ਕੁਦਰਤ ਵੀ ਮੀਂਹ ਤੇ ਤੂਫ਼ਾਨ ਰਾਹੀਂ ਪਰਖ ਰਹੀ ਹੈ ਕਿਸਾਨਾਂ ਦਾ ਸਬਰ – ਕਿਸਾਨ ਆਗੂ ਸੰਗਰੂਰ/ ਨਵੀਂ ਦਿੱਲੀ, 22 ਮਈ (ਜਗਸੀਰ ਲੌਂਗੋਵਾਲ) – ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਕਿਰਤੀ ਲੋਕਾਂ ਕੇਂਦਰ ਦੀ ਮੋਦੀ ਸਰਕਾਰ ਵਾਂਗ ਕੁਦਰਤ ਵੀ ਮੀਂਹ ਤੇ ਤੂਫ਼ਾਨ ਰਾਹੀਂ ਕਿਸਾਨਾਂ ਦਾ ਸਬਰ ਪਰਖ ਰਹੀ ਹੈ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਵਿਦਵਾਨ ਸਿੰਘ ਸੋਨੀ ਨੂੰ ਭਾਰੀ ਸਦਮਾ, ਧਰਮ ਪਤਨੀ ਦਾ ਦਿਹਾਂਤ
ਚੰਡੀਗੜ੍ਹ, 21 ਮਈ (ਪ੍ਰੀਤਮ ਲੁਧਿਆਣਵੀ) – ਸਾਹਿਤਕ ਖੇਤਰ ਦੀ ਮਹਾਨ ਸਖਸ਼ੀਅਤ ਡਾ. ਵਿਦਵਾਨ ਸਿੰਘ ਸੋਨੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਪਾਲ ਕੌਰ (70) ਦਾ ਬੀਤੀ 14 ਮਈ ਨੂੰ ਦਿਹਾਂਤ ਹੋ ਗਿਆ।ਸ੍ਰੀਮਤੀ ਸੁਰਿੰਦਰ ਪਾਲ ਕੌਰ ਜਾਣੀ-ਪਛਾਣੀ ਲੇਖਿਕਾ ਤੇ ਵਾਤਾਵਰਣ ਪ੍ਰੇਮੀ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਦੇ ਮਾਤਾ ਜੀ ਸਨ।ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ
ਟਰੱਸਟ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ 233 ਬਦਨਸੀਬਾਂ ਦੇ ਸਰੀਰ ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ …
Read More »ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ
ਕਿਰਪਾਨ ‘ਤੇ ਪਾਬੰਦੀ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ – ਬੀਬੀ ਜਗੀਰ ਕੌਰ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਉਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ …
Read More »ਨਹੀਂ ਰਹੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ
ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅੱਜ ਅਕਾਲ ਚਲਾਣਾ ਕਰ ਗਏ।ਸ਼ਾਮ ਸਮੇਂ ਦਿਲ ਦਾ ਦੌਰਾ ਪੈਣ ਨਾਲ ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਬਾਣੀ ਦੇ ਮਹਾਨ ਗਿਆਤਾ ਸਨ। ਉਨਾਂ ਦੇ ਅਚਾਨਕ ਤੁਰ ਜਾਣ ‘ਤੇ ਪੰਥਕ ਹਲਕਿਆਂ ਵਿੱਚ ਗਮ ਦੀ ਲਹਿਰ ਹੈ। ਜਥੇਦਾਰ ਵੇਦਾਂਤੀ 2000 ਤੋਂ 2008 …
Read More »ਸਿਰਸਾ ਖਿਲਾਫ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕਰੇਗੀ ਜਾਗੋ ਪਾਰਟੀ
ਨਵੀਂ ਦਿੱਲੀ, 15 ਮਈ (ਪੰਜਾਬ ਪੋਸਟ ਬਿਊਰੋ) – ਫ਼ਿਲਮ ਸਟਾਰ ਅਮਿਤਾਭ ਬਚਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਸਮਾਜਿਕ ਕੰਮਾਂ ਲਈ 12 ਕਰੋੜ ਰੁਪਏ ਦੀ ਰਾਸ਼ੀ ਲੈਣ ਦਾ ਮਾਮਲਾ ਤੂਲ ਫੜ ਗਿਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਡਿਜ਼ੀਟਲ …
Read More »ਰਾਜਸਥਾਨ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ‘ਚ …
Read More »ਪੀਰ ਮੁਹੰਮਦ ਨੇ ਅਮਿਤਾਭ ਬਚਨ ਤੋਂ 2 ਕਰੋੜ ਦਾਨ ਲੈਣ ਲਈ ਸਿਰਸਾ ਦੀ ਕੀਤੀ ਅਲੋਚਨਾ
ਕਿਹਾ ਅਮਿਤਾਭ ਬਚਨ ਦੇ ਸੋਹਲੇ ਗਾ ਰਹੇ ਸਿਰਸਾ ਨੇ, ਕੀ ਹੋਰ ਹਜ਼ਾਰਾਂ ਦਾਨੀ ਸੱਜਣਾਂ ਦਾ ਕੀਤਾ ਜ਼ਿਕਰ? ਅੰਮ੍ਰਿਤਸਰ 12 ਮਈ (ਸੁਖਬੀਰ ਸਿੰਘ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਨਜਿੰਦਰ ਸਿੰਘ ਸਿਰਸਾ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਸਹੂਲਤ ਲਈ ਫਿਲਮ ਅਭਿਨੇਤਾ ਵਲੋਂ ਦਾਨ ਕੀਤੇ 2 ਕਰੋੜ ਰੁਪਏ ‘ਤੇ ਆਪਣਾ ਸਖ਼ਤ ਵਿਰੋਧ ਜਤਾਇਆ …
Read More »ਸਰਬਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸੌਂਪਿਆ ਸ਼ਰਨਾਰਥੀਆਂ ਲਈ 120 ਟਨ ਰਾਸ਼ਨ
ਡਾ. ਓਬਰਾਏ ਦਾ ਪਰਉਪਕਾਰ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਵਧਾਏਗਾ ਮਿਠਾਸ – ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ’ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਅਫ਼ਗਾਨਿਸਤਾਨ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਫਰੀਜ਼ਰ ਤੇ ਵੱਡੀ ਮਾਤਰਾ `ਚ ਦਵਾਈਆਂ ਭੇਟ
ਡਾ. ਓਬਰਾਏ ਦੀ ਨਿਰਸਵਾਰਥ ਸੇਵਾ ‘ਤੇ ਸਿਹਤ ਵਿਭਾਗ ਨੂੰ ਫ਼ਖਰ – ਹਸਪਤਾਲ ਪ੍ਰਬੰਧਕ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਸਥਾਨਕ ਗੁਰੂ ਨਾਨਕ …
Read More »