ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਨਾਟਕਕਾਰ ਅਜਮੇਰ ਔਲ਼ਖ ਦੁਆਰਾ ਲ਼ਿਖੇ ਹੋਏ ਚਰਚਿਤ ਨਾਟਕ `ਅਰਬਦ ਨਰਬਦ ਧੁੰਧੂਕਾਰਾ` (ਇਸ਼ਕ ਹੈ) ਦਾ ਸਫਲ ਮੰਚਨ ਕਰਕੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਹੀ ਨਹੀਂ ਕੀਤਾ ਸਗੋਂ ਭਾਰੀ ਗਿਣਤੀ ਵਿਚ ਹਾਜਰ ਸਰੋਤਿਆਂ ਦਾ ਠੰਡ ਦੇ ਬਾਵਜੂਦ ਖੂਬ ਮਨੋਰੰਜਨ ਵੀ ਕੀਤਾ।ਖਾਲਸਾ ਵਿਰਾਸਤੀ …
Read More »ਤਸਵੀਰਾਂ ਬੋਲਦੀਆਂ
ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ’ਚ ਉਤਸ਼ਾਹ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ …
Read More »ਅਗਰਵਾਲ ਵੂਮੈਨ ਸਭਾ ਨੇ ਮਨਾਈ ਧੀਆਂ ਦੀ ਲੋਹੜੀ
ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਅਗਰਵਾਲ ਵੂਮੈਨ ਸਭਾ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਰਵਾਲ ਵੂਮੈਨ ਸਭਾ ਦੀ ਪ੍ਰਧਾਨ ਸ਼੍ਰੀਮਤੀ ਪੂਜਾ ਜ਼ਿੰਦਲ ਦੀ ਅਗਵਾਈ ‘ਚ ਕਰਵਾਇਆ ਗਿਆ।ਸਭਾ ਦੀ ਜ਼ਿਲਾ੍ਹ ਪ੍ਰਧਾਨ ਸ਼੍ਰੀਮਤੀ ਰੇਵਾ ਛਾਹੜੀਆ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋ ਕੇ ਸਮਾਗਮ ਦੀ ਪ੍ਰਧਾਨਗੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਈ ਭੁਪਿੰਦਰ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 553 ਪ੍ਰਕਾਸ਼ ਪੁਰਬ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਬੀਬੀ ਨਰਿੰਦਰਜੀਤ ਕੌਰ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਨਾਲ ਕੀਤੀ।ਜਦਕਿ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਰੰਗੋਲੀ, ਕਲਾਸੀਕਲ ਸਾਜ਼ ਵਾਦਨ ਤੇ ਨਾਟਕਾਂ ਦੇ ਨਾਂ ਰਿਹਾ ਯੁਵਫੋਰੀਆ ਦਾ ਤੀਜਾ ਦਿਨ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੁਖਬਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਚਾਖਚ ਭਰੇ ਦਸਮੇਸ਼ ਆਡੀਟੋਰੀਅਮ ਵਿਚ ਅੱਜ 23 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰਾਂ ਨੇ ਆਪੋ ਆਪਣੇ ਨਾਟਕਾਂ ਵਿਚ ਮੰਝੀ ਕਲਾਕਾਰੀ ਦੇ ਨਾਲ ਦਰਸ਼ਕਾਂ ਨੂੰ ਕੀਲ ਕੇ ਹੀ ਨਹੀਂ ਰੱਖ ਦਿਤਾ ਸਗੋਂ ਵਿਸ਼ਵ ਸਮਾਜ ਵਿਚ ਵਾਪਰ ਰਹੀਆਂ ਵੱਖ ਵੱਖ ਘਟਨਾਵਾਂ ਦੇ ਬਾਰੇ ਪੁਨਰ-ਵਿਚਾਰ ਕਰਨ ਲਈ ਮਜਬੂਰ ਕਰ ਦਿੱਤਾ। …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਟੇਬਲ ਟੈਨਿਸ ਪੂਰੇ ਦੇਸ਼ ‘ਚ ਅੱਵਲ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕੌਮੀ ਟੇਬਲ ਟੈਨਿਸ ਮੁਕਾਬਲਿਆਂ ਪੂਰੇ ਦੇਸ਼ ‘ਚ ਅੱਵਲ ਰਹੇ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਆਰਿਆ ਰਤਨ ਪਦਮ ਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਜੇ.ਪੀ ਸ਼ੂਰ ਮੁੱਖੀ ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤੀਯੋਗਿਤਾ ਅਤੇ ਡਾਇਰੈਕਟਰ ਡੀਏਵੀ ਪਬਲਿਕ ਸਕੂਲ ਨਵੀਂ ਦਿੱਲੀ ਦੇ …
Read More »ਡਿਪਟੀ ਕਮਿਸ਼ਨਰ ਵਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦਗਾਰਾਂ ਦਾ ਨਿਰੀਖਣ
ਇਤਹਾਸਕ ਸਥਾਨ ਦੀ ਸੰਭਾਲ ਲਈ ਹਰ ਤਰਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅੱਜ ਉਚੇਚੇ ਤੌਰ ‘ਤੇ ਅਟਾਰੀ ਦੇ ਉਸ ਸਥਾਨ ‘ਤੇ ਪੁੱਜੇ, ਜਿਥੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ ਸਸਕਾਰ ਹੋਇਆ ਅਤੇ ਉਨਾਂ ਦੀ ਬੇਟੀ ਦੇ ਵਿਆਹ ਮੌਕੇ ਮਹਾਰਾਜਾ ਰਣਜੀਤ ਸਿੰਘ ਸ਼ਾਹੀ ਬਰਾਤ ਲੈ ਕੇ ਅਟਾਰੀ ਆਏ।ਐਸ.ਡੀ.ਐਮ …
Read More »ਪਿੰਗਲਵਾੜਾ ਨੇ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਨਵਤਾ ਦੇ ਭਲੇ ਲਈ ਕਾਰਜ਼ਸ਼ੀਲ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਲੋਂ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਹੈ।17 ਦਸੰਬਰ 2019 ਨੂੰ ਪਿੰਗਲਵਾੜਾ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਦਾਖਲ ਹੋਈ ਮਾਨਸਿਕ ਤੌਰ ‘ਤੇ ਪੇਰਸ਼ਾਨ ਔਰਤ ਨੂੰ ਇਸ ਤੋਂ ਪਹਿਲਾਂ ਗੋਲਡਨ ਐਵੀਨਿਊ ਛੇਹਰਟਾ ਵਾਸੀ ਮਨਪ੍ਰੀਤ …
Read More »ਮੰਡੀ ਹਰਜੀ ਰਾਮ ਗਰਲਜ਼ ਸਕੂਲ ‘ਚ ਮਾਪੇ ਅਧਿਆਪਕ ਮਿਲਣੀ ਤੇ ਵਿਰਾਸਤੀ ਪ੍ਰਦਰਸ਼ਨੀ
ਮਲੋਟ, 14 ਦਸੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਕੀਤੀ ਗਈ।ਜਿਸ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮਲਕੀਤ ਸਿੰਘ ਖੋਸਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਅਮਰਜੀਤ ਨਰੂਲਾ ਪ੍ਰਿੰਸੀਪਲ ਜੀ.ਟੀ.ਬੀ ਸਕੂਲ ਮਲੋਟ ਵਿਸ਼ੇਸ਼ ਤੌਰ ‘ਤੇ …
Read More »