Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਕਿਸਾਨ ਵਿਰੋਧੀ ਕਨੂੰਨਾਂ ਖਿਲਾਫ ਖੇਤੀਬਾੜੀ ਮਹਿਕਮੇਂ ਦਾ ਮੁਲਾਜ਼ਮ ਵੀ ਹੋਇਆ ਸ਼ਹੀਦ – ਨੀਲੋਂ

ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਚੱਲ ਰਹੇ ਸਾਂਝੇ ਕਿਸਾਨੀ ਸੰਘਰਸ਼ ‘ਚ ਲਾਭ ਸਿੰਘ ਚੌਂਕੀਦਾਰ ਸ਼ਹੀਦ ਹੋ ਗਿਆ ਹੈ।                          ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ ਪੰਜਾਬ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ …

Read More »

ਅਣਐਲਾਨੀ ਐਮਰਜੈਂਸੀ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ – ਗਿਆਨੀ ਹਰਨਾਮ ਸਿੰਘ ਖਾਲਸਾ

ਐਨ.ਆਈ.ਏ ਵਰਤੋਂ ਨਾਲ ਕਿਸਾਨਾਂ ਤੇ ਸਰਕਾਰ ‘ਚ ਤਲਖ਼ੀ ਦੇਸ਼ ਹਿੱਤ ਵਿੱਚ ਨਹੀਂ ਮਹਿਤਾ ਚੌਕ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਸਿਆਸੀ ਮੁਫ਼ਾਦ ਲਈ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਕੇਂਦਰੀ ਏਜੰਸੀ ਐਨ.ਆਈ.ਏ ਵੱਲੋਂ ਕਿਸਾਨੀ ਸੰਘਰਸ਼ ਨਾਲ ਜੁੜੇ …

Read More »

ਯੂ.ਏ.ਪੀ.ਏ ਦੀ ਦੁਰਵਰਤੋਂ ਨਾਲ ਮੋਦੀ ਸਰਕਾਰ ਨੇ ਆਪਣੀ ਹਾਰ ਕਬੂਲੀ – ਭਾਈ ਅਭਿਆਸੀ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਐਨ.ਆਈ.ਏ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।                 ਉਨ੍ਹਾਂ …

Read More »

ਯੂ.ਏ.ਪੀ.ਏ ਦੀ ਦੁਰਵਰਤੋਂ ਭਾਜਪਾ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ – ਬੀਬੀ ਜਗੀਰ ਕੌਰ

ਐਨ.ਆਈ.ਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬੀਬੀ ਜਗੀਰ ਕੌਰ ਨੇ …

Read More »

ਆਮ ਆਦਮੀ ਪਾਰਟੀ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਸੰਗਰੂਰ ਦਾਣਾ ਮੰਡੀ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਹੋਏ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੋਹੜੀ ਮਨਾਈ ਗਈ।ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਲੇਣੇ ਚਾਹੀਦੇ ਹਨ, ਕਿਉਂਕਿ ਬਹੁਤ ਸਾਰੇ ਕਿਸਾਨ ਸ਼ਹੀਦੀਆਂ ਪਾ …

Read More »

ਪਿੰਡ ਗਗੜੇ ਵਲੋਂ ਕਿਸਾਨੀ ਸੰਘਰਸ਼ ਦੇ ਜੁਝਾਰੂਆਂ ਦਿੱਲੀ ਭੇਜੀਆਂ ਚਾਰ ਕੁਇੰਟਲ ਖੋਏ ਦੀਆਂ ਪਿੰਨੀਆਂ

ਸਮਰਾਲਾ, 15 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਜੁਝਾਰੂਆਂ ਲਈ ਚਾਰ ਕੁਇੰਟਲ ਖੋਏ ਦੀਆਂ ਪਿੰਨੀਆਂ ਬਣਾ ਕੇ ਦਿੱਲੀ ਭੇਜੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਬਹਾਦਰ ਸਿੰਘ ਸਵੈਚ ਅਤੇ ਹਰਦੀਪ ਸਿੰਘ ਮਾਨ ਨੇ ਦੱਸਿਆ ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਸਾਰੇ ਪਿੰਡ …

Read More »

ਲੋਹੜੀ ‘ਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਸਾੜੀਆਂ ਕਿਸਾਨ ਮਾਰੂ ਕਾਨੂੰਨਾਂ ਦੀਆਂ ਕਾਪੀਆਂ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਇਹਨਾਂ ਕਿਸਾਨ ਮਾਰੂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿੳਹਾਰ ਮਨਾਇਆ ਗਿਆ।ਉਨਾਂ ਲੋਹੜੀ ਦੇ ਇਸ ਪਵਿਤਰ ਦਿਹਾੜੇ ‘ਤੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਦੇਸ਼ ਦੇ ਹੁਕਮਰਾਨਾਂ ਨੂੰ ਸੁਮੱਤ ਬਖਸ਼ੇ ਤਾਂ ਜੋ ਉਹ ਇਨ੍ਹਾਂ ਕਾਲੇ ਕਾਨੂੰਨਾਂ …

Read More »

ਜੰਡਿਆਲਾ ਗੁਰੂ ਰੇਲ ਰੋਕੋ ਅੰਦੋਲਨ 112ਵੇਂ ਦਿਨ ‘ਚ ਸ਼ਾਮਲ

ਲੋਹੜੀ ਮੌਕੇ ਪਿੰਡਾਂ, ਕਸਬਿਆਂ, ਸ਼ਹਿਰਾਂ ‘ਚ ਸਾੜੀਆਂ ਖੇਤੀ ਕਨੂੰਨਾਂ ਦੀਆ ਕਾਪੀਆਂ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਅੱਜ 112ਵੇਂ ਦਿਨ ਵਿਚ ਦਾਖਲ ਹੋ ਗਿਆ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ ਅਗਵਾਈ ਵਿੱਚ ਪੰਜਾਬ ਦੇ ਹਜਾਰਾਂ ਪਿੰਡਾ, ਸ਼ਹਿਰਾਂ, ਕਸਬਿਆਂ ਵਿੱਚ ਅੱਜ ਲੋਹੜੀ ਮੌਕੇ ਮੋਦੀ ਸਰਕਾਰ ਵਲੋਂ ਪਾਸ …

Read More »

ਇੰਡੀਗੋ ਨੇ ਅੰਮ੍ਰਿਤਸਰ-ਪੂਨੇ ਨੂੰ ਰੋਜ਼ਾਨਾਂ ਉਡਾਣ ਨਾਲ ਜੋੜਿਆ

ਅੰਮ੍ਰਿਤਸਰ, ਜਨਵਰੀ 9 (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਹਵਾਈ ਕੰਪਨੀ ਇੰਡੀਗੋ ਅੰਮ੍ਰਿਤਸਰ, ਪੰਜਾਬ ਅਤੇ ਪੂਨੇ, ਮਹਾਰਾਸ਼ਟਰ ਦਰਮਿਆਨ ਯਾਤਰੀਆਂ ਲਈ ਸਾਲ 2021 ਦੇ ਸ਼ੁਰੂ ਵਿੱਚ ਚੰਗੀ ਖ਼ਬਰ ਲੈ ਕੇ ਆਈ ਹੈ।ਇੰਡੀਗੋ ਨੇ 5 ਜਨਵਰੀ ਤੋਂ ਦਿੱਲੀ ਰਾਹੀਂ ਅੰਮ੍ਰਿਤਸਰ ਅਤੇ ਪੂਨੇ ਦਰਮਿਆਨ ਰੋਜ਼ਾਨਾ ਉਡਾਣ ਸ਼ੁੁਰੂ ਕੀਤੀ ਹੈ।             ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ …

Read More »

ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕਿਸਾਨੀ ਸੰਘਰਸ਼ ਤੇ ਹੱਕੀ ਮੰਗਾਂ ਸਬੰਧੀ ਮੋਦੀ ਤੇ ਕੈਪਟਨ ਨੂੰ ਭੇਜਿਆ ਮੰਗ ਪੱਤਰ

ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਮੰਡਲ ਸਮਰਾਲਾ ਵਲੋਂ ਇਨਡੋਰ ਸ਼ਿਕਾਇਤ ਘਰ ਸਮਰਾਲਾ ਵਿਖੇ ਇੱਕ ਵਿਸ਼ਾਲ ਧਰਨਾ ਦੇਣ ਉਪਰੰਤ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਕਿਸਾਨੀ ਸੰਘਰਸ਼ ਦੇ ਹੱੱੱਕ ‘ਚ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਖਿਲਾਫ ਇੱਕ ਮੈਮੋਰੰਡਮ ਐਸ.ਡੀ.ਐਮ ਸਮਰਾਲਾ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ …

Read More »