ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਸੈਂਟਰ ਫਾਰ ਸਟੱਡੀਜ਼ ਇਨ ਸ੍ਰੀ ਗੁਰੁ ਗ੍ਰੰਥ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਭਾਸ਼ਣ ਦਾ ਆਯੋਜਨ ਆਨਲਾਈਨ ਕਰਵਾਇਆ ਗਿਆ।ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਵਾਨਾਂ ਨੇ ਆਨਲਾਈਨ ਸ਼ਿਰਕਤ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ ਅੰਮ੍ਰਿਤਸਰ, 19 ਫਰਵਰੀ (ਗੁਰਪ੍ਰਤਮ ਸਿੰਘ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ …
Read More »ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ
ਸ੍ਰੀ ਨਨਕਾਣਾ ਸਾਹਿਬ ਲਈ ਜਥੇ ਨੂੰ ਰੋਕਣ ’ਤੇ ਚੁੱਕੇ ਸਵਾਲ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੇਸ਼ ਅੰਦਰ ਵੱਸਦੇ ਘੱਟਗਿਣਤੀ ਭਾਈਚਾਰਿਆਂ ਅਤੇ ਖ਼ਾਸਕਰ ਸਿੱਖਾਂ ਨਾਲ ਬੇਗਾਨਿਆਂ ਵਾਲਾ ਸਲੂਕ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਨਕਾਰਾਤਮਕ ਰਵੱਈਆ …
Read More »ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ- ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ …
Read More »ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ …
Read More »ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ
ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ …
Read More »ਪੰਜਾਬ ’ਚ ਦਿੱਲੀ ਦੇ ਕੇਜਰੀਵਾਲ ਮਾਡਲ ਲਈ ‘ਆਪ’ ਪਾਰਟੀ ਨੂੰ ਮੌਕਾ ਦੇਣ ਸੂਬੇ ਦੇ ਲੋਕ – ਮੁਨੀਸ਼ ਸਿਸੋਦੀਆ
ਬਿਜਲੀ, ਪਾਣੀ, ਸਿਹਤ ਸਮੇਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਮੁਫਤ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਅਤੇ ਮੁਨੀਸ਼ ਸਿਸੋਦੀਆ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪੁੱਜੇ।ਪਹਿਲਾਂ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ।ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਉਨਾਂ ਦੇ ਨਾਲ ਸਨ। …
Read More »ਸਿਕਲੀਗਰ ਬੱਚਿਆਂ ਲਈ ਇੰਦੌਰ ਵਿਖੇ ਤਕਨੀਕੀ ਕੇਂਦਰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਹਾਇਤਾ
ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ।ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇੰਦੌਰ ਵਿਖੇ ਹੀ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਸੌਂਪੀ
ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ।ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ …
Read More »ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁੰਮਸ਼ੁਦਗੀ ਬਾਰੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜਾਗੋ ਲੜ ਰਹੀ ਹੈ ਮੁਹਰਲੀ ਕਤਾਰ ਦੀ ਲੜਾਈ- ਜੀ.ਕੇ ਨਵੀਂ ਦਿੱਲੀ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ) – 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚੱਲ ਰਹੇ ਕਿਸਾਨਾਂ ਦੇ ਮਾਮਲੇ `ਚ ਅੱਜ ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਵਾਸੀ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।ਜਾਗੋ …
Read More »