Monday, November 18, 2024

ਤਸਵੀਰਾਂ ਬੋਲਦੀਆਂ

ਡਾ. ਮਨਮੋਹਨ ਸਿੰਘ ਵਲੋਂ ਗੁ. ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਜਥੇ `ਚ ਸ਼ਮੂਲੀਅਤ ਦੀ ਸਹਿਮਤੀ

ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜਥੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ।ਮੁੱਖ ਮੰਤਰੀ ਜੋ ਜਥੇ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨਾਂ ਦੀ ਬੇਨਤੀ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਕੂਲੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਲੋੜ – ਰੇਖਾ ਮਹਾਜਨ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ  ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਪੋਰਟਸ ਕਮੇਟੀ (ਵੂਮੈਨ) ਜੀ.ਐਨ.ਡੀ.ਯੂ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਜੀ.ਐਨ.ਡੀ.ਯੂ ਕੈਂਪਸ ਵਿਖੇ ਸੈਸ਼ਨ 2019-20 ਦੀ ਸਾਲਾਨਾ ਸਪੋਰਟਸ ਕਮੇਟੀ ਦੀ ਹੋਈ ਮੀਟਿੰਗ `ਚ ਸਪੋਰਟਸ ਕਮੇਟੀ (ਵੂਮੈਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਪ ਕੁਲਪਤੀ ਪ੍ਰੋ. (ਡਾ). ਜਸਪਾਲ ਸਿੰਘ ਸੰਧੂ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ …

Read More »

ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਉਪ ਕੁਲਪਤੀਆਂ ਦੀ ਦੂਜੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਗਵਰਨਰ ਅਤੇ ਯੂ.ਟੀ ਚੰਡੀਗੜ ਦੇ ਪ੍ਰਸ਼ਾਸ਼ਕ ਵੀ.ਪੀ ਸਿੰਘ ਬਦਨੌਰ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡਾਂ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ …

Read More »

ਜਿਲਾ ਪਠਾਨਕੋਟ ਵਿਖੇ ਮਾਇਗ੍ਰੇਟਰੀ ਪਲਸ ਪੋਲਿੳ ਬੂੰਦਾਂ ਪਿਲਾਈਆਂ ਗਈਆਂ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ੍ਹ `ਚ ਚੱਲ ਰਹੇ ਤਿੰਨ ਰੋਜ਼ਾ (15,16 / 17 ਸਤੰਬਰ 2019) ਮਾਈਗਰੇਟੀ ਮਾਇਗ੍ਰੇਟਰੀ ਪਲਸ ਪੋਲੀਓ ਰਾਊਂਡ ਦੇ ਦੂਸਰੇ ਦਿਨ  0 ਤੋ 5 ਸਾਲ ਦੇ 1493  ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਡਾ. ਕਿਰਨ ਬਾਲਾ ਜਿਲਾ ਟੀਕਾਕਰਨ …

Read More »

ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾ ਬੱਚੀ ਦਾ ਡੀ.ਸੀ ਬਣਨ ਦਾ ਸੁਪਨਾ ਹੋਇਆ ਪੂਰਾ

ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਇੱਛਾ ਪੂਰੀ ਫਿਰੋਜ਼ਪੁਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਲੋਕੋਮਟਰ ਨਾਮ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟੌਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀ.ਸੀ ਬਣਨ ਦੀ ਇੱਛਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਸਪੈਸ਼ਲ ਬੱਚੀ ਨੂੰ ਇੱਕ ਦਿਨ ਦਾ ਡੀ.ਸੀ ਹੋਣ ਦਾ ਅਹਿਸਾਸ ਕਰਵਾ ਕੇ ਪੂਰੀ ਕੀਤੀ।2 ਫੁੱਟ …

Read More »

ਹਾਈਕੋਰਟ ਦੇ ਮਾਨਯੋਗ ਜੱਜ ਜੀ.ਐਸ ਆਹਲੂਵਾਲੀਆ ਸਨਮਾਨਿਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਸ਼ਮੂਲੀਅਤ ਸਮੇਂ ਜੱਬਲਪੁਰ ਵਿਖੇ ਹਾਈਕੋਰਟ ਦੇ ਮਾਨਯੋਗ ਜੱਜ ਸਰਦਾਰ ਜੀ.ਐਸ ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ।  

Read More »

ਅਧਿਆਪਕ ਅਮਰਜੀਤ ਸਿੰਘ ਦਾ ਰਾਸ਼ਟਰਪਤੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਾਪਤੀ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਭੀਖੀ/ਮਾਨਸਾ, 7 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਲਈ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ `ਤੇ ਮਾਨਸਾ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।ਜਿਨ੍ਹਾਂ ਵਿਚੋਂ ਅਧਿਆਪਕ ਅਮਰਜੀਤ ਸਿੰਘ ਨੂੰ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ

ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਚਾਰੇ ਹਾਉਸ ਦੇ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲਿਆਂ ਦਾ ਮੁੱਖ ਟੀਚਾ ਬੱਚਿਆਂ ਦੀ ਜਨਤਕ ਬੋਲਚਾਲ ਦੀ ਪ੍ਰਤੀਭਾ ਨੂੰ ਨਿਖਾਰਣਾ ਹੁੰਦਾ ਹੈ।ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਵਿੱਚ ਟਰੂਪਰਸ ਹਾਉਸ ਦੀ ਸਿਮਰਨਜੀਤ ਕੌਰ (ਅੱਠਵੀਂ) ਨੇ ਪਹਿਲਾ, ਰੇਡਰਜ਼ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ …

Read More »