ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ਿਆਂ `ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਬੁਰਾਈਆਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ …
Read More »ਤਸਵੀਰਾਂ ਬੋਲਦੀਆਂ
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।
Read More »ਗੁਰੂ ਗ੍ਰੰਥ ਸਾਹਿਬ ਦਾ ਓਟ-ਆਸਰਾ ਲੈ ਕੇ ਕੀਤਾ ਅਮਨਦੀਪ ਕਮਲ ਹਸਪਤਾਲ ਦਾ ਉਦਘਾਟਨ
ਵਿਧਾਇਕ ਡਾ. ਧਰਮਬੀਰ ਅਗਨਹੋਤਰੀ ਤੇ ਏ.ਡੀ.ਸੀ ਸੰਦੀਪ ਰਿਸ਼ੀ ਨੇ ਕੀਤੀ ਸ਼ਿਰਕਤ ਤਰਨ-ਤਾਰਨ, 20 ਅਗਸਤ (ਪੰਜਬ ਪੋਸਟ ਬਿਊਰੋ) – ਇਲਾਕੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਹੀ ਮੁਹਈਆ ਕਰਵਾਉਣ ਦਾ ਟੀਚਾ ਲੈ ਕੇ ਚੱਲ ਰਹੇ, ਉਤਰ ਭਾਰਤ ਦੇ ਸਭ ਤੋਂ ਆਧੁਨਿਕ ਹੈਲਥਕੇਅਰ ਗਰੁੱਪ- ਅਮਨਦੀਪ ਹਸਪਤਾਲ ਸਮੂਹ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ …
Read More »ਮੁੱਖ ਮੰਤਰੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਦਾ ਐਲਾਨ
ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ ਰੂਪਨਗਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ `ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ …
Read More »ਬੱਚੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਬੰਨੀ ਰੱਖੜੀ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।
Read More »ਮਹਿਲਾ ਅਧਿਕਾਰੀਆਂ ਤੇ ਅਫਸਰਾਂ ਦੀਆਂ ਪਤਨੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਉਣ ਦੇ ਮਹੀਨੇ ਪੇਕੇ ਘਰ ਤੀਆਂ ਮਨਾਉਣ ਦਾ ਚਾਅ ਹਰੇਕ ਔਰਤ ਦੇ ਮਨ ਵਿਚ ਰਹਿੰਦਾ ਹੈ।ਸਮੇਂ ਦੀ ਤੇਜ਼ੀ ਅਤੇ ਜਿੰਦਗੀ ਦੇ ਰੁਝੇਵਿਆਂ ਨੇ ਭਾਵੇਂ ਔਰਤਾਂ ਨੂੰ ਪੇਕੇ ਘਰ ਤੀਆਂ ਦਾ ਮਹੀਨਾ ਮਨਾਉਣ ਤੋਂ ਲਗਭਗ ਦੂਰ ਕਰ ਲਿਆ ਹੈ, ਪਰ ਤੀਆਂ ਮਨਾਉਣ ਲਈ ਅਜੇ ਵੀ ਔਰਤਾਂ ਸਮਾਂ ਕੱਢ ਹੀ ਲੈਂਦੀਆਂ ਹਨ, ਚਾਹੇ ਉਹ …
Read More »ਵੂਮੈਨ ਅੱਗਰਵਾਲ ਸਭਾ ਨੇ ਮਨਾਇਆ ਤੀਂਆਂ ਦਾ ਤਿਓਹਾਰ-ਮਿਸੇਜ਼ ਪੰਜਾਬਣ ਬਣੀ ਗੁਨੀਕਾ ਗੋਇਲ
ਅੰਜੂ ਗੁਪਤਾ ਨੇ ਤੀਜ਼, ਪੂਨਮ ਗਰਗ ਨੇ ਬੈਂਗਲ ਤੇ ਨੀਸ਼ੂ ਬਾਂਸਲ ਨੇ ਜਿਤਿਆ ਮਹਿੰਦੀ ਕੁਈਨ ਦਾ ਖਿਤਾਬ ਧੂਰੀ, 11 ਅਗਸਤ (ਪੰਜਾਬ ਪੋਸਟ -ਪ੍ਰਵੀਨ ਗਰਗ, ਵਾਸੂ ਗਰਗ) – ਸਥਾਨਕ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਵੂਮੈਨ ਅਗਰਵਾਲ ਸਭਾ ਵੱਲੋਂ ਤੀਂਆਂ ਦੇ ਤਿਓਹਾਰ ਨੂੰ ਸਮਰਪਿੱਤ ਸਮਾਗਮ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਡਾਇਰੈਕਟਰ ਪ੍ਰਸ਼ੋਤਮ …
Read More »DAV Public School Shines in ‘Healthy Punjab Games’
Amritsar. Aug 10 (Punjab Post bureau) – Punjab Government organised Tandrust Punjab Games at The Wheel Skating Track Loharka Road Amritsar recently to Commemmorate 550th Birth Anniversary of Shri Guru Nanak Dev ji. The following students of DAV Public School Lawrence Road bagged top positions and brought laurels for the school : Lakshil Bansal of Std – V won two …
Read More »ਸਮਰਾਲਾ ਵਿਖੇ ਤੀਆਂ ਦੀਆਂ ਲੱਗੀਆਂ ਰੌਣਕਾਂ
ਸਮਰਾਲਾ, 7 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਨਿਊ ਮਾਡਲ ਟਾਊਨ ਖੰਨਾ ਰੋਡ ਵਿਖੇ ਮੁਹੱਲੇ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਮਲ੍ਹਾਰ ਨਾਲ ਮਨਾਇਆ।ਉਨਾਂ ਨੇ ਮੁਹੱਲੇ ਦੀ ਸਾਂਝੀ ਜਗ੍ਹਾ `ਤੇ ਇਕੱਠੀਆਂ ਹੋ ਕੇ ਗਿੱਧਾ ਪਾ ਕੇ ਤੀਆਂ ਦੀ ਧੂਮ ਮਚਾਈ। ਤੀਆਂ ਦੇ ਇਸ ਮੇਲੇ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਧਰਮਪਤਨੀ …
Read More »ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੇ ਨਵੀਂ ਦਿੱਲੀ ਨਿਵਾਸ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਾਨਦਾਰ ਅਧਿਆਇ ਦਾ ਅੰਤ ਹੋ ਗਿਆ ਹੈ। ਭਾਰਤ ਇੱਕ ਉੱਘੇ ਲੀਡਰ ਦੇ ਅਕਾਲ ਚਲਾਣੇ …
Read More »