ਸਮਾਰਟ ਸਕੂਲ ਕੋਟਾਲਾ ਦੇ ਚਾਰ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਐਨ.ਐਮ.ਐਮ.ਐਸ ਵਜ਼ੀਫਾ
ਸਾਬਕਾ ਅਤੇ ਮੌਜ਼ੂਦਾ ਚੇਅਰਮੈਨਾਂ ਦੇ ਬੱਚਿਆਂ ਨੇ ਵੀ ਹਾਸਲ ਕੀਤਾ ਵਜੀਫਾ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਪਿਛਲੇ ਸਾਲਾਂ ਦੀ ਤਰ੍ਹਾਂ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਨੈਸ਼ਨਲ ਪੱਧਰ ਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ, ਉਸੇ ਤਰਜ ਤੇ ਚੱਲਦਿਆਂ ਸੈਸ਼ਨ 2020- 21 ਦੇ ਸ਼ੁਰੂਆਤੀ ਦੌਰ ਵਿੱਚ ਹੀ ਨੈਸ਼ਨਲ ਮੀਨਜ-ਕਮ …
Read More »9 ਜੂਨ ਨੂੰ ਸਿੰਘੂ ਬਾਰਡਰ ‘ਤੇ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ – ਕਾ. ਜਨਾਲ
ਕਿਸਾਨ ਸਭਾ ਤੇ ਭਰਾਤਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਆਯੋਜਿਤ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਤੇ ਜਨਵਾਦੀ ਨੌਜਵਾਨ ਸਭਾ ਦੀ ਸਾਂਝੀ ਮੀਟਿੰਗ ਕਾਮਰੇਡ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਚਮਕ ਭਵਨ ਸੰਗਰੂਰ ਵਿਖੇ ਹੋਈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚਲ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਹੋਇਆ ਸ਼ਹੀਦੀ ਸਮਾਗਮ
ਜੂਨ ਚੌਰਾਸੀ ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ …
Read More »ਕੈਨੇਡਾ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 12 ਵੈਂਟੀਲੇਟਰ ਭੇਟ
ਬੀਬੀ ਜਗੀਰ ਕੌਰ ਨੇ ਸਹਿਯੋਗ ਲਈ ਕੈਨੇਡਾ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗੀ ਬਣਦਿਆਂ ਕੈਨੇਡਾ ਦੀਆਂ ਸੰਗਤਾਂ ਵੱਲੋਂ 12 ਵੈਂਟੀਲੇਟਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ ਹਨ।ਇਹ ਵੈਂਟੀਲੇਟਰ ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ …
Read More »ਵਿਧਾਇਕ ਅੰਗਦ ਸਿੰਘ ਨੇ ਸਿੰਘੂ ਬਾਰਡਰ ’ਤੇ ਡਟੇ ਕਿਸਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ
ਕਿਸਾਨਾਂ ਲਈ ਲੰਗਰ ਸੇਵਾ ’ਚ ਜੁੱਟੀਆਂ ਇਲਾਕੇ ਦੀਆਂ ਸ਼ਖਸੀਅਤਾਂ ਦੀ ਕੀਤੀ ਸ਼ਲਾਘਾ ਨਵਾਂਸ਼ਹਿਰ, 4 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਦਿੱਲੀ ਤੋਂ ਵਾਪਸ ਪਰਤਦਿਆਂ ਰਸਤੇ ਵਿਚ ਸਿੰਘੂ ਬਾਰਡਰ ’ਤੇ ਰੁਕ ਕੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਉਥੇ ਡਟੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ …
Read More »ਜੂਨ 1984 ਦੇ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਕੀਤੇ ਸੁਸ਼ੋਭਿਤ
ਪਾਵਨ ਸਰੂਪ ‘ਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਅੰਮ੍ਰਿਤਸਰ, 3 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ …
Read More »