ਪਰਿਵਾਰਕ ਮੈਂਬਰ ਸੰਸਕਾਰ ਸਮੇਂ ਰਹੇ ਮੌਜੂਦ- ਸਮਾਜਿਕ ਦੂਰੀ ਦਾ ਵੀ ਰੱਖਆ ਗਿਆ ਖਿਆਲ ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜ਼ਾਨਸ਼ੀਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਅੰਤਿਮ ਸੰਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਲੌਂਗੋਵਾਲ ਸਥਿਤ ਰਾਮ ਬਾਗ ਸ਼ਮਸ਼ਾਨ ਘਾਟ ਵਿਖੇ ਗੁਰ …
Read More »ਤਸਵੀਰਾਂ ਬੋਲਦੀਆਂ
ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਕਿਹਾ ਵਾਹਿਗੁਰੂ ਲੋਕਾਈ ਨੂੰ ਮਹਾਂਮਾਰੀ ਤੋਂ ਬਚਾਏ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦਾ ਵਿਗਿਆਨ ਕੋਲ ਅਜੇ ਤੱਕ ਕੋਈ ਡਾਕਟਰੀ ਇਲਾਜ਼ ਨਹੀਂ ਹੈ।ਉਸ ਤੋਂ ਕੇਵਲ ਵਾਹਿਗੁਰੂ ਹੀ ਲੋਕਾਈ ਨੂੰ ਬਚਾਅ ਸਕਦਾ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਸਰਬਤ ਦੇ …
Read More »142 ਝੁੱਗੀ-ਝੌਂਪੜੀ ਦੇ ਲੋੜਵੰਦ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਵੰਡਿਆ ਰਾਸ਼ਨ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਨਿਰੰਤਰ ਸੇਵਾ ਕਾਰਜ਼ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਦੀ ਮਦਦ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਿਊ ਅੰਮ੍ਰਿਤਸਰ ਦੇ ਫ਼ਲੈਟਾਂ ‘ਚ ਰਹਿ ਰਹੇ 140 ਲੋੜਵੰਦ ਪਰਿਵਾਰਾਂ …
Read More »‘ਹੌਟ ਸਪਾਟ’ ਇਲਾਕਿਆਂ ‘ਚ ਡੈਂਟਲ ਡਾਕਟਰ ਲੈ ਰਹੇ ਹਨ ਸ਼ੱਕੀ ਮਰੀਜ਼ਾਂ ਦੇ ਨਮੂਨੇ
ਜਿਲ੍ਹੇ ਭਰ ‘ਚ 25 ਡਾਕਟਰ ਕੋਰੋਨਾ ਵਿਰੁੱਧ ਮੋਰਚੇ ‘ਤੇ ਡਟੇ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੰਦਾਂ ਦੇ ਡਾਕਟਰ ਜਿਲ੍ਹੇ ਭਰ ਵਿਚ ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿਚ ਪਹਿਲੇ ਮੋਰਚੇ ਉਤੇ ਡਟੇ ਹੋਏ ਹਨ ਅਤੇ ਉਨਾਂ ਵੱਲੋਂ ਕੀਤੇ ਗਏ ਕੰਮ ਤੋਂ ਹੀ ਇਸ ਬਿਮਾਰੀ ਦਾ ਇਲਾਜ ਸ਼ੁਰੂ ਹੁੰਦਾ ਹੈ, ਕਿਉਂਕਿ ਪਹਿਲਾਂ ਟੈਸਟ ਜੋ ਕਿ ਸ਼ੱਕੀ ਮਰੀਜ਼ …
Read More »600 ਤੋਂ ਵੱਧ ਮਾਸਕ ਖ਼ੁਦ ਤਿਆਰ ਕਰਕੇ ਲੋੜਵੰਦਾਂ ਨੂੰ ਮੁਫ਼ਤ ਵੰਡ ਚੁੱਕੀ ਹੈ ਵਿਦਿਆਰਥਣ ਵਾਣੀ
ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਜ਼ਿਲ੍ਹਾ ਪ੍ਰ੍ਰਸ਼ਾਸਨ ਤੋਂ ਇਲਾਵਾ ਪੁਲਿਸ, ਸਿਹਤ ਅਤੇ ਹੋਰ ਬਹੁਤ ਸਾਰੇ ਵਿਭਾਗ ਜੀਅ-ਜਾਨ ਨਾਲ ਜੁੱਟੇ ਹੋਏ ਹਨ, ਉਥੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਮਨੁੱਖਤਾ ਦੇ ਹੋਰ ਦਰਦਮੰਦਾਂ ਵੱਲੋਂ ਵੀ ਆਪਣੀ ਪੱਧਰ ’ਤੇ ਕੋਰੋਨਾ ਤੋਂ ਬਚਾਅ ਲਈ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਅਜਿਹੀ ਹੀ ਇਕ …
Read More »ਕਰੋਨਾ ਆਈਸੋਲੇਟ ਚਿੰਤਪੂਰਨੀ ਮੈਡੀਕਲ ਕਾਲਜ ਹਸਪਤਾਲ ਦਾ ਡੀ.ਸੀ ਨੇ ਕੀਤਾ ਦੋਰਾ
ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਸਨ ਵੱਲੋਂ ਕਰੋਨਾ ਵਾਈਰਸ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਵਜੋਂ ਤਿਆਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਫ ਸਫਾਈ ਦਾ ਵੀ ਪੂਰਾ ਜਾਇਜ਼ਾ ਲਿਆ।ਉਨਾਂ ਕਿਹਾ ਕਿ ਕਿਸੇ ਵੀ ਆਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 500 ਬੈਡ ਦਾ ਆਈਸੋਲੇਟ …
Read More »ਸੰਯੁਕਤ ਡਾਇਰੈਕਟਰ ਭੁੱਲਰ ਵੱਲੋਂ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ
ਕਪੂਰਥਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਵਿਚ ਪੰਜਾਬ ਸਰਕਾਰ ਦੀ ਪਹਿਲ ਸਦਕਾ ਲਗਾਏ ਗਏ 550 ਬੂਟਿਆਂ ਦੀ ਮਨਰੇਗਾ ਤਹਿਤ ਨਿਯੁੱਕਤ ਕੀਤੇ ਗਏ ਵਣ ਮਿੱਤਰਾਂ ਵੱਲੋਂ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।ਗਰਮੀ ਦੇ ਇਸ ਮੌਸਮ ਵਿਚ ਜਦੋਂ ਦਿਨ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ …
Read More »ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਪਹਿਲਾਂ ਸ਼ਰਧਾਲੂਆਂ ਦੀ ਹੋਵੇਗੀ ਪੂਰੀ ਸਕਰੀਨਿੰਗ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਕਰੀਨਿੰਗ ਸੈਂਟਰ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜਣ ਵਾਲੀ ਸੰਗਤ ਨੂੰ ਪੂਰੀ ਸਕਰੀਨਿੰਗ ਤੋਂ ਬਾਅਦ ਹੀ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦਾਖਿਲ ਹੋਣ ਦੀ ਆਗਿਆ ਹੋਵੇਗੀ।ਅੰਮ੍ਰਿਤਸਰ ਤੋਂ ਸੰਸਦ ਮੈਂਬਰ ਮੈਂਬਰ ਗੁਰਜੀਤ ਸਿੰਘ ਔਜਲਾ ਨੇ …
Read More »ਕਰਫਿਊ ਦੌਰਾਨ ਵੀ ਅਵਾਰਾ ਪਸ਼ੂਆਂ ਤੇ ਪੰਛੀਆਂ ਦੀ ਸੰਭਾਲ ਜਾਰੀ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਵਿਚ ਜਿੱਥੇ ਕਰਫਿਊ ਦੇ ਦਿਨਾਂ ਦੌਰਾਨ ਵੀ ਲੋੜਵੰਦ ਲੋਕਾਂ ਤੱਕ ਲੰਗਰ ਤੇ ਸੁੱਕਾ ਰਾਸ਼ਨ ਪਹੁੰਚਾਉਣ ਲਈ ਸ਼ਹਿਰ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚ ਕਰ ਰਹੇ ਹਨ, ਉਥੇ ਸ਼ਹਿਰ ਦੀਆਂ ਸੜਕਾਂ ਉਤੇ ਫਿਰਦੇ ਅਵਾਰਾ ਕੁੱਤਿਆਂ, ਗਾਵਾਂ ਅਤੇ ਸ਼ਹਿਰ ਦੇ ਕਈ ਚੌਕਾਂ ਵਿਚ ਵੱਡੀ ਗਿਣਤੀ ਵਿਚ ਬੈਠਦੇ ਕਬੂਤਰਾਂ ਤੇ ਹੋਰ …
Read More »ਜਿਲ੍ਹਾ ਪ੍ਰਸ਼ਾਸਨ ਲੋੜਵੰਦ ਦਿਹਾੜੀਦਾਰਾਂ ਦੀ ਸਾਰ ਲੈਣ ਵਿੱਚ ਲੱਗਾ
ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਕਰਫਿਊ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਦਿਹਾੜੀਦਾਰਾਂ ਦੀ ਸਾਰ ਲੈਣ ਵਿਚ ਲੱਗਾ ਹੋਇਆ ਹੈ।ਡਿਪਟੀ ਕਮਿਸ਼ਨਰ ਸਿਵਦੁਲਾਰ ਸਿੰਘ ਨੇ ਦੱਸਿਆ ਹੈ ਕਿ ਰੋਜ਼ਾਨਾ ਕਰੀਬ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਪਹੁੰਚ ਰਹੀਆਂ ਹਨ।ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਧਾ …
Read More »
Punjab Post Daily Online Newspaper & Print Media