Thursday, November 21, 2024

ਰਾਸ਼ਟਰੀ / ਅੰਤਰਰਾਸ਼ਟਰੀ

ਆਸਟਰੇਲੀਆ ਹਵਾਈ ਫ਼ੌਜ ‘ਚ ਨਿਯੁੱਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ।ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਇਸ ਪ੍ਰਾਪਤੀ ’ਤੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ।ਉਨ੍ਹਾਂ …

Read More »

26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਕੱਢਿਆ ਟਰੈਕਟਰ ਮਾਰਚ

ਧੂਰੀ, 21 ਜਨਵਰੀ (ਪ੍ਰਵੀਨ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਜ਼ਿਲ੍ਹਾ ਵਿੱਤ ਸੰਗਠਨ ਹਰਪਾਲ ਸਿੰਘ ਪੇਧਨੀ ਕਲਾਂ ਦੀ ਅਗਵਾਈ ਵਿੱਚ ਧੂਰੀ ਦੀ ਨਵੀਂ ਅਨਾਜ ਮੰਡੀ ਤੋਂ ਸੈਂਕੜਿਆਂ ਦੀ ਤਦਾਦ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।ਟਰੈਕਟਰਾਂ ਉਪਰ ਕਿਸਾਨੀ ਝੰਡੇ ਲਹਿਰਾਉਂਦੇ ਕਿਸਾਨਾਂ ਵੱਲੋਂ ਧੂਰੀ …

Read More »

ਦੁਨੀਆਂ `ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਵਿਖੇ ਸੰਗਤਾਂ ਨੂੰ ਸਰਵਣ ਕਰਵਾਈ ਕਥਾ ਪਟਨਾ ਸਾਹਿਬ (ਬਿਹਾਰ), 21 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 354ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਸਮੇਸ਼ …

Read More »

ਅਕਸ ਰੰਗਮੰਚ ਸਮਰਾਲਾ ਵਲੋਂ ਕਿਸਾਨ ਅੰਦੋਲਨ ਦੇ ਹੱਕ ‘ਚ ਪ੍ਰਦਰਸ਼ਨ

ਰਾਜਵਿੰਦਰ ਸਮਰਾਲਾ ਨੇ ਅਲੱਗ ਅੰਦਾਜ਼ ‘ਚ ਕੇਕ ਕੱਟ ਕੇ ਮਨਾਇਆ ਜਨਮ ਦਿਨ ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਅੱਜ ਸਮਰਾਲਾ ਦੇ ਮੇਨ ਚੌਂਕ ਵਿਚ ਅਕਸ ਰੰਗਮੰਚ ਸਮਰਾਲਾ ਦੀ ਸਮੁੱਚੀ ਟੀਮ ਨੇ ਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਜਨਮ ਦਿਨ ਮਨਾਇਆ। ਜਿਕਰਯੋਗ ਹੈ ਕਿ ਅੱਜ …

Read More »

ਕੌਮ ਦੀ ਚੜ੍ਹਦੀ ਕਲਾ ਲਈ ਵਿਦਵਾਨਾਂ ਦਾ ਸਤਿਕਾਰ ਜ਼ਰੂਰੀ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਲਵਾਈ ਹਾਜ਼ਰੀ ਪਟਨਾ ਸਾਹਿਬ (ਬਿਹਾਰ), 19 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 554ਵੇਂ ਪ੍ਰਕਾਸ਼ ਗੁਰਪੁਰਬ ਮਨਾਉਣ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ …

Read More »

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ।ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਜਾਗੋ ਪਾਰਟੀ ਇਕੱਲੇ ਆਪਣੇ ਦਮ `ਤੇ ਲੜੇਗੀ ਦਿੱਲੀ ਕਮੇਟੀ ਚੋਣਾਂ – ਜੀ.ਕੇ

ਨਵੀਂ ਦਿੱਲੀ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਾਗੋ ਪਾਰਟੀ ਇਕੱਲੇ ਆਪਣੇ ਦਮ ‘ਤੇ ਲੜੇਗੀ।ਇਹ ਪ੍ਰਗਟਾਵਾ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੱਤਰਕਾਰਾਂ ਦੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੀਤਾ।ਦਿੱਲੀ ਕਮੇਟੀ ਚੋਣਾਂ ਨੂੰ ਲਟਕਾਉਣ ਵਾਸਤੇ ਕਮੇਟੀ ਆਗੂਆਂ ਵਲੋਂ ਦਿੱਲੀ ਹਾਈਕੋਰਟ `ਚ ਕੀਤੀ ਜਾ ਰਹੀ ਕਾਨੂੰਨੀ ਖੇਡ ਪਿੱਛੇ …

Read More »

ਕਿਸਾਨ ਵਿਰੋਧੀ ਕਨੂੰਨਾਂ ਖਿਲਾਫ ਖੇਤੀਬਾੜੀ ਮਹਿਕਮੇਂ ਦਾ ਮੁਲਾਜ਼ਮ ਵੀ ਹੋਇਆ ਸ਼ਹੀਦ – ਨੀਲੋਂ

ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਚੱਲ ਰਹੇ ਸਾਂਝੇ ਕਿਸਾਨੀ ਸੰਘਰਸ਼ ‘ਚ ਲਾਭ ਸਿੰਘ ਚੌਂਕੀਦਾਰ ਸ਼ਹੀਦ ਹੋ ਗਿਆ ਹੈ।                          ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ ਪੰਜਾਬ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ …

Read More »

ਅਣਐਲਾਨੀ ਐਮਰਜੈਂਸੀ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ – ਗਿਆਨੀ ਹਰਨਾਮ ਸਿੰਘ ਖਾਲਸਾ

ਐਨ.ਆਈ.ਏ ਵਰਤੋਂ ਨਾਲ ਕਿਸਾਨਾਂ ਤੇ ਸਰਕਾਰ ‘ਚ ਤਲਖ਼ੀ ਦੇਸ਼ ਹਿੱਤ ਵਿੱਚ ਨਹੀਂ ਮਹਿਤਾ ਚੌਕ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਸਿਆਸੀ ਮੁਫ਼ਾਦ ਲਈ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਕੇਂਦਰੀ ਏਜੰਸੀ ਐਨ.ਆਈ.ਏ ਵੱਲੋਂ ਕਿਸਾਨੀ ਸੰਘਰਸ਼ ਨਾਲ ਜੁੜੇ …

Read More »

ਯੂ.ਏ.ਪੀ.ਏ ਦੀ ਦੁਰਵਰਤੋਂ ਨਾਲ ਮੋਦੀ ਸਰਕਾਰ ਨੇ ਆਪਣੀ ਹਾਰ ਕਬੂਲੀ – ਭਾਈ ਅਭਿਆਸੀ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਐਨ.ਆਈ.ਏ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।                 ਉਨ੍ਹਾਂ …

Read More »