Tuesday, June 10, 2025
Breaking News

ਤਸਵੀਰਾਂ ਬੋਲਦੀਆਂ

ਖਾਲਸਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ‘ਅਲਕੋਹਲ ਡਿਟੈਕਸ਼ਨ ਯੰਤਰ’ ਕੀਤਾ ਤਿਆਰ

ਟਰੈਫਿਕ ਪੁਲਿਸ ਲਈ ਕਾਰਗਾਰ ਸਹਾਈ ਸਿੱਧ ਹੋਵੇਗਾ ਏ.ਡੀ ਯੰਤਰ – ਛੀਨਾ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ)- ਅਖ਼ਬਾਰਾਂ ’ਚ ਕਿਧਰੇ ਨਾ ਕਿਧਰੇ ਨਿੱਤ ਸੜਕ ਹਾਦਸੇ ਸਬੰਧੀ ਖ਼ਬਰਾਂ ਸੁਰਖੀਆਂ ਬਣੀਆਂ ਹੁੰਦੀਆਂ ਹਨ, ਜਿਸ ਕਾਰਨ ਮਾਲੀ ਨੁਕਸਾਨ ਅਤੇ ਕਈ ਵਾਰੀ ਕੀਮਤੀ ਜ਼ਿੰਦੜੀਆਂ ਅਜ਼ਾਈਂ ਹੀ ਚਲੀਆਂ ਜਾਂਦੀਆਂ ਹਨ।ਜਿਆਦਾਤਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਇਨ੍ਹਾਂ ਸੜਕ ਹਾਦਸਿਆਂ ਦੇ ਮੁੱਖ ਕਾਰਨ ਹੁੰਦੇ ਹਨ।ਇਸੇ ਨੂੰ ਧਿਆਨ …

Read More »

ਸਿੱਖਿਆ ਵਿਭਾਗ ਵਲੋਂ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਦਾ ਸਨਮਾਨ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੀਆਂ ਨੀਤੀਆਂ ਅਤੇ ਨਵੀਆਂ ਜਾਣਕਾਰੀਆਂ ਜਨ-ਜਨ ਤੱਕ ਪਹੰੁਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਦਿਵਸ ‘ਤੇ ਬਲਕਾਰ ਅੱਤਰੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸਵਰ ਸਲਾਰੀਆ ਅਤੇ ਏ.ਈ.ਓ ਨਰਿੰਦਰ ਲਾਲ ਵੀ ਇਸ ਸਮੇਂ ਹਾਜ਼ਰ ਸਨ।                    ਰਾਜੇਸ਼ਵਰ ਸਲਾਰੀਆ ਨੇ …

Read More »

ਅਮਨ ਜੱਖਲਾ “ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ

ਲਾਈਫ਼ ਲਾਈਨ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) -ਮੀਮਸਾ ਦੇ ਗੁਰਦੁਆਰਾ ਕਲਗੀਧਰ ਵਿਖੇ “ਅਮਨ ਜੱਖਲਾ” ਦੀ ਪਲੇਠੀ ਕਿਤਾਬ “ਇਨਸਾਨੀਅਤ” ਲੋਕ ਅਰਪਣ ਕੀਤੀ ਗਈ।ਜਿਸ ਵਿੱਚ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਫੁੱਲ ਸੰਗਰੂਰ, ਸਵਾਮੀ ਰਵਿੰਦਰ ਗੁਪਤਾ ਪ੍ਰਧਾਨ ਤਾਲਮੇਲ ਸੁਸਾਇਟੀ, ਕਰਮ ਸਿੰਘ ਜਖਮੀ ਪ੍ਰਧਾਨ ਮਾਲਵਾ ਲਿਖਾਰੀ ਸਭਾ ਸੰਗਰੂਰ, ਮੂਲਚੰਦ ਸ਼ਰਮਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਧੂਰੀ ਵਿਸੇਸ਼ ਤੌਰ …

Read More »

ਜਿਲ੍ਹਾ ਸੰਗਰੂਰ ਦੇ 8 ਅਧਿਆਪਕ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਆ ਗਿਆ।ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ …

Read More »

ਸੇਵਾ ਮੁਕਤ ਇੰਜ. ਦਲਜੀਤ ਸਿੰਘ ਕੋਹਲੀ ਮਾਨਵ ਅਧਿਕਾਰ ਸੰਘਰਸ਼ ਕਮੇਟੀ ਦੇ ਪੰਜਾਬ ਚੇਅਰਮੈਨ ਬਣੇ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸਿੰਚਾਈ ਵਿਭਾਗ ਤੋਂ ਸੇਵਾ ਮੁਕਤ ਹੋਏ ਇੰਜ. ਦਲਜੀਤ ਸਿੰਘ ਕੋਹਲੀ ਨੂੰ ਮਾਨਵ ਅਧਿਕਾਰ ਸੰਘਰਸ਼ ਕਮੇਟੀ (ਇੰਡੀਆ) ਦਾ ਚੇਅਰਮੈਨ ਪੰਜਾਬ ਬਣਾਇਆ ਗਿਆ ਹੈ।                   ਬੀਤੇ ਦਿਨੀ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ (ਹੀਰਾ) ਅਤੇ ਮੁੱਖ ਮਹਿਮਾਨ ਵਜੋਂ ਪੁੱਜੇ ਮਾਣਯੋਗ ਸਥਾਈ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇਹਾ ਦਾ ਯੂਨੀਵਰਸਿਟੀ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਬੀ.ਐਡ.ਐਮ ਐਡ ਦੇ ਇਮਤਿਹਾਨਾਂ ’ਚ ਵਧੀਆ ਅੰਕਾਂ ਨਾਲ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।                     ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ.ਐਡਐਮ.ਐਡ (3 ਸਾਲਾ …

Read More »

ਅੰਤਰਰਾਸ਼ਟਰੀ ਪੱਧਰ ਦੇ ਯੂਥ ਕੀਰਤਨ/ਤਬਲਾ ਕੰਪੀਟੀਸ਼ਨ ‘ਚ ਜੇਤੂ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਟਿਊਟ ਆਫ ਮਿਊਜ਼ਿਕ (ਕੈਨੇਡਾ) ਵੱਲੋਂ ਅੰਤਰਰਾਸ਼ਰੀ ਆਨਲਾਈਨ ਯੂਥ ਕੀਰਤਨ/ਤਬਲਾ ਮੁਾਕਬਲੇ ਕਰਵਾਏ ਗਏ।3-8, 9-14 ਅਤੇ 15-20 ਉਮਰ ਦੇ ਬੱਚਿਆਂ ਦੇ ਵਰਗ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਨਿਯਮਾਂ ਅਨੁਸਾਰ ਵੀਡਿਓ ਤਿਆਰ ਕਰਕੇ ਕੈਨੇਡਾ ਭੇਜੀਆਂ ਗਈਆਂ ਸਨ।         …

Read More »

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਹੋਈ

ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ।ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ …

Read More »

ਕੋਰੋਨਾ ਨਾਲ ਲੜਾਈ ਦੌਰਾਨ ਹੀ ਆਈਸੋਲੇਸ਼ਨ ਵਾਰਡ ‘ਚ ਗੂੰਜ਼ੀ ਬਾਲੜੀ ਦੀ ਕਿਲਕਾਰੀ

ਜੱਚਾ ਤੇ ਬੱਚਾ ਦੋਵੇਂ ਤੰਦਰੁਸਤ-ਆਈਸੋਲੇਸ਼ਨ ਵਾਰਡ ‘ਚ ਹੀ ਵੱਖਰੇ 2 ਬੈਡਾਂ ਵਾਲੇ ਲੇਬਰ ਰੂਮ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਥੇ ਇਕ ਪਾਸੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਦੇ ਪ੍ਰਛਾਵੇਂ `ਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਹੀ ਬੀਤੀ ਰਾਤ ਕਪੂਰਥਲਾ ਵਿਖੇ ਸਥਾਪਿਤ ਕੀਤੇ ਗਏ `ਆਈਸੋਲੇਸ਼ਨ ਵਾਰਡ ਵਿਚ ਇੱਕ ਨੰਨ੍ਹੀ ਬਾਲੜੀ ਦੀਆਂ …

Read More »