Seminar on Epic battle-Saragarhi and `Memorial Stone’ installed at Khalsa College Amritsar, 12 Dec (Punjab Post Bureau) – The role of the Sikh soldiers during the World War-I and II was an exemplary and the European countries owe their freedom it to the brave soldiers from Punjab. This was stated by British Army Brigadier Celia Jane Harvey who was …
Read More »ਤਸਵੀਰਾਂ ਬੋਲਦੀਆਂ
ਲਾਇਲਪੁਰ ਖਾਲਸਾ ਕਾਲਜ ਜਲੰਧਰ ਨੇ ਜਿੱਤਿਆ ਫੁੱਲਾਂ ਦਾ ਮੇਲਾ
ਯੂਨੀਵਰਸਿਟੀ ਦਾ ਵਿਹੜਾ 72 ਕਿਸਮ ਦੀਆਂ ਗੁਲਦਾਉਦੀਆਂ ਨਾਲ ਭਰਿਆ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਵਾਈ.ਏ.ਐਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਡੀਨ ਅਤੇ ਮੁਖੀ, ਪ੍ਰੋ. ਸ਼ਵੇਤਾ ਸ਼ਿਨੋਏ ਨੇ ਕਿਹਾ ਹੈ ਕਿ ਫੁੱਲ ਧਰਤੀ `ਤੇ ਪ੍ਰਮਾਤਮਾ ਵੱਲੋਂ ਮਨੁੱਖਤਾ ਨੂੰ ਦਿੱਤਾ ਸਭ ਤੋਂ ਨਿਆਮ ਤੋਹਫਾ ਹੈ ਜਿਸ ਵਿਚ ਪ੍ਰਕ੍ਰਿਤੀ ਦੇ ਰਹੱਸ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਸਾਬਕਾ ਵਿਦਿਆਰਥੀਆਂ ਦਾ ਹੋਇਆ ਪੁਨਰਮੇਲ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ 2019 ਤੱਕ ਦੇ ਬਾਰ੍ਹਵੀਂ ਜਮਾਤ ਪਾਸ ਕਰਕੇ ਵੱਖ-ਵੱਖ ਖੇਤਰਾਂ ‘ਚ ਨਾਮ ਕਮਾ ਰਹੇ ਜਾਂ ਉਚ-ਵਿੱਦਿਆ ਪ੍ਰਾਪਤ ਕਰ ਰਹੇ ਸਾਬਕਾ ਵਿਦਿਆਰਥੀਆਂ ਲਈ ‘ਪੁਨਰ-ਮੇਲ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਆਪਣੇ ਹਮਜਮਾਤੀਆਂ ਨੂੰ ਵੇਖ ਕੇ ਅਤੇ ਅਧਿਆਪਕਾਂ ਨੂੰ ਮਿਲ ਕੇ ਭਾਵੁਕ ਹੋ …
Read More »ਮਾਣਕੀ ਵਿਖੇ ਖੂਨਦਾਨ ਕੈਂਪ ਦੌਰਾਨ ਇਕੱਠਾ ਕੀਤਾ 57 ਯੂਨਿਟ ਖੂਨ
ਹਨੀ ਹੰਸ, ਹਰਮਨਜੋਤ ਬਾਠ, ਸਤਿੰਦਰ ਖੀਰਨੀਆਂ, ਸ਼ਿਵਲੀ ਤੇ ਜੈਦਕਾ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 26 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਵਿਖੇ ਯੂਥ ਵੈਲਫੇਅਰ ਕਲੱਬ ਮਾਣਕੀ, ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਵਾਸੀ ਭਾਰਤੀ ਅਮਨਦੀਪ ਸਿੰਘ ਬਾਠ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦਾ ਉਦਘਾਟਨ ਸਰਪੰਚ ਬਹਾਦਰ ਸਿੰਘ ਅਤੇ ਪੰਚ …
Read More »ਸੈਂਟਰਲ ਖ਼ਾਲਸਾ ਯਤੀਖਾਨਾ ਵਿਖੇ ਕੀਰਤਨ ਦਰਬਾਰ ਦਾ ਆਯੋਜਨ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮੀਰੀ, ਪੀਰੀ, ਬੰਦੀ ਛੋੜ ਦਿਵਸ ਦੇ 400 ਸਾਲਾ ਨੂੰ ਸਮਰਪਿਤ ਕੀਰਤਨ ਦਰਬਾਰ ਸੈਂਟਰਲ ਖ਼ਾਲਸਾ ਯਤੀਮਾਖ਼ਾਨਾ ਪੁਤਲੀਘਰ (ਚੀਫ਼ ਖ਼ਾਲਸਾ ਦੀਵਾਨ) ਵਿਖੇ ਖੁੱਲ੍ਹੇ ਪੰਡਾਲ ਵਿੱਚ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਾਮ-ਬਾਣੀ ਦੀ ਛਹਿਬਰ ਨਾਲ …
Read More »ਜੱਜ ਬਣੀ ਅਨੂਬਾ ਜਿੰਦਲ ਦੇ ਘਰ ਲੌਂਗੋਵਾਲ ‘ਚ ਲੱਗਾ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਧੂਰੀ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਰਾਜਸਥਾਨ ਜੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ 2019 ਵਿੱਚ ਕਸਬਾ ਲੌਂਗੋਵਾਲ ਦੀ ਹੋਣਹਾਰ ਬੇਟੀ ਅਨੂਬਾ ਜਿੰਦਲ ਨੇ ਸਫਲਤਾ ਦਾ ਝੰਡਾ ਬੁਲੰਦ ਕਰਦੇ ਹੋਏ ਆਪਣਾ ਜੱਜ ਬਣਨ ਦਾ ਸੁਪਨਾ ਪੂਰਾ ਕਰ ਲਿਆ ਹੈ।ਜਿਉਂ ਹੀ ਇਹ ਖਬਰ ਕਸਬੇ ਵਿੱਚ ਲੋਕਾਂ ਕੋਲ ਪੁੱਜੀ ਤਾਂ ਅਨੂਬਾ ਜ਼ਿੰਦਲ ਦੇ ਪਿਤਾ ਰਾਮ ਗੋਪਾਲ ਜ਼ਿੰਦਲ (ਪਾਲਾ ਰਾਮ) ਪੁੱਤਰ ਦੇਵ ਰਾਜ ਜਿੰਦਲ …
Read More »ਐਥਲੈਟਿਕਸ ਖਿਡਾਰਨ ਮਨਿੰਦਰਜੀਤ ਕੌਰ ਏਸ਼ੀਅਨ ਚੈਪੀਅਨਅਿਪ ‘ਚ ਲਵੇਗੀ ਹਿੱਸਾ
ਅੰਮ੍ਰਿਤਸਰ 22 ਨਵੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਅੰਮ੍ਰਿਤਸਰ ਵੱਖ-ਵੱਖ ਪ੍ਰਕਾਰ ਦੀਆਂ ਕੌਮੀ ਤੇ ਕੌਮਾਤਰੀ ਪੱਧਰ ਦੀਆਂ ਐਥਲੈਟਿਕਸ ਖੇਡ ਪ੍ਰਤੀਯੋਗਤਾਵਾਂ ‘ਚ ਹਿੱਸਾ ਲੈ ਕੇ ਸੂਬੇ ਤੇ ਦੇਸ਼਼ ਦੇ ਨਾਲ ਨਾਲ ਬੀ.ਐਸ.ਐਫ ਦਾ ਨਾਮ ਖੇਡ ਖਾਕੇ ‘ਤੇ ਰੋਸ਼ਨ ਕਰਨ ਵਾਲੀ ਬੀ.ਐਸ.ਐਫ ਕਮਾਡੈਂਟ ਦੀ ਧਰਮ ਪਤਨੀ ਤੇ ਕੌਮਾਤਰੀ ਮਾਸਟਰਜ਼ ਐਥਲੈਟਿਕਸ ਖਿਡਾਰਨ ਮਨਿੰਦਰਜੀਤ ਕੌਰ ਹੁਣ 2 ਤੋਂ ਲੈ ਕੇ 7 ਦਸੰਬਰ ਤੱਕ …
Read More »ਲੌਂਗੋਵਾਲ ਵਿਖੇ 15ਵਾਂ ਮੇਲਾ ਦੇਸ਼ ਭਗਤਾਂ ਦਾ ਹੋਇਆ ਸੰਪਨ
ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਰਵਾਏ ਗਏ 15ਵੇਂ ਦੇਸ਼ ਭਗਤਾਂ ਦੇ ਮੇਲੇ ਦਾ ਆਗਾਜ਼ ਕਾਮਰੇਡ ਹਾਕਮ ਝੁਨੀਰ ਵਲੋਂ ਝੰਡਾ ਲਹਿਰਾਏ ਜਾਣ ਦੀ ਰਸਮ ਨਾਲ ਹੋਇਆ। ਦਿਨ ਦੇ ਸਮੇਂ ਵਿਦਿਆਰਥੀਆਂ ਦੇ ਭਾਸ਼ਣ, ਗਾਇਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ ਗਏ।ਵਿਸ਼ੇਸ ਤੌਰ `ਤੇ ਇਸ ਮੇਲੇ `ਤੇ ਦੇਸ਼ ਭਗਤ ਕਾਮਰੇਡ ਹਰਦਿਆਲ ਸਿੰਘ ਸਿੱਧਾਂ (ਫਰੀਦਪੁਰ ਖੁਰਦ) …
Read More »ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ ਸੋਨੇ ਦੇ 2 ਤਗਮੇ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 2 ਸੋਨੇ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਗੁ. ਬੇਰ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ
ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ।ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।
Read More »