Monday, December 23, 2024

ਰਾਸ਼ਟਰੀ / ਅੰਤਰਰਾਸ਼ਟਰੀ

ਸਮਾਜ ਸੇਵੀ ਸਿੰਗਲਾ ਟੀਮ ਸਮੇਤ ਕਿਸਾਨ ਅੰਦੋਲਨ ਦੀ ਹਮਾਇਤ ‘ਚ ਦਿੱਲੀ ਧਰਨੇ ਵਿੱਚ ਡਟੇ

ਕਿਸਾਨ ਅੰਦੋਲਨ ਦੀ ਜਿੱਤ ਉਪਰੰਤ ਹੀ ਕਰਾਂਗਾ ਵਾਪਸੀ – ਸਿੰਗਲਾ ਧੂਰੀ, 2 ਜਨਵਰੀ (ਪ੍ਰਵੀਨ ਗਰਗ) – ਧੂਰੀ ਦੇ ਉਘੇ ਸਮਾਜਸੇਵੀ ਸੰਦੀਪ ਸਿੰਗਲਾ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਮੁੱਢ ਤੋਂ ਹੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਰਹੇ ਹਨ। ਕੜਾਕੇ ਦੀ ਇਸ ਠੰਡ ਵਿੱਚ ਆਪਣੀ ਟੀਮ ਸਮੇਤ ਕਿਸਾਨਾਂ ਦੀ ਹਰ ਤਰਾਂ ਦੀ ਮੱਦਦ ਦਿਲੋਂ ਜਾਨ ਨਾਲ ਕਰ ਰਹੇ …

Read More »

ਜਾਗੋ ਪਾਰਟੀ ਨੇ ਕਿਸਾਨ ਮੋਰਚੇ ‘ਚ ਸਜਾਇਆ ਨਗਰ ਕੀਰਤਨ

ਦਿੱਲੀ ਦੀ ਹੱਦਾਂ `ਤੇ ਬੈਠੇ ਕਿਸਾਨ ਪਰਿਵਾਰ ਸਾਡੇ ਮਹਿਮਾਨ – ਜੀ.ਕੇ ਨਵੀਂ ਦਿੱਲੀ, 2 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕਿਸਾਨ ਮੋਰਚਾ ਸਿੰਘੂ ਬਾਰਡਰ ਵਿਖੇ ਆਯੋਜਿਤ ਕੀਤਾ ਗਿਆ।ਮੋਰਚੇ ਦੀ ਮੁੱਖ ਸਟੇਜ਼ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਈ …

Read More »

ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਅੰਮ੍ਰਿਤਸਰ, 01 ਜਨਵਰੀ 2021 (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

ਆਸਟਰੀਆ ਬਣਿਆ ਯੂਰਪ ਦਾ ਪਹਿਲਾ ਸਿੱਖ ਧਰਮ ਰਜਿਸਟਰਡ ਦੇਸ਼

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਸ਼ਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸਾ ਦੁਨੀਆਂ ਭਰ `ਚ ਖਾਲਸਾ ਪੰਥ ਦਾ ਨਿਸ਼ਾਨ ਸਾਹਿਬ ਝੁਲਾ ਰਿਹਾ ਹੈ।ਸਿੱਖ ਸੰਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਯੂਰਪ ਦੇ ਦੇਸ਼ ਆਸਟਰੀਆ `ਚ ਸਿੱਖ …

Read More »

ਮੇਅਰ ਰਿੰਟੂ ਲੁਧਿਆਣਾ ਤੇ ਜਲੰਧਰ ਦੇ ਮੇਅਰਾਂ ਸਮੇਤ ਕਾਂਗਰਸੀ ਸੰਸਦਾਂ ਵਲੋਂ ਜੰਤਰ ਮੰਤਰ ਵਿਖੇ ਲਾਏ ਧਰਨੇ ’ਚ ਪੁੱਜੇ

ਅੰਮ੍ਰਿਤਸਰ/ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸਿੱਧੂ ਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸਮੇਤ ਕਾਂਗਰਸੀ ਸੰਸਦਾਂ ਵੱਲੋਂ ਜੰਤਰ ਮੰਤਰ ਵਿਖੇ ਲਗਾਏ ਧਰਨੇ ’ਚ ਸ਼ਾਮਿਲ ਹੋਏ।ਮੇਅਰ ਰਿੰਟੂ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਸਮੂਹ ਕਿਸਾਨ ਭਾਈਚਾਰੇ ਨਾਲ ਸਮੁੱਚੀ ਵਰਗ ਦੇ ਲੋਕ ਇਸ ਖੇਤੀ ਬਿਲਾਂ ਦੇ …

Read More »

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ਼

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ …

Read More »

ਪਿੰਗਲਵਾੜਾ ਪਰਿਵਾਰ ਦਾ ਕਿਸਾਨ ਅੰਦੋਲਨ ‘ਚ ਯੋਗਦਾਨ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿੱਚ ਪਿੰਗਲਵਾੜਾ ਵਲੋਂ ਵੀ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ।ਪਿੰਗਲਵਾੜਾ ਦਫਤਰ ਵਿਖੇ ਪਿੰਗਲਵਾੜਾ ਮੁੱਖੀ ਬੀਬੀ (ਡਾ.) ਇੰਦਰਜੀਤ ਕੌਰ ਨੇ ਦੱਸਿਆ ਕਿ 10 ਦਸੰਬਰ ਨੂੰ 12 ਮੈਂਬਰੀ ਮੈਡੀਕਲ ਟੀਮ ਸਿੰਘੂ ਬਾਰਡਰ ਵਿਖੇ ਪਹੁੰਚੀ।ਜਿਸ ਵਿਚ ਇਕ ਡਾਕਟਰ ਤੇ ਤਿੰਨ ਨਰਸਾਂ ਸ਼ਾਮਿਲ ਸਨ।ਇਸ ਦੇ ਨਾਲ ਹੀ ਕਾਫੀ ਮਾਤਰਾ ਵਿਚ …

Read More »

ਕੇਂਦਰ ਸਰਕਾਰ ਦਾ ਖੇਤੀ ਕਾਨੂੰਨ ਰੱਦ ਕਰਨ ਪ੍ਰਤੀ ਅੜੀਅਲ ਰਵੱਈਆ ਮੰਦਭਾਗਾ – ਹਰੀ ਸਿੰਘ

ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੰਦੇ ਹੋਏ ਖੇਤੀ ਕਾਨੂੰਨਾਂ ਪ੍ਰਤੀ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ।ਜੋ ਕਿ ਦੇਸ਼ ਲਈ ਮੰਦਭਾਗੀ ਗੱਲ ਹੈ ਜਿਸ ਨਾਲ ਕੇਂਦਰ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਕਿਸਾਨੀ ਸੰਘਰਸ਼ ਦੇ ਲੰਮਾਂ ਸਮਾਂ ਚੱਲਣ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਬਹੁਤ …

Read More »

ਸਮਰਾਲਾ ’ਚ ਥਾਲੀਆਂ ਖੜਕਾ ਕੇ ‘ਮੋਦੀ ਕੀ ਮਨ ਕੀ ਬਾਤ’ ਦਾ ਕੀਤਾ ਗਿਆ ਜਬਰਦਸਤ ਵਿਰੋਧ

ਸਮਰਾਲਾ, 27 ਦਸੰਬਰ (ਇੰਦਰਜੀਤ ਕੰਗ) – ਲਗਭਗ 6 ਸਾਲਾਂ ਤੋਂ ਟੀ.ਵੀ ਅਤੇ ਰੇਡੀਓ ‘ਤੇ ‘ਮਨ ਕੀ ਬਾਤ’ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੂਰੇ ਦੇਸ਼ ਵਾਂਗ ਸਮਰਾਲਾ ਵਿੱਚ ਵੀ ਵਿਰੋਧ ਕੀਤਾ ਗਿਆ।ਕਿਸਾਨੀ ਸੰਘਰਸ਼ ਵਿੱਚ ਕੁੱਦੇ ਹਰ ਵਰਗ ਦੇ ਸੂਝਵਾਨ ਲੋਕਾਂ ਨੇ ਸੰਕੇਤਕ ਲਾਹਣਤੀ ਸੰਦੇਸ਼ ਦਿੰਦਿਆਂ ਸੜਕ ‘ਤੇ ਖੜ੍ਹ ਕੇ ਥਾਲੀਆਂ ਅਤੇ ਕੌਲੀਆਂ ਖੜ੍ਹਕਾ ਕੇ ਮੋਦੀ ਨੂੰ ਹੁਣ ‘ਜਨ …

Read More »

ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਦੇ ਪਰਿਵਾਰ ਦੀ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਵਲੋਂ ਮਾਲੀ ਮਦਦ

ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾ ਚੁੱਕੇ ਅੰਦੋਲਨਕਾਰੀ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਵਿੱਤੀ ਮਦਦ ਕਰ ਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਪ੍ਰਗਟਾਈ ਜਾ ਰਹੀ ਹੈ।ਪਿਛਲੇ ਦਿਨੀਂ ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਵਾਸੀ ਪਿੰਡ ਤੁੰਗਵਾਲੀ ਜਿਲ੍ਹਾ ਬਠਿੰਡਾ ਨੂੰ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਦੇ ਸੰਸਥਾਪਕ ਹਰਪ੍ਰੀਤ ਸਿੰਘ …

Read More »