ਪੂਰੇ ਦੇਸ਼ ‘ਚੋਂ ਅੰਮ੍ਰਿਤਸਰ ਦੀ ਪੰਚਾਇਤ ਨੂੰ ਪੁਰਸਕਾਰ ਲਈ ਚੁਣੇ ਜਾਣਾ ਮਾਣ ਵਾਲੀ ਗੱਲ ਮੂਧਲ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੂਐਲ ਸਮਾਗਮ ਰਾਹੀਂ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਵਧੀਆ ਕੰਮ ਕਰਨ ਵਾਲੀਆਂ ਪੰਚਾਇਤਾਂ ਅਤੇ ਆਪਣੇ ਪਿੰਡ ਨੂੰ ਚੰਗੇ ਕੰਮ ਤੇ ਚੰਗੀਆਂ ਸਹੂਲਤਾਂ ਦੇਣ ਵਾਲੇ ਨੂੰ ਸਨਮਾਨਿਤ ਕੀਤਾ ਅਤੇ ਨਗਦ ਰਾਸ਼ੀ ਵੀ ਦਿੱਤੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਡਾ. ਓਬਰਾਏ ਸਦਕਾ ਵਤਨ ਪੁੱਜੇ ਟ੍ਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਨੌਜਵਾਨ ਮੁੰਡੇ-ਕੁੜੀਆਂ
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਲਾਲਚੀ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 6 ਬੇਵੱਸ ਨੌਜਵਾਨ …
Read More »ਪਾਕਿਸਤਾਨ ਦੀ ਯਾਤਰਾ ਤੋਂ ਪਰਤੇ ਪਾਜ਼ਟਿਵ ਰਿਪੋਰਟ ਵਾਲੇ ਸ਼ਰਧਾਲੂ ਘਰਾਂ ’ਚ ਰਹਿਣ ਇਕਾਂਤਵਾਸ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਨੂੰ ਗਏ ਸ਼ਰਧਾਲੂਆਂ ਦੀ ਵਾਪਸੀ ਮੌਕੇ ਸੇਹਤ ਵਿਭਾਗ ਵੱਲੋਂ ਕੀਤੀ ਗਈ ਰੈਪਿਡ ਜਾਂਚ ਦੌਰਾਨ ਪਾਜ਼ੀਟਿਵ ਆਏ ਕੁੱਝ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪੋ-ਆਪਣੇ ਘਰਾਂ ਵਿਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਮੌਕੇ ‘ਤੇ ਰਿਪੋਰਟ ਦੇਣ ਵਾਲੇ …
Read More »ਪ੍ਰਧਾਨ ਮਿਨਹਾਸ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਮੋਦੀ ਪਾਸੋਂ ਕੀਤੀ 100 ਕਰੋੜ ਦੀ ਮੰਗ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਦੁਆਰਾ ਸਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਪਬਲਿਕ ਸਕੂਲ਼ (ਸੀ.ਬੀ.ਐਸ.ਈ ਪੈਟਰਨ) ਅਤੇ ਖੇਡਾਂ ਲਈ ਅਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਸਟੇਡੀਅਮ ਬਣਾਇਆ ਜਾਵੇਗਾ।ਗੁਰਦੁਆਰਾ ਸਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਅਧਿਕਾਰੀਆਂ, ਮੈਂਬਰਾਂ ਅਤੇ ਸਮੂਹ ਸੰਗਤਾਂ ਵਲੋਂ ਪੱਤਰ ਭੇਜ ਕੇ ਪ੍ਰਧਾਨ ਮੰਤਰੀ …
Read More »ਵਿਸਾਖੀ ਮੌਕੇ ਪੰਜ ਪਿਆਰਿਆਂ ਵਲੋਂ ਕੀਤੇ ਗੁਰਮਤੇ ਅਨੁਸਾਰ ਸੰਗਤ ਦੇ ਸਹਿਯੋਗ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਪੁਰਬ ਤਖਤ ਸਾਹਿਬ ‘ਤੇ ਸ਼ਰਧਾ ਸਹਿਤ ਮਨਾਉਣ ਸਮੇਂ ਪੰਜ ਪਿਆਰੇ ਸਾਹਿਬਾਨ ਵਲੋਂ ਜਾਰੀ ਕੀਤੇ ਗੁਰਮਤੇ ਦਾ ਪੂਰਨ ਅਦਬ ਸਤਿਕਾਰ ਕਰਦੇ ਹੋਏ ਸਹਿਯੋਗ ਦੇਣ ‘ਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। …
Read More »ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ `ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
ਪਹਿਲੇ ਪੜਾਅ `ਚ 6 ਜ਼ਿਲ੍ਹਿਆਂ ਦੀਆਂ ਕੇਂਦਰੀ ਜੇਲ੍ਹਾਂ ਦੀ ਚੋਣ, 25 ਤੋਂ 30 ਲੱਖ ਆਵੇਗਾ ਖਰਚ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ‘ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।ਬਿਨਾਂ …
Read More »ਦਿੱਲੀ ਸਰਹੱਦ `ਤੇ ਬੈਠੇ ਕਿਸਾਨਾਂ ਲਈ ਵੀ ਕੋਰੋਨਾ ਵੈਕਸੀਨ ਦਾ ਪ੍ਰਬੰਧ ਕਰੇ ਸਰਕਾਰ – ਔਜਲਾ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖ ਕੇ ਦਿੱਲੀ ਦੀਆਂ ਸਰਹੱਦਾਂ `ਤੇ ਬੈਠੈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦੀ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਇਸ ਪੱਤਰ ਵਿੱਚ ਲਿਖਿਆ ਹੈ ਕਿ ਕੋਰੋਨਾ ਮਹਾਂਮਾਰੀ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਰਹੀ ਹੈ।ਉਸ ਨਾਲ ਪੂਰੇ …
Read More »400 ਸਾਲਾ ਨਗਰ ਕੀਰਤਨ ਗੁ. ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸੱਜੇ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੰਬਾਲਾ ਲਈ ਰਵਾਨਾ
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਤੋਂ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਲਈ ਰਵਾਨਾ ਹੋਇਆ। …
Read More »ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾਕਟਰ ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕੀ ਫ਼ੌਜ ਦੇ ਪਹਿਲੇ ਦੇ ਪਹਿਲੇ ਸਿੱਖ ਕਰਨਲ ਡਾਕਟਰ ਅਰਜਿੰਦਰ ਸਿੰਘ ਸੇਖੋਂ ਦੇ 12 ਅਪ੍ਰੈਲ 2021 ਨੂੰ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਜਮਾਤੀਆਂ ਅਤੇ ਅਧਿਆਪਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਿੰਨਾਂ ਵਿੱਚ ਪ੍ਰੋ. ਮੋਹਨ ਸਿੰਘ, ਪ੍ਰੋ. ਵਿਕਰਮ, ਡਾ. ਚਰਨਜੀਤ ਸਿੰਘ ਗੁਮਟਾਲਾ, ਖ਼ਾਲਸਾ ਕਾਲਜ਼ ਸੈਕੰਡਰੀ ਸਕੂਲ ਦੇ ਪ੍ਰਿੰ. ਇੰਦਰਜੀਤ ਸਿੰਘ ਗੋਗੋਆਣੀ, ਮਨਿੰਦਰ ਸਿੰਘ ਐਸਕਾਰਟ ਪ੍ਰੈਸ, …
Read More »