ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਗਏ `ਸ਼ਾਨ ਦਸਤਾਰ ਦੀ ਅਤੇ ਸਿੱਖ ਗੌਰਵ ਸਨਮਾਨ` ਸਮਾਗਮ ਦੌਰਾਨ ਸੰਸਾਰ ਪ੍ਰਸਿੱਧ ਸਮਾਜਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਨੂੰ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ ਕੀਤਾ ਗਿਆ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਬੜੂ ਸਾਹਿਬ ਵਿਖੇ ਦੋ ਰੋਜ਼ਾ ਵਿਸਾਖੀ ਸਮਾਗਮ 12 ਅਪ੍ਰੈਲ ਤੋਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ 12 ਤੇ 13 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ 12 ਅਪ੍ਰੈਲ ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 13 ਅਪ੍ਰੈਲ ਨੂੰ ਸੰਤ ਮਹਾਂਪੁਰਸ਼ਾਂ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਸੰਗਤਾਂ ਨੂੰ …
Read More »ਅਮਰੀਕਾ ਦੀ ਐਗਰੀਕਲਚਰ ਫਰਮ ਦੇ ਵਫ਼ਦ ਨੇ ਕੀਤਾ ਜਗਤਜੀਤ ਗਰੁੱਪ ਦਾ ਦੌਰਾ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਵਾਲ਼ੇ ਜਗਤਜੀਤ ਗਰੁੱਪ ਨੇ ਅਨੇਕਾਂ ਨਵੀਂ ਤਕਨੀਕ ਦੇ ਖੇਤੀਬਾੜੀ ਔਜ਼ਾਰ ਤਿਆਰ ਕਰਨ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ, ਵਿਖੇ ਲੰਘੇ ਦਿਨੀਂ ਯੂ.ਐਸ.ਏ ਦੀ ਐਗਰੀਕਲਚਰ ਫਰਮ ਦੇ ਇੱਕ ਵਫ਼ਦ ਨੇ ਦੌਰਾ ਕੀਤਾ, ਜਿਹਨਾਂ ਦਾ ਜਗਤਜੀਤ ਗਰੁੱਪ ਦੇ ਚੇਅਰਮੈਨ ਧਰਮ ਸਿੰਘ ਅਤੇ ਐਮ.ਡੀ ਜਗਤਜੀਤ ਸਿੰਘ ਨੇ ਸਵਾਗਤ …
Read More »ਸ੍ਰੀ ਹਜ਼ੂਰ ਸਾਹਿਬ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ ‘ਤੇ ਕੀਤਾ ਸ਼ਾਨਦਾਰ ਸਵਾਗਤ
ਅੰਮ੍ਰਿਤਸਰ/ ਨੰਦੇੜ, 31 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ `ਤੇ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ, ਜਸਵੰਤ ਸਿੰਘ ਬੌਬੀ ਦਿੱਲੀ, ਉਦਯੋਗਪਤੀਆਂ ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਸਟਾਰ ਏਅਰ ਦੀ ਇਹ ਹਵਾਈ ਸੇਵਾ ਆਦਮਪੁਰ ਜਲੰਧਰ ਤੋਂ ਵਾਇਆ ਹਿਡਨ ਗਾਜੀਆਬਾਦ ਹੁੰਦੀ …
Read More »ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ
ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ …
Read More »ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਤੇ ਧਾਮੀ ਨਾਲ ਮੁਲਾਕਾਤ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ …
Read More »ਸਾਬਕਾ ਰਾਜਦੂਤ ਸੰਧੂ ਨੂੰ ਭਾਜਪਾ ਪ੍ਰਧਾਨ ਨੱਢਾ ਤੇ ਕੇਂਦਰੀ ਮੰਤਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ
ਅੰਮ੍ਰਿਤਸਰ/ਨਵੀਂ ਦਿਲੀ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ …
Read More »ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ
ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬੋਰਡ ਦੇ ਪਸ਼ਾਸ਼ਕ ਡਾ. ਵਿਜੇ ਸਤਬੀਰ ਸਿੰਘ ਇਨਾਂ ਦੇ ਮਾਰਗ ਦਰਸ਼ਨ ਵਿੱਚ ਹੋਲੇ ਮਹੱਲੇ ਦੇ ਸਮੂਹ ਸਮਾਗਮਾਂ ਦੀ ਤਿਆਰੀ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ।ਹੋਲੇ ਮਹੱਲੇ ਵਾਸਤੇ ਪੁੱਜ ਰਹੀ ਸਾਧ ਸੰਗਤ ਲਈ ਲੰਗਰ-ਪਾਣੀ, ਰਿਹਾਇਸ਼, ਹਸਪਤਾਲ, ਆਵਾਜਾਈ ਅਤੇ ਹੋਰ ਜਰੂਰੀ …
Read More »ਈ.ਐਨ.ਟੀ ਡਾਕਟਰਾਂ ਦੀ ਕਾਨਫਰੰਸ ਵਿੱਚ ਪਸ਼ੋਨਤਰੀ ਮੁਕਾਬਲਾ ਚੰਡੀਗੜ੍ਹ ਨੇ ਜਿੱਤਿਆ
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੂਸਰੇ ਤੇ ਏਮਜ਼ ਬਠਿੰਡਾ ਤੀਸਰੇ ਸਥਾਨ ‘ਤੇ ਰਹੇ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਹੋਈ ਈ.ਐਨ.ਟੀ (ਨੱਕ, ਕੰਨ ਤੇ ਗਲੇ) ਦੇ ਡਾਕਟਰਾਂ ਦੀ ਰਾਸ਼ਟਰੀ ਕਾਨਫਰੰਸ ਵਿੱਚ ਹੋਏ ਪ੍ਰਸ਼ੋਨਤਰੀ ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ 32 ਸੈਕਟਰ ਮੈਡੀਕਲ ਕਾਲਜ ਦੁਆਰਾ ਪਹਿਲਾ, ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਨੇ ਦੂਜਾ ਅਤੇ ਏਮਜ਼ ਬਠਿੰਡਾ ਦੁਆਰਾ ਤੀਜਾ ਇਨਾਮ ਜਿੱਤਿਆ।ਕਾਨਫਰੰਸ …
Read More »ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦਾ ਮਾਰਗਰੈਟ ਗੋਲਡਿੰਗ (ਐਮ.ਡੀ) ਐਵਾਰਡ ਨਾਲ ਸਨਮਾਨ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ) ਦੀ ਮਾਨਾਂਵਾਲਾ ਬ੍ਰਾਂਚ ਵਿਖੇ ਇਨਰ ਵੀਲ ਕਲੱਬ ਆਫ਼ ਅੰਮ੍ਰਿਤਸਰ ਪੋ੍ਰ ਅਤੇ ਇਨਰ ਵੀਲ ਕਲੱਬ ਬਟਾਲਾ ਵੱਲੋਂ ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੂੂੰ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਮਾਰਗਰੈਟ ਗੋਲਡਿੰਗ (ਐਮ.ਡੀ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਡਾ. ਸਤਿੰਦਰ ਕੌਰ ਨਿੱਜ਼ਰ ਅਤੇ ਕਲੱਬ ਮੈਂਬਰਾਂ ਨੇ ਕਿਹਾ ਕਿ …
Read More »
Punjab Post Daily Online Newspaper & Print Media