ਜੂਨ ਚੌਰਾਸੀ ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੈਨੇਡਾ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 12 ਵੈਂਟੀਲੇਟਰ ਭੇਟ
ਬੀਬੀ ਜਗੀਰ ਕੌਰ ਨੇ ਸਹਿਯੋਗ ਲਈ ਕੈਨੇਡਾ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗੀ ਬਣਦਿਆਂ ਕੈਨੇਡਾ ਦੀਆਂ ਸੰਗਤਾਂ ਵੱਲੋਂ 12 ਵੈਂਟੀਲੇਟਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ ਹਨ।ਇਹ ਵੈਂਟੀਲੇਟਰ ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ …
Read More »ਵਿਧਾਇਕ ਅੰਗਦ ਸਿੰਘ ਨੇ ਸਿੰਘੂ ਬਾਰਡਰ ’ਤੇ ਡਟੇ ਕਿਸਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ
ਕਿਸਾਨਾਂ ਲਈ ਲੰਗਰ ਸੇਵਾ ’ਚ ਜੁੱਟੀਆਂ ਇਲਾਕੇ ਦੀਆਂ ਸ਼ਖਸੀਅਤਾਂ ਦੀ ਕੀਤੀ ਸ਼ਲਾਘਾ ਨਵਾਂਸ਼ਹਿਰ, 4 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਦਿੱਲੀ ਤੋਂ ਵਾਪਸ ਪਰਤਦਿਆਂ ਰਸਤੇ ਵਿਚ ਸਿੰਘੂ ਬਾਰਡਰ ’ਤੇ ਰੁਕ ਕੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਉਥੇ ਡਟੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ …
Read More »ਜੂਨ 1984 ਦੇ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਕੀਤੇ ਸੁਸ਼ੋਭਿਤ
ਪਾਵਨ ਸਰੂਪ ‘ਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਅੰਮ੍ਰਿਤਸਰ, 3 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ …
Read More »ਤੂਫਾਨ ਅਤੇ ਮੀਂਹ ਨੇ ਦਿੱਲੀ ਮੋਰਚੇ ‘ਚ ਕਿਸਾਨਾਂ ਦੇ ਟੈਂਟ ਦਾ ਮੁੜ ਕੀਤਾ ਭਾਰੀ ਨੁਕਸਾਨ
ਸੰਗਰੂਰ/ ਨਵੀਂ ਦਿੱਲੀ, 1 ਜੂਨ (ਜਗਸੀਰ ਲੌਂਗੋਵਾਲ) -ਪਿਛਲੇ ਦਿਨਾਂ ਵਾਂਗ ਲੰਘੀ ਰਾਤ ਫੇਰ ਤੋਂ ਆਏ ਤੂਫਾਨ ਅਤੇ ਮੀਂਹ ਨੇ ਦਿੱਲੀ ਦੀਆਂ ਸਰਹੱਦਾਂ `ਤੇ ਮੋਰਚੇ `ਚ ਕੇ ਬੈਠੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਔਰਤ ਵਿੰਗ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਕੱਲ ਰਾਤ ਨੂੰ 8 ਕੁ …
Read More »ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਦਿੱਲੀ ਦੇ ਸਿੰਘੂ ਬਾਰਡਰ ਤੋਂ ਪਰਤੇ ਨੇੜਲੇ ਪਿੰਡ ਮੰਡੇਰ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਭਾਗ ਸਿੰਘ (56 ਸਾਲ) ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਆਗੂ ਕੁਲਦੀਪ ਸਿੰਘ ਜੋਸ਼ੀ ਅਤੇ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਾਗ ਸਿੰਘ ਮੁੱਢ ਤੋਂ ਹੀ ਸਿੰਘੂ …
Read More »ਯੂ.ਪੀ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਨਿਖੇਧੀ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਜਾਰੀ ਪੈ੍ਰਸ ਨੋਟ ਰਹੀਂ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਵਾਇਰਲ ਵੀਡੀਓ ਦੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਤੋਂ …
Read More »ਮਾਮਲਾ ਤਾਮਿਲਨਾਡੂ ਵਿਖੇ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਦਾ
ਬੀੜੀ ਫੈਕਟਰੀ ਨੇ ਤਸਵੀਰ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਕਰਾਂਗੇ ਕਾਨੂੰਨੀ ਕਾਰਵਾਈ – ਬੀਬੀ ਜਗੀਰ ਕੌਰ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਸ਼੍ਰੋਮਣੀ ਕਮੇਟੀ ਨੇ ਇਸ …
Read More »ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ ਪਾਕਿਸਤਾਨ ਸਰਕਾਰ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ।ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਖੇ 29 ਮਈ ਤੋਂ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media