ਅੰਮ੍ਰਿਤਸਰ, 8 ਫ਼ਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰਿ ਕੀ ਪਓੜੀ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨੀ ਗੋਦੜੀ ਸਾਹਿਬ ਦੀ ਸਥਾਪਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲਦ ਹੀ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਮਿਲੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬ ਨੂੰ ਲੈ ਕੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਹੋਰ ਜਥੇਬੰਦੀਆਂ ਵਲੋਂ ਧਰਨਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿਲਾਂ ਦੇ ਵਿਰੋਧ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ‘ਤੇ ਆਈ.ਟੀ.ਆਈ ਸੁਨਾਮ ਵਿਖੇ ਵੱਡੀ ਗਿਣਤੀ ‘ਚ ਕਿਸਾਨਾਂ ਵਲੋਂ ਜਾਮ ਲਾਇਆ ਗਿਆ। ਵੱਖ-ਵੱਖ ਇਲਾਕਿਆਂ ‘ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਤੇ ਔਰਤਾਂ …
Read More »ਕਿਸਾਨ ਅੰਦੋਲਨ ਦੇ ਹੱਕ ‘ਚ ਧਰਨਾ
ਅੰਮ੍ਰਿਤਸਰ, 8 ਫਰਵਰੀ (ਸੰਧੂ) – ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 6 ਫਰਵਰੀ ਨੂੰ ਦਿੱਤੇ ਗਏ ਦੇਸ਼ ਵਿਆਪੀ ਚੱਕਾ ਜਾਮ ਸੱਦੇ ਦੌਰਾਨ ਚੀਮਾ ਬ੍ਰਦਰਜ਼ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਚੌਰਾਹੇ ਵਿੱਚ ਬੈਠ ਕੇ ਧਰਨਾ ਲਈ ਬੈਠੇ ਗੁਰਪ੍ਰੀਤ ਸਿੰਘ ਚੀਮਾ, ਗੁਰਨੂਰ ਸਿੰਘ ਚੀਮਾ, ਗੁਰਸ਼ਰਨ ਸਿੰਘ ਚੀਮਾ ਤੇ ਹੋਰ ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਕਾਰਕੁੰਨ।
Read More »ਦਮਦਮੀ ਟਕਸਾਲ ਵਲੋਂ ਗਾਜ਼ੀਪੁਰ ਮੋਰਚੇ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਸਨਮਾਨ
ਕਿਸਾਨ ਮੋਰਚੇ `ਚ ਸ਼ਮੂਲੀਅਤ ਕਰਕੇ ਕੀਤਾ ਇੱਕਜੁੱਟਤਾ ਦਾ ਪ੍ਰਗਟਾਵਾ ਦਿੱਲੀ/ ਮਹਿਤਾ ਚੌਕ/ 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਦਿਸ਼ਾ ਨਿਰਦੇਸ਼ ਹੇਠ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਤੋਂ ਚੱਲੇ ਵੱਡੇ ਜਥੇ ਨੇ ਕਿਸਾਨ ਏਕਤਾ ਮੋਰਚੇ `ਚ ਸ਼ਮੂਲੀਅਤ ਕਰਕੇ ਸੰਘਰਸ਼ਸ਼ੀਲ ਕਿਸਾਨਾਂ ਨਾਲ …
Read More »ਕੰਗਨਾ ਦੇ ਖਿਲਾਫ਼ ਅਪਰਾਧਿਕ ਸ਼ਿਕਾਇਤ ਦਿੱਲੀ ਪੁਲਿਸ ਨੂੰ ਦੇਵੇਗੀ ਜਾਗੋ- ਪਰਮਿੰਦਰ ਪਾਲ ਸਿੰਘ
ਟਵਿੱਟਰ ਨੇ ਹਟਾਏ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਟਵਿੱਟਰ ਨੇ ਵੱਡੀ ਕਾਰਵਾਈ ਕਰਦੇ ਹੋਏ ਫਿ਼ਲਮੀ ਅਦਾਕਾਰਾ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾ ਦਿੱਤੇ ਹਨ।ਇਸ ਮਸਲੇ `ਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੱਲ੍ਹ ਟਵਿੱਟਰ ਦੇ ਐਮ.ਡੀ ਨੂੰ ਆਪਣੇ ਵਕੀਲ ਦੇ ਮਾਰਫ਼ਤ ਲੀਗਲ ਨੋਟਿਸ ਭੇਜ ਕੇ ਕੰਗਨਾ ਦਾ ਟਵਿੱਟਰ ਅਕਾਂਉਂਟ …
Read More »ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਫੂਕੀ ਮੋਦੀ ਸਰਕਾਰ ਦੀ ਅਰਥੀ
ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਮੋਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਲਿਆਂਦੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਪੁਰਅਮਨ ਅਤੇ ਹੱਕੀ ਕਿਸਾਨ ਜਨ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦੀ ਚਾਲਾਂ ਨੂੰ ਮੋੜਾ ਦੇਣ ਲਈ ਇਥੇ ਮਜ਼ਦੂਰ, ਮੁਲਾਜ਼ਮ ਤਾਲਮੇਲ ਕੇਂਦਰ ਸਮਰਾਲਾ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਵਿਰੁੱਧ ਤਹਿਸੀਲ ਪੱਧਰੀ …
Read More »ਕੰਡਿਆਲੀ ਤਾਰ ਤੇ ਪੱਕੀਆਂ ਸਿੱਲਾਂ ਨਾਲ ਕਿਸਾਨਾਂ ਦੀ ਘੇਰਾਬੰਦੀ ਸਰਕਾਰ ਦੀ ਬੁਖਲਾਹਟ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹੋ ਰਹੇ ਤਸ਼ਦੱਦ ਅਤੇ ਧੱਕੇਸ਼ਾਹੀ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕਿਸਾਨਾਂ ਵਲੋਂ ਤਿੰਨ ਕਾਨੂੰਨਾਂ ਦੀ ਵਾਪਸੀ ਲਈ ਅਰੰਭੇ ਸੰਘਰਸ਼ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਭੰਗ ਕਰਨ, ਤਾਰਪੀਡੋ ਕਰਨ ਲਈ ਤਰ੍ਹਾਂ-ਤਰ੍ਹਾਂ …
Read More »ਦਮਦਮੀ ਟਕਸਾਲ ਵਲੋਂ ਦਿੱਲੀ ਰਵਾਨਾ ਹੋਵੇਗਾ ਵੱਡਾ ਕਾਫ਼ਲਾ – ਬਾਬਾ ਹਰਨਾਮ ਸਿੰਘ ਖ਼ਾਲਸਾ
ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ 5 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਮਹਿਤਾ ਚੌਕ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।ਜਥਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਚੌਕ ਮਹਿਤਾ ਤੋਂ …
Read More »ਪਿੰਡ ਦੀਵਾਲਾ ਤੋਂ ਕਿਸਾਨਾਂ ਦਾ ਹੋਰ ਜੱਥਾ ਦਿੱਲੀ ਰਵਾਨਾ
ਲੁਧਿਆਣਾ/ ਚੰਡੀਗੜ੍ਹ, 01 ਫਰਵਰੀ (ਪ੍ਰੀਤਮ ਲੁਧਿਆਣਵੀ) – ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮੋਦੀ ਸਰਕਾਰ ਵਲੋਂ ਭਾਵੇਂ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨਾਂ ਦੇ ਹੌਸਲੇ ਪਹਿਲੇ ਨਾਲੋਂ ਵੀ ਹੋਰ ਬੁਲੰਦ ਹੁੰਦੇ ਜਾ ਰਹੇ ਹਨ।ਜਿਸ ਕਰਕੇ ਮੋਦੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪਿੰਡਾਂ ਵਿਚੋਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜੋਰ-ਸ਼ੋਰ ਨਾਲ ਲਗਾਤਾਰ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਰੇਲਵੇ ਸਟੇਸ਼ਨ ਨੂੰ 10 ਵੀਲ੍ਹ ਚੇਅਰਾਂ ਭੇਟ
ਡਾ. ਓਬਰਾਏ ਦੀ ਨਿਰਸਵਾਰਥ ਸੇਵਾ ਨੇ ਕਾਇਮ ਕੀਤੀ ਨਿਵੇਕਲੀ ਮਿਸਾਲ – ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ …
Read More »