ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਇਟਿਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਰਛਪਾਲ ਸਿੰਘ ਢੀਂਡਸਾ ਨੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਔਜਲਾ ਨੇ ਦਮ ਤੋੜ ਚੁੱਕੀ ਟੈਕਸਟਾਈਲ ਇੰਡਸਟਰੀ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦਿੱਤਾ ਸਬਸਿਡੀ ਦੇਣ ਦਾ ਭਰੋਸਾ ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਅੰਮ੍ਰਿਤਸਰ ਦੀ ਦਮ ਤੋੜ ਚੁੱਕੀ ਇੰਡਸਟਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਅੰਮ੍ਰਿਤਸਰ ਨੂੰ ਉਦਯੋਗਿਕ ਪੱਖੋਂ ਦੋਹਰੀ ਮਾਰ ਝੱਲਣੀ ਪਈ।ਕੋਈ ਸਮਾਂ ਸੀ ਜਦੋਂ ਓ.ਸੀ.ਐਮ, ਪ੍ਰਤਾਪ ਮਿੱਲ, ਐਸਮਾ ਕਾਰਨ ਅੰਮ੍ਰਿਤਸਰ ਦੀ …
Read More »ਗੁ. ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ …
Read More »ਯੂ.ਪੀ ਦੇ ਗੋਰਖਪੁਰ ‘ਚ ਸੋਨੇ ਦੀ ਲੁੱਟ ਮਾਮਲੇ `ਚ ਫੜੇ ਗਏ ਮੁਲਜ਼ਮ ਨੂੰ ਅਕਾਲੀਆਂ ਨੇ ਦੱਸਿਆ ਸੱਤਾਧਾਰੀ ਵਿਧਾਇਕ ਦਾ ਸਾਥੀ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਹੈ ਕਿ ਯੂ.ਪੀ ਦੇ ਗੋਰਖਪੁਰ ’ਚ ਅੰਮ੍ਰਿਤਸਰ ਦੇ ਸਵਰਨਕਾਰ ਨਾਲ ਸੋਨੇ ਦੀ ਲੁੱਟ-ਖੋਹ ਦੇ ਮਾਮਲੇ ‘ਚ ਫੜਿਆ ਗਿਆ ਸੰਤੋਖ ਸਿੰਘ ਹੀਰਾ ਹਲਕਾ ਦੱਖਣੀ ਤੋਂ ਸੱਤਾਧਾਰੀ ਪਾਰਟੀ ਦੇ ਇਕ ਵਿਧਾਇਕ ਦਾ ਨੇੜਲਾ ਸਾਥੀ ਹੈ। …
Read More »ਔਜਲਾ ਦੇ ਯਤਨਾਂ ਨੂੰ ਪਿਆ ਬੂਰ – ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ 230 ਕਰੋੜ ਰੁਪਏ ਮਨਜ਼ੂਰ
ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਲੋਕ ਸਭਾ ਵਿੱਚ ਕੀਤਾ ਐਲਾਨ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸ਼ਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ, ਜਦ ਲੋਕ ਸਭਾ ਵਿਚ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੀ ਮੰਗ ਨੂੰ ਸਵੀਕਾਰ ਕਰਦਿਆਂ 230 ਕਰੋੜ ਰੁਪਏ ਜਾਰੀ ਕਰਨ …
Read More »ਅਮਰੀਕਾ ‘ਚ 11 ਮਾਰਚ ਨੂੰ ਇਤਿਹਾਸਕ ਝੰਡਾ ਫਤਹਿ ਦਿਵਸ ਵਜੋਂ ਮਾਨਤਾ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰੰਥ ਅਕਾਲੀ ਬੁੱਢਾ ਦਲ ਦੇ ਮੁਖੀ ਨਿਹੰਗ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੇ ਸੂਬੇ ਕਨੈਕਟੀਕੱਟ ਵਿੱਚ ਸਿੱਖ ਧਰਮ ਦੇ ਝੰਡਾ “ਨਿਸ਼ਾਨ ਸਾਹਿਬ ਅਤੇ ਸਿੱਖ ਇਤਿਹਾਸਕ ਦਿਵਸ” 11 ਮਾਰਚ ਨੂੰ “ਸਿੱਖ ਝੰਡਾ ਦਿਵਸ” ਵਜੋਂ ਮਾਨਤਾ ਮਿਲ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਅਮਰੀਕਾ ਵੱਸਦੇ ਸਿੱਖ ਆਗੂਆਂ ਦੀ ਮੇਹਨਤ …
Read More »ਆਸਟਰੇਲੀਆ ਦੇ ਸ਼ਹਿਰ ਸਿਡਨੀ ਪੁੱਜੇ ਪ੍ਰਸਿੱਧ ਪੰਜਾਬੀ ਲੇਖਕ ਕਰਨੈਲ ਸਿੰਘ ਵਜ਼ੀਰਾਬਾਦ
ਸਿਡਨੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਸਿੱਧ ਪੰਜਾਬੀ ਲੇਖਕ ਕਰਨੈਲ ਸਿੰਘ ਵਜ਼ੀਰਾਬਾਦ ਅੱਜਕਲ ਆਸਟਰੇਲੀਆ ਦੇ ਸ਼ਹਿਰ ਸਿਡਨੀ ਦੀ ਯਾਤਰਾ ‘ਤੇ ਹਨ।ਇਸ ਦੌਰਾਨ ਉਹ ਆਪਣੇ ਬੱਚਿਆਂ ਦੇ ਨਾਲ ਸਿਡਨੀ ਦੇ ਗੁਰਦੁਆਰਾ ਸਿੱਖ ਸੈਂਟਰ ਦੀ ‘ਭਾਈ ਗੁਰਦਾਸ ਜੀ ਲਾਇਬ੍ਰੇਰੀ’ ਪਹੁੰਚੇ। ਉਨਾਂ ਨੇ ਲਾਇਬ੍ਰੇਰੀ ਵਾਸਤੇ ਆਪਣੀ ਨਵੀਂ ਕਿਤਾਬ ‘ਤੀਸਰਾ ਵਾਰਸ’ ਤੇ ਕੁੱਝ ਹੋਰ ਨਾਮਵਰ ਲੇਖਕਾਂ ਦੀਆਂ 6 ਕਿਤਾਬਾਂ ਸਿੱਖ ਵਿਦਵਾਨ ਗਿਆਨੀ ਸੰਤੋਖ …
Read More »ਜਾਗੋ ਨੇ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ
ਨਵੀਂ ਦਿੱਲੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਪਣੇ ਸਾਥੀਆਂ ਸਣੇ ਜਾਗੋ `ਚ ਸ਼ਾਮਲ ਹੋਏ ਜਸਵਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਪਾਰਟੀ `ਚ ‘ਜੀ ਆਇਆ’ ਕਿਹਾ। ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਜਸਵਿੰਦਰ ਸਿੰਘ ਦਿੱਲੀ ਘੱਟਗਿਣਤੀ ਕਮਿਸ਼ਨ …
Read More »ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਜੀ.ਕੇ ਨੇ ਕੀਤੀ ਮੁਲਾਕਾਤ
ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਦਰਜ਼ ਸਾਰੇ ਕੇਸ ਵਾਪਸ ਲੈਣ ਦੀ ਕੀਤੀ ਮੰਗ ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੁਣੇ ਅਤੇ ਮਥੁਰਾ ਛਾਉਣੀ ਖੇਤਰ ਦੇ ਗੁਰਦਵਾਰਿਆਂ ਵਿੱਚ ਫ਼ੌਜੀ ਅਧਿਕਾਰੀਆਂ ਦੀ ਗ਼ੈਰਕਾਨੂੰਨੀ ਦਖ਼ਲਅੰਦਾਜ਼ੀ ਮਾਮਲੇ ‘ਚ ਅੱਜ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਪ੍ਰਧਾਨਗੀ ਵਿਚ ਇੱਕ ਵਫ਼ਦ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ …
Read More »ਜਾਗੋ ਵਲੋਂ 15 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੋਣਾਂ ਜਿੱਤਣ ਲਈ ਨੋਟ ਤੇ ਸ਼ਰਾਬ ਨਹੀਂ ਵੰਡਣਗੇ ਜਾਗੋੇ ਉਮੀਦਵਾਰ – ਜੀ.ਕੇ ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਅੱਜ ਜਾਗੋ ਪਾਰਟੀ ਨੇ ਪਾਰਟੀ ਉਮੀਦਵਾਰਾਂਦੀ ਪਹਿਲੀ ਲਿਸਟ ਜਾਰੀ ਕੀਤੀ ਹੈ।ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇੇ ਨੇ ਪਾਰਟੀ ਦੇ ਮੁਖ ਦਫ਼ਤਰ ਵਿਖੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕਮੇਟੀ ਚੋਣਾਂ …
Read More »
Punjab Post Daily Online Newspaper & Print Media