Sunday, December 22, 2024

ਰਾਸ਼ਟਰੀ / ਅੰਤਰਰਾਸ਼ਟਰੀ

ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤੱਕ ਪਹੁੰਚੇ।ਉਨ੍ਹਾਂ ਨੇ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ।ਬੀਬੀ ਜਗੀਰ ਕੌਰ …

Read More »

400 ਸਾਲਾ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ …

Read More »

400 ਸਾਲਾ ਪ੍ਰਕਾਸ਼ ਪੁਰਬ ਲਈ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੁਵਰ ਸਿੱਧੀਆਂ ਉਡਾਣਾਂ ਦੀ ਮੰਗ

ਕੈਨੇਡਾ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਪਟੀਸ਼ਨ ਅੰਮ੍ਰਿਤਸਰ/ਅਮਰੀਕਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ ਸਰਕਾਰੀ ਸੰਗਠਨਾਂ ਨੇ ਅੰਮ੍ਰਿਤਸਰ ਤੋਂ ਵੈਨਕੁਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਜਿਸ ਨਾਲ ਹਰ ਸਾਲ ਪੰਜਾਬ ਅਤੇ ਕੈਨੇਡਾ ਦਰਮਿਆਨ …

Read More »

400 ਸਾਲਾ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 13 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਵਾਨਾ

ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ …

Read More »

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ …

Read More »

ਕੇਂਦਰੀ ਟੀਮ ਵਲੋਂ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਤੇ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ

ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਈ ਕੇਂਦਰੀ ਟੀਮ ਵਲੋਂ ਅੱਜ ਵੱਖ-ਵੱਖ ਇਲਾਕਿਆਂ ਅੰਦਰ ਜਾ ਕੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ, ਵੈਕਸੀਨੇਸ਼ਨ ਕੈਂਪਾਂ ਤੇ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦਾ ਮੁਆਇਨਾ ਕੀਤਾ।                 ਕੇਂਦਰੀ ਟੀਮ ਵਿਚ ਪ੍ਰੋ. (ਡਾ.) ਸੰਜੇ ਗੁਪਤਾ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਐਂਡ ਫੈਮਿਲੀ …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਰਵਾਨਾ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ …

Read More »

793 ਸ਼ਰਧਾਲੂਆਂ ਦੀ ਲਿਸਟ ਵਿਚੋਂ 437 ਸ਼ਰਧਾਲੂਆਂ ਨੂੰ ਮਿਲੇ ਪਾਕਿ ਦੇ ਵੀਜ਼ੇ

ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸਨ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ …

Read More »

ਨਗਰ ਕੀਰਤਨ ਦਾ ਦਿੱਲੀ ਪਹੁੰਚਣ ’ਤੇ ਹੋਇਆ ਭਰਵਾਂ ਸਵਾਗਤ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਿੱਲੀ ਪੁੱਜਾ।ਨਗਰ ਕੀਰਤਨ ਦੇ ਦਿੱਲੀ ਪਹੁੰਚਣ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੀਆਂ …

Read More »