Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ …

Read More »

ਕਿਸਾਨ ਸੰਘਰਸ਼ ਨੂੰ ਕਿਸੇ ਵੀ ਗ਼ਲਤ ਤਰੀਕੇ ਨਾਲ ਖਦੇੜਣਾ ਬਰਦਾਸ਼ਤ ਨਹੀਂ ਹੋਵੇਗਾ – ਸੰਤ ਗਿ. ਹਰਨਾਮ ਸਿੰਘ ਖ਼ਾਲਸਾ

ਆਗੂਆਂ ਨੂੰ ਮਤਭੇਦ ਦੂਰ ਕਰਦਿਆਂ ਸਾਂਝੇ ਸੰਘਰਸ਼ ਕਰਨ ਦੀ ਦਿੱਤੀ ਸਲਾਹ ਮਹਿਤਾ ਚੌਕ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜਿੰਨਾ ਸਮਾਂ ਵੀ ਕਿਸਾਨ ਸੰਘਰਸ਼ ਨੂੰ ਬੇਵਜ੍ਹਾ ਲਮਕਾਵਾਂਗੇ ਓਨਾ ਹੀ ਮਾਹੌਲ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਮਰਾਲਾ ‘ਚ ਕੀਤੀ ਭੁੱਖ ਹੜਤਾਲ

ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ‘ਚ ਦਿੱਲੀ ਕਿਸਾਨ ਮੋਰਚੇ ‘ਚ ਪਹੁੰਚਣ ਦਾ ਦਿੱਤਾ ਸੱਦਾ ਸਮਰਾਲਾ, 31 ਜਨਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 30 ਜਨਵਰੀ ਨੂੰ ‘ਸਦਭਾਵਨਾ ਦਿਵਸ’ ਵਜੋਂ ਮਨਾਉਣ ਦੇ ਸੱਦੇ ‘ਤੇ ਸਮਰਾਲਾ ਦੇ ਮੇਨ ਚੌਂਕ ਵਿੱਚ ਵੱਖ-ਵੱਖ ਕਿਸਾਨ ਅਤੇ ਸਮਾਜਸੇਵੀ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਰੱਖ ਕੇ ਰੋਸ ਧਰਨਾ ਦਿੱਤਾ ਗਿਆ। …

Read More »

ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ-ਬੀਬੀ ਜਗੀਰ ਕੌਰ

ਕੇਸਰੀ ਨਿਸ਼ਾਨ ਤਾਂ ਗਣਤੰਤਰ ਦਿਵਸ ਸਮੇਂ ਸਿੱਖਾਂ ਦੀ ਝਾਕੀ ਵਿਚ ਵੀ ਝੂਲਦੇ ਹਨ, ਫਿਰ ਵਿਵਾਦ ਕਿਉਂ? ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ …

Read More »

ਗੁਰਦੁਆਰਾ ਸਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਧਾਨ ਮਿਨਹਾਸ ਨੇ ਕੀਤਾ ਰੇਲ ਮੰਤਰੀ ਦਾ ਧੰਨਵਾਦ

ਹਜ਼ੂਰ ਸਾਹਿਬ (ਨੰਦੇੜ), 28 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੌਰਾਨ ਰੇਲਵੇ ਮੰਤਰੀ ਵਲੋਂ ਦੇਸ਼ ਭਰ ਦੀਆਂ ਰੇਲ ਗੱਡੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।ਜਿਸ ਦੌਰਾਨ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਜੋ ਰੇਲ ਗੱਡੀਆਂ ਚੱਲਦੀਆਂ ਸਨ, ਉਹ ਵੀ ਬੰਦ ਹੋ ਗਈਆਂ ਸਨ।ਹੁਣ ਮੌਜ਼ੂਦਾ ਹਾਲਾਤ ਵਿੱਚ ਰੇਲਵੇ ਵਿਭਾਗ ਵਲੋਂ ਰੇਲ ਗੱਡੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।     …

Read More »

ਕਿਸਾਨੀ ਸੰਘਰਸ਼ ਦੀ ਹਮਾਇਤ ‘ਚ ਜਥੇਬੰਦੀਆਂ ਵਲੋਂ ਮਾਰਚ

ਸੰਗਰੂਰ, 27 ਜਨਵਰੀ (ਜਗਸੀਰ ਲੌਗੋਵਾਲ) – ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਪੂਰੇ ਕਸਬੇ ਵਿਚ ਮੋਟਰ ਸਾਇਕਲਾਂ, ਕਾਰਾਂ ਅਤੇ ਮੋਟਰ ਸਾਇਕਲ ਰੇਹੜੀਆਂ ਤੇ ਦਿੱਲੀ ਵਿਖੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਕ ਦੇ ਲੋਕਾਂ ਵਲੋਂ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਜਨ ਅੰਦੋਲਨ ਦੀ ਹਮਾਇਤ ਵਿਚ ਮਾਰਚ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਚੋਂ ਸ਼ੁਰੂ ਹੋਏ ਇਸ ਮਾਰਚ ਵਿੱਚ ਸ਼ਹੀਦ …

Read More »

ਨਸ਼ਾ ਮੁਕਤ ਭਾਰਤ ਲਈ ਦਿੱਲੀ ਰਵਾਨਾ ਹੋਏ ਦੌੜਾਕ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮਨੋਜ ਕੁਮਾਰ ਵੱਲੋਂ ਦੌੜ ਦੀ ਆਰੰਭਤਾ ਅੱਜ ਅਟਾਰੀ ਤੋਂ ਕੀਤੀ ਗਈ ਹੈ, ਜਿਸ …

Read More »

ਮਾਪੇ ਪੂਰੀ ਜਾਂਚ ਪੜਤਾਲ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ – ਡਾ. ਓਬਰਾਏ

ਡਾ. ਓਬਰਾਏ ਨੇ ਸੰਕਟ `ਚ ਫਸੀਆਂ 12 ਧੀਆਂ ਮੁੜ ਮਾਪਿਆਂ ਕੋਲ ਪਹੁੰਚਾਈਆਂ ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਸਮਾਜ ਸੇਵਾ ਦੇ ਖੇਤਰ `ਚ ਨਿੱਤ ਨਵੇਂ ਮੀਲ੍ਹ ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਆਪਣੀ ਜੇਬ `ਚੋਂ ਲੱਖਾਂ ਰੁਪਏ ਖ਼ਰਚ ਕੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ …

Read More »

ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸਾਸਾਰਾਮ ’ਚ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ ਧਰਮ ਪ੍ਰਚਾਰ ਲਈ ਕਾਰਜਸ਼ੀਲ ਰਹਿਣਗੇ।                 …

Read More »

ਸਿੱਖ ਟੀ.ਵੀ ਐਂਕਰ ਨੂੰ ਧਮਕੀ ਮਾਮਲੇ ‘ਤੇ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ …

Read More »