Friday, November 22, 2024

ਰਾਸ਼ਟਰੀ / ਅੰਤਰਰਾਸ਼ਟਰੀ

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਧਾਰੀ ਚੁੱਪ – ਮਾਨ

ਕਿਹਾ ਕਰੋਨਾ ਖਿਲਾਫ ਯੋਗ ਕਦਮ ਚੁੱਕਣ ਦੀ ਥਾਂ ਲੋਕਾਂ `ਤੇ ਲਾਈਆਂ ਜਾ ਰਹੀਆਂ ਹਨ ਪਾਬੰਦੀਆਂ ਨਵੀਂ ਦਿੱਲੀ, 8 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ `ਤੇ ਡਟੇ ਕਿਸਾਨਾਂ ਨੂੰ 160 ਦਿਨ ਹੋ ਗਏ ਹਨ।ਪਰ ਕੇਂਦਰ ਦੀ ਸਰਕਾਰ ਨੇ ਜਾਣ ਬੁੱਝ ਕੇ ਚੁੱਪ ਧਾਰ ਰੱਖੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ …

Read More »

ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬਤ ਦਾ ਭਲਾ ਟਰੱਸਟ

ਈਦ ਤੋਂ ਪਹਿਲਾਂ ਪਹੁੰਚ ਜਾਵੇਗਾ ਪਹਿਲੇ ਮਹੀਨੇ ਦਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ’ਚ ਆਪਣੀ ਜ਼ਿੰਦਗੀ ’ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁੱਖੀਆਂ ਦੀ ਸੇਵਾ ’ਚ ਜੁੱਟੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ …

Read More »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਹੋਈ ਚੋਣ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਚੋਣ ਕਰਨ ਲਈ ਗਰੁੱਪ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੇਂ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਯੂਨੀਅਨ ਦੇ ਜਿਲ੍ਹਾ ਜਰਨਲ ਸਕੱਤਰ ਜਸਵੰਤ ਸਿੰਘ ਬਿਗੜਵਾਲ, ਜਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਬਲਾਕ ਪ੍ਰਧਾਨ ਅਮਰੀਕ ਸਿੰਘ ਤੋਲਾਵਾਲ ਨੇ ਦੱਸਿਆ …

Read More »

ਸੰਯੁਕਤ ਮੋਰਚਾ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਸੰਘਰਸ਼ ਵਿੱਚ ਪਹੁੰਚਣ ਦੀ ਅਪੀਲ

ਮਮਤਾ ਬੈਨਰਜੀ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ ਗਏ ਸਮਰਾਲਾ 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਯੁਕਤ ਮੋਰਚਾ ਕਿਸਾਨ ਯੂਨੀਅਨ ਦੀ ਮੀਟਿੰਗ ਸੀਨੀਅਰ ਆਗੂ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।                    ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ …

Read More »

ਮੋਦੀ ਦੀ ਹਾਰ ਤੇ ਮਮਤਾ ਦੀ ਜਿੱਤ ਦੀ ਖੁਸ਼ੀ ’ਚ ਨੌਜਵਾਨਾਂ ਨੇ ਵੰਡੇ ਲੱਡੂ

ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿਖੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸੇਖੋਂ ਅਤੇ ਅਜ਼ਾਦ ਨੌਜਵਾਨ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਰੋਡਾ ਦੀ ਯੋਗ ਅਗਵਾਈ ਹੇਠ ਪੱਛਮੀ ਬੰਗਾਲ ਵਿਖੇ ਮਮਤਾ ਬੈਨਰਜੀ ਦੀ ਵੱਡੀ ਜਿੱਤ ਅਤੇ ਮੋਦੀ ਦੀ ਲੱਕ ਤੋੜਵੀਂ ਹਾਰ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।ਪਿੰਡ ਵਾਸੀਆਂ ਨਾਲ ਖੁਸ਼ੀ ਸਾਂਝੀ ਕੀਤੀ ਗਈ ਅਤੇ …

Read More »

ਸਿਆਸੀ ਪਾਰਟੀਆਂ ਦੇ ਝੰਡੇ ਛੱਡ ਕੇ ਅੱਜ ਕਿਸਾਨੀ ਝੰਡੇ ਚੁੱਕਣ ਦੀ ਵੱਡੀ ਲੋੜ – ਕਿਸਾਨ ਆਗੂ

ਕੇਂਦਰ ਵਲੋਂ ਡਾਂਗ ਦੇ ਜ਼ੋਰ ‘ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਕੀਤੀਆਂ ਜਾ ਰਹੀਆਂ ਹਨ ਲਾਗੂ ਨਵੀਂ ਦਿੱਲੀ, 5 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਦਿੱਲੀ ਦੀਆਂ ਹੱਦਾਂ `ਤੇ ਚੱਲ ਰਹੇ ਮੋਰਚੇ `ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਟਿਕਰੀ ਬਾਰਡਰ `ਤੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਸਟੇਜ਼ ਦੀ ਸ਼ੁਰੂਆਤ ਨੌਜਵਾਨ ਸਟੇਜ਼ ਸਕੱਤਰ ਯੁਵਰਾਜ ਘੁਡਾਣੀ …

Read More »

ਗੁਰੂ ਨਾਨਕ ਯੂਨੀਵਰਸਿਟੀ ਵੱਲੋਂ ਪਰਵਾਸੀ ਪੰਜਾਬੀਆਂ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਆਲ ਲਾਂਚ ਅੰਮ੍ਰਿਤਸਰ, 3 ਮਈ (ਖੁਰਮਣੀਆਂ ) – ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੁਣ ਵੱਖ ਵੱਖ ਆਨਲਾਈਨ ਕੋਰਸ ਪ੍ਰੋਗਰਾਮ ਦਾ ਲਾਭ ਉਠਾਇਆ ਜਾ ਸਕੇਗਾ ਜਿਸ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਲਾਂਚ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਉਪ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜ਼ੀ ਨੂੰ ਵਧਾਈ ਦਿੱਤੀ ਹੈ।ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ‘ਚ ਭਾਰੀ ਦਬਾਅ ਹੋਣ ਦੇ ਬਾਵਜ਼ਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ …

Read More »

ਟੀ.ਐਮ.ਸੀ ਨੇ ਨੰਦੀਗ੍ਰਾਮ ‘ਚ ਵੋਟਾਂ ਦੀ ਦੁਬਾਰਾ ਗਿਣਤੀ ਦੀ ਕੀਤੀ ਮੰਗ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਟੀ.ਐਮ.ਸੀ ਨੇ ਨੰਦੀਗ੍ਰਾਮ ‘ਚ ਪਾਰਟੀ ਪ੍ਰਮੁੱਖ ਮਮਤਾ ਬੈਨਰਜ਼ੀ ਦੀ ਹਾਰ ਤੋਂ ਬਾਅਦ ਪੱਛਮੀ ਬੰਗਾਲ ਦੇ ਚੋਣ ਕਮਿਸ਼ਨ ਨੂੰ ਮਿਲ ਕੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਮੰਗ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਟੀ.ਐਮ.ਸੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਦੇ ਦਫਤਰ ਪਹੁੰਚਿਆ ਅਤੇ ਵੋਟਾਂ ਦੀ ਗਿਣਤੀ ਮੁੜ ਕਰਵਾਉਣ ਦੀ ਮੰਗ ਕੀਤੀ ਹੈ।ਦੱਸਣਯੋਗ ਹੈ ਕਿ ਨੰਦੀਗ੍ਰਾਮ ਸੀਟ …

Read More »

ਨੰਦੀਗ੍ਰਾਮ ਤੋਂ ਟੀ.ਐਮ.ਸੀ ਸੁਪਰੀਮੋ ਮਮਤਾ ਬੈਨਰਜ਼ੀ ਜਿੱਤੀ, ਭਾਜਪਾ ਦੇ ਸੁਭੇਂਦੋ ਅਧਿਕਾਰੀ ਹਾਰੇ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਪੱਛਮੀ ਬੰਗਾਲ ਦੇ ਵਿਧਾਨ ਸਭਾ ਹਲਕੇ ਨੰਦੀਗ੍ਰਾਮ ਤੋਂ ਟੀ.ਐਮ.ਸੀ ਸੁਪਰੀਮੋ ਮਮਤਾ ਬੈਨਰਜ਼ੀ ਅਤੇ ਭਾਜਪਾ ਉਮੀਦਵਾਰ ਸੁਭੇਂਦੋ ਅਧਿਕਾਰੀ ਦੇ ਦਰਮਿਆਨ ਸਵੇਰ ਤੋਂ ਹੀ ਕਾਂਟੇ ਦੀ ਟੱਕਰ ਚੱਲ ਰਹੀ ਸੀ।ਇਸ ਸੀਟ ‘ਤੇ ਭਾਜਪਾ ਦੇ ਸੁਭੇਂਦੋ ਅਧਿਕਾਰੀ ਤੇ ਮਮਤਾ ਬੈਨਰਜ਼ੀ ਅੱਗੇ ਪਿੱਛੇ ਚੱਲਦੇ ਰਹੇ।ਪਰ ਹੁਣ ਦੀ ਜਾਣਕਾਰੀ ਅਨੁਸਾਰ ਮਮਤਾ ਬੈਨਰਜ਼ੀ 1200 ਵੋਟਾਂ ਦੇ ਫਰਕ ਨਾਲ ਜਿੱਤ …

Read More »