Sunday, February 22, 2026

ਤਸਵੀਰਾਂ ਬੋਲਦੀਆਂ

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ

ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ ਦੌਰਾਨ, ਐਕਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ।ਇਸ ਦਾ ਮੁੱਖ ਮਕਸਦ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਾੳਣਾ ਹੈ।ਇਸ ਦੌਰਾਨ ਬੱਚਿਆਂ ਨੇ ਲਾਲ ਰੰਗ ਦੇ ਕੱਪੜੇ ਪਾ ਕੇ ਆਨਲਾਈਨ ਤਸਵੀਰਾਂ ਤੇ ਵੀਡੀਓ ਸਾਂਝੀਆਂ ਕੀਤੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ …

Read More »

ਸੰਗਿਨੀ ਸਹੇਲੀ ਸੰਸਥਾ ਨੇ ਵੰਡੇ ਸੈਨੇਟਰੀ ਪੈਡ

ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਮਹਾਂਮਾਰੀ ਦੇ ਚੱਲਦਿਆਂ ਲਾਕ ਡਾਉਨ ਦੌਰਾਨ ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸੈਨੇਟਰੀ ਪੈਡ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਅੱਜ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮੌਕੇ ਕਰਵਾਏ ਇਕ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸੰਗਰੂਰ ਵਲੋਂ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ …

Read More »

ਬੱਚਿਆਂ ਨੂੰ ਬੈਗ, ਕਾਪੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਸਮਾਜ ਸੇਵੀ ਸੰਸਥਾ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਸੰਸਥਾ ਵਲੋਂ ਸਲੱਮ ਖੇਤਰ ‘ਚ ਬੱਚਿਆਂ ਨੂੰ ਪੜਾਈ ਸੰਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਰੱਖਦੇ ਹੋਏ ਪੜਾਈ ਲਈ ਲੋੜੀਂਦੀ ਸਮੱਗਰੀ ਦਿੱਤੀ ਗਈ।ਡਾ. ਪੀ.ਕੇ ਜੈਨ ਅਤੇ ਡਾ. ਮਨੋਜ ਕੁਮਾਰ ਨੇ ਕਿਹਾ ਕਿ …

Read More »

ਖਿਡਾਰੀਆਂ ਦੀ ਨਰਸਰੀ ਪਾਖਰਪੁਰਾ ਵਿਖੇ ਹਾਕੀ ਅਭਿਆਸ ਸ਼ੁਰੂ

ਟੀਮਾਂ ਕੌਮੀ ਤੇ ਰਾਜ ਪੱਧਰੀ ਮੁਕਾਬਲਿਆਂ ‘ਚ ਲੈਣਗੀਆਂ ਹਿੱਸਾ – ਹੁੰਦਲ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਕੋਵਿਡ-19 ਤੇ ਕੋਰੋਨਾ ਵਾਇਰਸ ਦੇ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਕਰਫਿਊ ਤੇ ਲਾਕਾਡਾਊਨ ਦੇ ਕਾਰਨ ਘਰਾਂ ਵਿੱਚ ਦਿਨ ਕਟੀ ਕਰਨ ਲਈ ਮਜ਼ਬੂਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੇ ਹੁਣ ਸਰਕਾਰੀ ਰਾਹਤ ਦੇ ਚੱਲਦਿਆਂ ਖੇਡ ਮੈਦਾਨਾਂ ਵਿੱਚ ਜਾ ਕੇ ਸੁਰੱਖਿਆ ਅਤੇ …

Read More »

ਲੋਕ ਝੁੰਡਾਂ ਦੇ ਰੂਪ ਵਿੱਚ ਬਿਨਾਂ ਮਤਲਬ ਘਰਾਂ ਤੋਂ ਨਾ ਨਿਕਲਣ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਕੋਵਿਡ-19 ਦੇ ਪੀੜ੍ਹਤਾਂ ਦੀ ਦੇਸ਼ ਵਿਆਪੀ ਗਿਣਤੀ ਦਾ ਅੰਕੜਾ 1 ਲੱਖ ਤੋਂ ਉੱਪਰ ਜਾ ਚੁੱਕਾ ਹੈ ਤੇ ਵਿਸ਼ਵ ਪੱਧਰ ਤੇ ਭਾਰਤ ਇਸ ਮਾਮਲੇ ਤੇ 11ਵੇਂ ਸਥਾਨ ‘ਤੇ ਹੈ।ਇਸ ਮਹਾਂਮਾਰੀ ਦਾ ਸਭ ਤੋਂ ਦੁੱਖਦਾਈ ਪਹਿਲੂ ਇਹ ਹੈ ਕਿ ਵਿਸ਼ਵ ਪੱਧਰ ਤੇ ਇਸ ਦੀ ਕੋਈ ਦਵਾਈ ਨਹੀਂ ਬਣ ਸਕੀ । ਵਿਸ਼ਵ ਸਿਹਤ ਸੰਗਠਨ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ …

Read More »

ਮਦਰ ਡੇਅ ‘ਤੇ ਮੂੰਹ ਮਿੱਠਾ ਕਰਵਾ ਕੇ ਲਿਆ ਮਾਤਾ ਜੀ ਦਾ ਆਸ਼ੀਰਵਾਦ

ਧੂਰੀ, 11 ਮਈ (ਪੰਜਾਬ ਪੋਸਟ – ਦੀਪਕ ਗਰਗ) – ਮਦਰ ਡੇਅ ‘ਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਮਾਤਾ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਪ੍ਰਵੀਨ ਗਰਗ।

Read More »

ਮਹਿਲਾ ਡਾਕਟਰ ਨੂੰ ਕਰੋਨਾ ਮੁਕਤ ਹੋਣ ‘ਤੇ ਸਿਵਲ ਹਸਪਤਾਲ ਤੋਂ ਘਰ ਲਈ ਕੀਤਾ ਰਵਾਨਾ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਦੀ ਮਹਿਲਾ ਡਾਕਟਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਸੀ।ਜਿਸ ਦਾ ਇਲਾਜ ਸਿਵਲ ਹਸਪਤਾਲ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਸੀ। ਅੱਜ ਮਹਿਲਾ ਡਾਕਟਰ ਦੀਆਂ ਦੋਨੋਂ ਰਿਪੋਰਟਾਂ ਕਰੋਨਾ ਨੈਗੇਟਿਵ ਆਉਣ ਤੋਂ ਬਾਅਦ ਕਰੋਨਾ ਮੁਕਤ ਹੋਣ ‘ਤੇ ਸਿਵਲ ਹਸਪਤਾਲ ਤੋਂ ਘਰ ਲਈ ਰਵਾਨਾ ਕਰ …

Read More »

ਕਰਫਿਊ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਕੀਤਾ ਸੁਚੱਜਾ ਪ੍ਰਬੰਧ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।ਇਸ ਦੇ ਚੱਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਲਗਾਤਾਰ ਵਿਦਿਆਰਥੀਆਂ …

Read More »