ਕਿਸਾਨ ਸੰਘਰਸ਼ ਲਈ ਸਟੇਜ `ਤੇ ਸੌਂਪੀ 5 ਲੱਖ ਦੀ ਰਾਸ਼ੀ, 21 ਕੁਵਿੰਟਲ ਖੋਏ ਦੀਆਂ ਵਰਤਾਈਆਂ ਪਿੰਨੀਆਂ ਵੀ ਸਿੰਘੂ ਬਾਰਡਰ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਦਿੱਲੀ ਕਿਸਾਨ ਮੋਰਚੇ ਲਈ 5 ਲੱਖ ਰੁਪੈ ਦਾ ਯੋਗਦਾਨ ਪਾਇਆ ਗਿਆ ਹੈ।ਸਿੰਘੂ ਸਰਹੱਦ ਵਿਖੇ ਮੇਨ ਸਟੇਜ਼ `ਤੇ ਇਹ ਰਕਮ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਕਿਸਾਨਾਂ ਦੇ ਹੱਕ ‘ਚ ਲਾਮਬੰਦੀ ਸਬੰਧੀ ਮੀਟਿੰਗ
ਸਮਰਾਲਾ, 8 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਰਜਿ: ਨੰਬਰ 169 ਦੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਰਮੁਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਮੀਟਿੰਗ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਪਰਮਿੰਦਰ ਗ਼ਾਲਿਬ ਅਤੇ ਕੌਮੀ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਹਾਜ਼ਰ ਹੋਏ। ਪ੍ਰਧਾਨ ਗ਼ਾਲਿਬ ਤੇ …
Read More »ਲੇਖਕਾਂ ਵੱਲੋਂ ਇੱਕ ਦਿਨ ਕਿਸਾਨੀ ਸੰਘਰਸ਼ ਦੇ ਨਾਮ
ਧੂਰੀ, 7 ਜਨਵਰੀ (ਪ੍ਰਵੀਨ ਗਰਗ) – ਬੀਤੇ ਐਤਵਾਰ ਪੰਜਾਬੀ ਸਾਹਿਤ ਸਭਾ ਧੂਰੀ ਵੱਲੋਂ ਖੇਤੀ ਸੋਧ ਬਿਲਾਂ ਦੇ ਖਿਲਾਫ਼ ਚੱਲ ਰਹੇ ਦੇਸ਼ ਵਿਆਪੀ ਲੋਕ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਸਭਾ ਦੇ ਦਫ਼ਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਸਭ ਤੋਂ ਪਹਿਲਾਂ ਪ੍ਰਧਾਨ ਮੂਲ ਚੰਦ ਸ਼ਰਮਾ ਵੱਲੋਂ ਹਾਜ਼ਰੀਨ ਨੂੰ ‘ਜੀ ਆਇਆਂ’ …
Read More »ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਪਰਿਵਾਰ ਰਾਜਿਸਥਾਨ ’ਚ ਤਹਿਸੀਲ ਕਰਨਪੁਰ ਦੇ ਪਿੰਡ 16 ਐਫ.ਐਫ ਵਿਖੇ ਰਹਿੰਦਾ ਹੈ।ਸ਼੍ਰੋਮਣੀ ਕਮੇਟੀ …
Read More »ਸ੍ਰੀ ਹਜ਼ੂਰ ਸਾਹਿਬ ਲਈ ਰੇਲ ਗੱਡੀਆਂ ਤੇ ਹਵਾਈ ਸੇਵਾ ਮੁੜ ਤੋਂ ਚਾਲੂ ਕੀਤੀ ਜਾਵੇ – ਭੁਪਿੰਦਰ ਸਿੰਘ ਮਿਨਹਾਸ
ਹਜ਼ੂਰ ਸਾਹਿਬ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਭਾਰਤ ਸਰਕਾਰ ਦੇ ਰੇਲ ਵਿਭਾਗ ਅਤੇ ਹਵਾਬਾਜ਼ੀ ਮੰਤਰਾਲੇ ਵਲੋਂ ਰੇਲ ਅਤੇ ਹਵਾਈ ਸੇਵਾ ਸ਼ੁਰੂ ਕੀਤੀਆਂ ਗਈਆਂ ਸਨ।ਪਿਛਲੇ ਸਾਲ ਕਰੋਨਾ ਮਹਾਮਾਰੀ ਕਾਰਨ 22 ਮਾਰਚ 2020 ਤੋਂ ਰੇਲ ਸੇਵਾ ਅਤੇ ਹਵਾਈ ਸੇਵਾ ਤੇ ਪਾਬੰਦੀ ਲਗਾ ਦਿੱਤੀ ਗਈ ਸੀ।ਗੁਰਦਵਾਰਾ ਸਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ …
Read More »ਕੇਂਦਰ ਦੀ ਮੋਦੀ ਸਰਕਾਰ ਸੁਣੇ ਅੰਨਦਾਤਾ ਦੀ ਪੁਕਾਰ – ਬਾਬਾ ਲਾਲ ਸਿੰਘ
ਭੀਖੀ, 6 ਜਨਵਰੀ (ਕਮਲ ਜ਼ਿੰਦਲ) – ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਖੇਤੀ ਬਿਲਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ।ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਬਾਬਾ ਲਾਲ ਸਿੰਘ ਮੁੱਖ ਸੇਵਾਦਾਰ ਮੀਰੀ ਪੀਰੀ ਸੰਤ ਸਮਾਜ ਨੇ ਕਿਹਾ ਕਿ ਕੇਂਦਰ …
Read More »ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ
ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ …
Read More »ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਪੁੱਜੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਸ਼ਾਮਲ ਹੋਏ।ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਕਿਸਾਨਾਂ ਦੇ ਪੁੱਤਰ ਦਿਨ ਦਿਹਾੜੇ ਖੋਹ ਕੇ ਝੂਠੇ ਮੁਕਾਬਲਿਆਂ ‘ਚ ਸ਼ਹੀਦ ਕੀਤੇ।ਹੁਣ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਕਾਲੇ …
Read More »ਸਾਹਿਤਕਾਰਾਂ ਨੇ ਕਿਰਸਾਨੀ ਸੰਘਰਸ਼ ‘ਚ ਕੀਤੀ ਸ਼ਮੂਲੀਅਤ ਤੇ ਲਾਇਆ ਕਿਤਾਬਾਂ ਦਾ ਲੰਗਰ
ਅੰਮ੍ਰਿਤਸਰ, 4 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਮੌਜ਼ੂਦਾ ਕਿਰਸਾਨੀ ਸੰਘਰਸ਼ ਵਿਚ ਲੇਖਕ ਭਾਈਚਾਰੇ ਦੀ ਸ਼ਮੂਲੀਅਤ ਲਈ ਦਿੱਤੇ `ਦਿੱਲੀ ਚੱਲੋ ` ਨਾਅਰੇ ਦੇ ਤਹਿਤ ਪੰਜਾਬੀ ਸਾਹਿਤਕਾਰਾਂ ਨੇ ਦਿੱਲੀ ਸ਼ੰਭੂ ਬਾਰਡਰ ਤੇ ਸ਼ਮੂਲੀਅਤ ਕੀਤੀ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਏਥੋਂ ਗਏ ਸ਼ਾਇਰ ਮਲਵਿੰਦਰ, ਡਾ. …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਮੌਕੇ ਪਾਕਿਸਤਾਨ ਜਾਣ ਲਈ ਪਾਸਪੋਰਟ ਮੰਗੇ
ਸ਼ਰਧਾਲੂ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਣਗੇ ਆਪਣੇ ਪਾਸਪੋਰਟ ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।ਇਸ ਸਬੰਧ ਵਿਚ ਸ਼੍ਰੋਮਣੀ …
Read More »