ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਆਨਲਾਈਨ ਸਿੱਖਿਆ, ਪੰਜਾਬ ਪ੍ਰਾਪਤੀ ਸਰਵੇਖਣ, ਅਧਿਆਪਕ ਸਤਿਕਾਰ ਪੰਦਰਵਾੜਾ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨ ਉਪਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵਲੋਂ 28 ਸਤੰਬਰ ਤੋਂ 5 ਅਕਤੂਬਰ ਤੱਕ ‘ਬਡੀ ਗਰੁੱਪ ਹਫ਼ਤਾ’ ਮਨਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਜਿਸ ਦਾ ਮਕਸਦ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਵਧੇਰੇ ਸੰਜ਼ੀਦਗੀ ਨਾਲ ਚਲਾਉਣਾ ਹੈ।ਇਨ੍ਹਾਂ ਸਬਦਾਂ …
Read More »ਤਸਵੀਰਾਂ ਬੋਲਦੀਆਂ
ਕਿਰਤੀ ਕਿਸਾਨ ਯੂਨੀਅਨ ਵਲੋਂ 1 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਲਈ ਕਿਸਾਨਾਂ ਨਾਲ ਮੀਟਿੰਗਾਂ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਦੀ ਤਿਆਰੀ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ। ਮੀਟਿੰਗ …
Read More »ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜਗਤਾਰ ਬਰਾੜ ਹੋਏ ਸੇਵਾ ਮੁਕਤ
ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਖਾਦਾਂ) ਅਤੇ ਪੰਜਾਬ ਰਾਜ ਬੀਜ਼ ਪ੍ਰਮਾਣੀਕਰਣ ਅਥਾਰਟੀ ਦੇ ਡਾਇਰੈਕਟਰ ਡਾ. ਜਗਤਾਰ ਸਿੰਘ ਬਰਾੜ ਆਪਣੀ 36 ਸਾਲਾਂ ਦੀ ਲੰਬੀ, ਬੇਦਾਗ ਅਤੇ ਸ਼ਾਨਦਾਰ ਨੌਕਰੀ ਕਰਨ ਤੋਂ ਬਾਅਦ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਹਨ। ਇਸ ਸਬੰਧੀ …
Read More »5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਕੋਵਿਡ ਦੀਆਂ ਸਾਵਧਾਨੀਆਂ ਵਰਤਦਿਆਂ 22 ਸਤੰਬਰ ਤੱਕ ਚੱਲੇਗੀ ਮਾਈਗ੍ਰੇਟਰੀ ਮੁਹਿੰਮ ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਪੀ.ਐਚ.ਸੀ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਪੈਂਦੇ ਪਿੰਡਾਂ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਅਭਿਆਨ ਤਹਿਤ ਝੁੱਗੀਆਂ, ਭੱਠਿਆਂ, ਫ਼ੈਕਟਰੀਆਂ ਆਦਿ ਸਲੱਮ ਖੇਤਰਾਂ ਵਿੱਚ 5 ਸਾਲ ਤੱਕ …
Read More »ਮੇਅਰ ਅਤੇ ਨਿਗਮ ਕਮਿਸ਼ਨਰ ਵਲੋਂ ਹਲਕਾ ਉਤਰੀ ਦੀਆਂ ਵਾਰਡਾਂ ‘ਚ ਸਫਾਈ ਵਿਵਸਥਾ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 6, 7 ਅਤੇ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰ: 81,82,83 ਅਤੇ 84 ਵਿਖੇ ਸਫਾਈ ਵਿਵਸਥਾ ਦੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਦੌਰਾ ਕੀਤਾ ਗਿਆ।ਜਿਸ ਦੌਰਾਨ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਹਰਪਨ ਔਜਲਾ ਕੋਂਸਲਰ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਰਮਨ …
Read More »ਮੇਅਰ ਵਲੋਂ ਸਰਕਾਰੀ ਸਕੂਲ ‘ਚ 22 ਲੱਖ ਅਤੇ ਸ਼ਮਸ਼ਾਨਘਾਟ ਵਿਖੇ 20 ਲੱਖ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਇਲਾਕਾ ਘੰਨੂਪੁਰ ਕਾਲੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ 22 ਲੱਖ ਰੁਪੈ ਅਤੇ ਘਨੂਪੁਰ ਕਾਲੇ ਵਿਖੇ ਹੀ ਸ਼ਮਸ਼ਾਨਘਾਟ ਵਿਚ 20 ਲੱਖ ਰੁਪੈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਈ ਜਾ ਰਹੀ ਹੈ …
Read More »ਡਾ. ਓਬਰਾਏ ਵਲੋਂ ਪਟਿਆਲਾ ਸਥਿਤ ਲੈਬਾਰੋਟਰੀ ਦੀ ਸਮਰੱਥਾ ਵਿੱਚ ਵਾਧਾ
ਪਟਿਆਲਾ ਪੁਲਿਸ ਲਈ 10 ਹਜ਼ਾਰ ਸਾਬਣ, 5 ਹਜ਼ਾਰ ਕੱਪੜੇ ਦੇ ਮਾਸਕ, 2000 ਹਜ਼ਾਰ ਸੈਨੀਟਾਈਜ਼ਰ ਵੀ ਐਸ.ਐਸ.ਪੀ ਨੂੰ ਸੌਂਪੇ ਪਟਿਆਲਾ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਟਿਆਲਾ ਸ੍ਰੀ ਗੁਰੂ ਸਿੰਘ ਸਭਾ ਮਾਲ ਰੋਡ ਸਥਿਤ ਲੈਬਾਰੋਟਰੀ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ।ਇਸ ਲੈਬ ਦਾ ਉਦਘਾਟਨ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ ਸਿੰਘ ਓਬਰਾਏ ਅਤੇ …
Read More »ਜਿਲਾ ਪੱਧਰੀ ਭਾਸ਼ਣ ਮੁਕਾਬਲੇ ਚ` ਸ.ਸ.ਸ.ਸ. ਕਟੜਾ ਕਰਮ ਸਿੰਘ ਦੀ ਵਿਦਿਆਰਥਣਾਂ ਅੱਵਲ
ਅੰਮ੍ਰਿਤਸਰ, 12, ਸਤੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਤਹਿਤ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀਆਂ …
Read More »ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਸੈਂਪਲਿੰਗ ਦਾ ਕੰਮ ਸ਼ੁਰੂ
ਜੰਡਿਆਲਾ ਗੁਰੁ, 11 ਸਤੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਨਵਦੀਪ ਸਿੰਘ ਦਿਸ਼ਾ ਨਿਰਦੇਸ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਕੋਵਿਡ-19 ਦੀ ਸੈਂਪਲਿੰਗ ਦਾ ਕੰਮ ਸ਼ੁਰੂ ਕੀਤਾ ਗਿਆ।ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਇਹ ਕੈਂਪ ਵਿੱਚ ਰੋਜ਼ਾਨਾ ਟੈਸਟ ਹੋਇਆ ਕਰਨਗੇ।ਇਹ ਸਹੂਲਤ …
Read More »ਵਿਦਿਅਕ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦੇ ਚੌਥੇ ਮੁਕਾਬਲੇ ਦਾ ਨਤੀਜਾ ਐਲਾਨ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਸੂਬੇ ਦੇ 28537 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 1567 ਵਿਦਿਆਰਥੀ ਸ਼ਾਮਲ ਸਨ।ਜਿਲ੍ਹਾ ਪੱਧਰੀ ਨਤੀਜੇ ਅਨੁਸਾਰ ਮਿਡਲ ਵਿੰਗ ਵਿਚ ਰਾਜਨਪ੍ਰੀਤ …
Read More »