Thursday, November 21, 2024

ਤਸਵੀਰਾਂ ਬੋਲਦੀਆਂ

ਪਿੰਗਲਵਾੜਾ ਸੰਸਥਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫਤਰ ਵਲੋਂ ਇਲਾਕਾ ਮੋਹਕਮਪੁਰਾ, ਜੋੜਾ ਫਾਟਕ, ਪੰਜ ਪੀਰ, ਕੱਲਰ ਨਜਦੀਕ ਵੱਲ੍ਹਾ ਮੰਡੀ ਅੰਮ੍ਰਿਤਸਰ ਵਿਖੇ ਝੁੱਗੀ ਝੋਂਪੜੀ ਵਾਲੇ ਗਰੀਬ ਪਰਿਵਾਰਾਂ ਵਾਸਤੇ ਲੰਗਰ ਬਣਾ ਕੇ ਵੰਡਿਆ ਗਿਆ ਅਤੇ ਬਾਕੀ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਦਾ ਉਪਰਾਲਾ ਕੀਤਾ ਗਿਆ।ਇਸ ਦਾ ਆਰੰਭ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੁਸਾਇਟੀ ਨੇ ਅਰਦਾਸ ਕਰਕੇ …

Read More »

ਕਪੂਰਥਲਾ ਅਤੇ ਢਿਲਵਾਂ ਦੇ ਸਲੱਮ ਏਰੀਏ ਦੇ 2000 ਲੋਕਾਂ ਨੂੰ ਤਿਆਰ ਭੋਜਨ ਦੀ ਕੀਤੀ ਵੰਡ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ‘ਚ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੇਰਾ ਬਿਆਸ ਦੇ ਸਹਿਯੋਗ ਨਾਲ ਕਪੂਰਥਲਾ ਅਤੇ ਢਿਲਵਾਂ ਇਲਾਕੇ ਦੇ ਸਲੱਮ ਏਰੀਏ ਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਤਿਆਰ ਕੀਤਾ ਗਿਆ ਭੋਜਨ ਮੁਹੱਈਆ ਕਰਵਾਇਆ ਗਿਆ।ਇਸ ਦੌਰਾਨ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਸਵੇਰ ਅਤੇ …

Read More »

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ ਮਾਰਚ

ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਕਪੂਰਥਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਸ ਦੌਰਾਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਅਤੇ ਲੱਗੀਆਂ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।ਮੈਡੀਕਲ ਸਟੋਰਾਂ ਵਾਲਿਆਂ ਨੂੰ ਵੀ ਸਟੋਰਾਂ ’ਤੇ ਭੀੜ ਇਕੱਠੀ ਨਾ ਕਰਨ ਦੀ ਹਦਾਇਤ ਕੀਤੀ ਗਈ।ਇਸ …

Read More »

ਕੋਰੋਨਾ ਵਾਇਰਸ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਕਾਰਜਸ਼ੀਲ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ।ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ …

Read More »

ਹਨੀ ਚੁੱਘ ਨੂੰ ਮਹਿਲਾ ਦਿਵਸ ਮੌਕੇ ਮਿਲਿਆ ਵਿਸ਼ੇਸ਼ ਸਨਮਾਨ

‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਤੇ ‘ਮਿਸ ਜੈਪੁਰ ਫਰੈਸ਼ਰ’ ਵੀ ਰਹਿ ਚੁੱਕੀ ਹੈ ਹਨੀ ਚੁੱਘ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੰਧੂ) – ਸਥਾਨਕ ਪ੍ਰਭਾਕਰ ਸੀਨੀਅਰ ਸੰਕੈਡਰੀ ਸਕੂਲ ਛੇਹਰਟਾ ਵਿਖੇ ਉਘੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਸਮਾਜ ਭਲਾਈ ਸੁਸਾਇਟੀ (ਰਜਿ) ਵਲੋਂ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਅਤੇ ਪ੍ਰਿੰਸੀਪਲ ਰਾਜੇਸ਼ ਪ੍ਰਭਾਕਰ ਦੀ ਦੇਖ-ਰੇਖ ਹੇਠ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਮਿਸਿਜ਼ ਪੰਜਾਬ-2019 …

Read More »

ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਮੁੜ-ਵਸੇਬਾ ਸੈਂਟਰ ਦਾ ਉਦਾਘਟਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਮਾਨਾਂਵਾਲਾ ਸਥਿਤ ਪਿੰਗਲਵਾੜਾ ਸੰਸਥਾ ਦੇ ਉਪਰਾਲੇ ਨਾਲ ਰੀੜ੍ਹ ਦੀ ਹੱਡੀ ਨਾਲ ਪੀੜਤ ਪਿੰਗਲਵਾੜੇ ਦੇ ਮਰੀਜਾਂ ਵਾਸਤੇ ਭਗਤ ਪੂਰਨ ਸਿੰਘ ਮੁੜ-ਵਸੇਬਾ ਸੈਂਟਰ ਦਾ ਉਦਾਘਟਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਆਈ.ਏ.ਐਸ ਵਲੋਂ ਕੀਤਾ ਗਿਆ।ਜਿਸ ਵਿੱਚ ਸਰਜਰੀ ਤੋਂ ਬਾਅਦ ਐਸੇ ਮਰੀਜਾਂ ਨੂੰ ਇਸ ਕਾਬਲ ਬਣਾਇਆ ਜਾਵੇਗਾ ਕਿ ਉਹ ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ …

Read More »

ਪੰਜਾਬੀ ਸਾਹਿਤ ਸਭਾ ਵੱਲੋਂ ਸੁਖਵਿੰਦਰ ਸਿੰਘ ਲੋਟੇ ਦਾ ਵਿਸ਼ੇਸ਼ ਸਨਮਾਨ

ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਮੂਲ ਚੰਦ ਸ਼ਰਮਾ ਅਤੇ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਵਿੱਚ ਸੁਖਵਿੰਦਰ ਸਿੰਘ ਲੋਟੇ ਦਾ ਨਾਂ ਵਰਲਡ ਰਿਕਾਰਡਜ਼ ਵਿੱਚ ਦਰਜ ਹੋਣ ‘ਤੇ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮੇਂ ਕਰਵਾਏ ਗਏ ਕਵੀ ਦਰਬਾਰ ਵਿੱਚ …

Read More »

ਖਾਲਸਾ ਕਾਲਜ ਬਣਿਆ ਇੰਟਰ ਕਾਲਜ ਆਰਟਿਸਟਿਕ ਜਿਮਨਾਸਟਿਕ ਚੈਂਪੀਅਨ

ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ ਫਰਸਟ ਤੇ ਐਚ.ਐਮ.ਵੀ ਜਲੰਧਰ ਰਿਹਾ ਸੈਕੰਡ ਰਨਰਜ਼ਅੱਪ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਵਿਖੇ ਮਹਿਲਾਵਾਂ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਖੇਡ ਮੁਕਾਬਲੇ ਦੇਰ ਸ਼ਾਮ ਗਏ ਸੰਪੰਨ ਹੋ ਗਏ। ਜਿਸ ਦੌਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿੱਚ ਆਉਂਦੇ 8 ਜਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਤੋਂ ਸੈਂਕੜੇ ਜਿਮਨਾਸਟਿਕ ਖਿਡਾਰਨਾਂ ਹਿੱਸਾ …

Read More »

ਯੂਨੀਵਰਸਿਟੀ ਵਲੋਂ ਉਚ ਸਿੱਖਿਆ ਦੀ ਗੁਣਵਤਾ ਵਿਚ ਸੁਧਾਰ ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਵੱਲੋਂ ਐਸ-ਆਈ-ਗੇਜ ਦੇ ਸਹਿਯੋਗ ਨਾਲ ਉਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦਮ ਵਜੋਂ ਰੇਟਿੰਗ/ਪ੍ਰਵਾਨਗੀ ਸਬੰਧੀ `ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਇਲਾਵਾ ਪੰਜਾਬ ਤੇ ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਏ ਹੋਰ ਕਾਲਜਾਂ ਦੇ …

Read More »

ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੂੰ ਗੁਰੂ ਬਖ਼ਸ਼ਿਸ਼ …

Read More »