ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਂਟਰਲ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ, ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈੈਕਟਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੁਪਰਡੈਂਟ ਪ੍ਰਿੰਸੀਪਲ ਜਸਵਿੰਦਰ ਕੌਰ ਮਾਹਲ, ਧਰਮ ਪ੍ਰਚਾਰ ਕਮੇਟੀ ਦੇ …
Read More »ਤਸਵੀਰਾਂ ਬੋਲਦੀਆਂ
ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਵਾਤਾਵਰਣ ਦਿਵਸ ਮਨਾਇਆ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਸਕੂਲ ਮੁੱਖ ਅਧਿਆਪਕ ਨੀਰਜ਼ ਕੁਮਾਰ ਦੀ ਅਗਵਾਈ ਹੇਠ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਵਾਤਾਵਰਣ ਦਿਵਸ ਮਨਾਇਆ ਗਿਆ। ਵਾਤਾਵਰਣ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪਿੰਡ ਦੀ ਸਰਪੰਚ ਕਰਮਜੀਤ ਅਤੇ ਸਾਬਕਾ ਸਰਪੰਚ ਸਿਕੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁੱਖ ਅਧਿਆਪਕ ਨੀਰਜ਼ …
Read More »ਡਿਪਟੀ ਕਮਿਸ਼ਨਰ ਨੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਮੂਨਕ ਤੇ ਘੱਗਰ ਨੇੜਲੇ ਜਿਲ੍ਹੇ ਦੇ ਹੋਰ ਇਲਾਕਿਆਂ ਦਾ ਅਚਨਚੇਤੀ ਦੌਰਾ ਕਰਕੇ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜ਼ਾਂ ਦਾ ਨਿਰੀਖਣ ਕੀਤਾ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਾਲ ਦੀ …
Read More »ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਨਾਲ ਮਨਾਈ ਈਦ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਮਨਾਈ।ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਵਲੋਂ ਮੈਂਬਰ ਲਾਲ ਹੁਸੈਨ ਨੂੰ ਜੇਲ੍ਹ ਵਿੱਚ ਮੁਸਲਮਾਨ ਭਾਈਚਾਰੇ ਅਤੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਮਿਲਾਇਆ ਗਿਆ।ਜਨਾਬ ਲਾਲ ਹੁਸੈਨ ਨੇ ਮੁਸਲਮਾਨ ਅਤੇ ਘੱਟਗਿਣਤੀ ਭਾਈਚਾਰੇ ਦੇ ਕੈਦੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਕੇਂਦਰੀ ਜੇਲ …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ‘ਉਮੀਦ’ ਸਦਕਾ ਨੇਹਾ ਨੂੰ ਮਿਲੀ ਨਵੀਂ ਜ਼ਿੰਦਗੀ
ਨੇਕ ਕੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋ ਰਹੀ ਚੁਫੇਰਿਓਂ ਸ਼ਲਾਘਾ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ, ਅਤੇ ਐਨ.ਜੀ.ਓ ‘ਉਮੀਦ’ ਦੇ ਯਤਨਾਂ ਸਦਕਾ ਗਿੱਦੜਬਾਹਾ ਦੀ ਰਹਿਣ ਵਾਲੀ 12 ਸਾਲਾ ਨੇਹਾ ਨਾਮਕ ਲੜਕੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ …
Read More »ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਬਣਿਆ ਲੋਕ ਲਹਿਰ – ਅਨਿਲ ਗੁਪਤਾ
ਦੌਲਤਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਗਾਏ 400 ਬੂਟੇ ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – 12ਵਾਂ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਸਬੰਧੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ।ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ …
Read More »ਡਾ. ਮਨੀਲਾ ਸਰਜਰੀ ਹਸਪਤਾਲ ‘ਚ ਮਨਾਇਆ ਅੰਤਰਾਸ਼ਟਰੀ ਪਲਾਸਟਿਕ ਸਰਜਰੀ ਦਿਵਸ
ਅੰਮ੍ਰਿਤਸਰ, 16 ਜੁਲਾਈ (ਖੁਰਮਣੀਆਂ) – ਸਥਾਨਕ ਰਣਜੀਤ ਐਵਨਿਊ ਸਥਿਤ ਡਾ. ਮਨੀਲਾ ਸਰਜਰੀ ਹਸਪਤਾਲ ਵਿਖੇ ਅੰਤਰਰਾਸ਼ਟਰੀ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ।ਡਾ. ਮਨੀਲਾ ਨੇ ਦੱਸਿਆ ਕਿ ਭਾਰਤ ਵਿੱਚ ਪਲਾਸਟਿਕ ਸਰਜਰੀ ਦਿਵਸ 15 ਜੁਲਾਈ 2011 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ।ਸਾਨੂੰ ਵੇਖ ਅੱਜ ਸਾਰੀ ਦੁਨੀਆ ਉਸੇ ਦਿਨ ਨੂੰ ਅੰਤਰਰਾਸ਼ਟਰੀ ਪਲਾਸਟਿਕ ਸਰਜਰੀ ਦਿਨ ਦੇ ਤੌਰ ‘ਤੇ ਮਨਾ ਰਹੀ ਹੈ।ਉਹਨਾਂ ਕਿਹਾ ਕਿ ਆਮ ਤੌਰ `ਤੇ …
Read More »ਰਾਮ ਬਾਗ ਵਿੱਚ ਔਰਤਾਂ ਲਈ ਬਣਾਇਆ ਜਾ ਰਿਹੈ ਵੱਖਰਾ ਪਾਰਕ – ਮੇਅਰ
ਸਮਾਜ ਅੰਮ੍ਰਿਤਸਰ ਵਿਕਾਸ ਮੰਚ ਅਤੇ ਅੰਮ੍ਰਿਤਸਰ ਕਲੱਬ ਦੇ ਰਹੀਆਂ ਹਨ ਭਰਵਾਂ ਸਹਿਯੋਗ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਮਹਾਰਾਜਾ ਰਣਜੀਤ ਸਿੰਘ ਜੀ ਦੀ ਯਾਦਗਾਰ ਇਤਿਹਾਸਿਕ ਰਾਮ ਬਾਗ ਵੱਲ ਨਗਰ ਨਿਗਮ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਕਰੋੜਾਂ ਦੇ ਵਿਕਾਸ ਪ੍ਰੋਜੈਕਟ ਕੰਪਨੀ ਬਾਗ ਨੂੰ ਖੂਬਸੂਰਤ ਬਣਾਉਣ ਲਈ ਚੱਲ ਰਹੇ ਹਨ। ਅਧਿਕਾਰੀਆਂ ਸਮੇਤ ਕੰਪਨੀ ਬਾਗ ਦੇ …
Read More »ਪਿੰਗਲਵਾੜਾ ਮਾਂਨਾਵਾਲਾ ਵਿਖੇ ਲੱਗਾ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੱਦੇਨਜਰ ਰੱਖਦੇ ਹੋਏ ਪੀ.ਡਬਲਿਊ.ਡੀ ਵਿਅਕਤੀਆਂ ਦੀ ਵੱਧ ਤੋ ਵੱਧ ਵੋਟਰ ਰਜਿਸਟਰੇਸ਼ਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਵਿੱਚ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਸ ਦਾ ਨਾਮ ਵੋਟਰ ਸੂਚੀ ਵਿੱਚ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ
ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਸਮੇ ਸੇਵਾ ਕਰਦੇ ਹੋਏ ਸ਼ਰਧਾਲੂ।
Read More »