Thursday, November 21, 2024

ਤਸਵੀਰਾਂ ਬੋਲਦੀਆਂ

ਪੰਜਾਬ ਦੇ ਪਾਣੀਆਂ ਦੇ ਸੰਕਟ ਤੇ ਚਿੰਤਨ ਮੰਥਣ ਕਰਨ ਲਈ ਵਿਚਾਰ ਗੋਸ਼ਟੀ ਦਾ ਆਯੋਜਨ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਤ ਪੂਰਨ ਸਿੰਘ ਦੀ 27ਵੀਂ ਬਰਸੀ ਸਬੰਧੀ ਪ੍ਰੋਗਰਾਮਾਂ ਦੌਰਾਨ ਪੰਜਾਬ ਦੇ ਪਾਣੀਆਂ ਦੇ ਸੰਕਟ ਤੇ ਚਿੰਤਨ ਮੰਥਣ ਕਰਨ ਲਈ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਭਰ ਦੇ ਮਸ਼ਹੂਰ ਵਾਤਾਵਰਨ ਪ੍ਰੇਮੀ ਅਤੇ ਪਾਣੀ ਸੰਭਾਲ ਮੁਹਿੰਮ ਦੇ ਵਿਚਾਰਕਾਂ ਨੇ ਭਾਗ ਲਿਆ।      ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ …

Read More »

550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰ ਟੂਰਨਾਂਮੈਂਟ ਸ਼ੁਰੂ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਇਨਾਂ ਖੇਡ ਮੁਕਾਬਲਿਆ ਦਾ ਆਰੰਭ ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਮਹਿਮਾਨ ਸ਼ਿਵਦੁਲਾਰ ਸਿੰਘ ਢਿੱਲੋਂ ਆਈ.ਏ.ਐਸ ਡਿਪਟੀ ਕਮਿਸ਼ਨਰ …

Read More »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਲੌਂਗੋਵਾਲ/ ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਖੇਡ ਸਟੇਡੀਅਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ ਵਿਖੇ ਰੀਥ ਅਰਪਿਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।

Read More »

ਰਵਾਇਤੀ ਤੀਆਂ ਦੇ ਮੇਲੇ ਲਗਾਉਣਾ ਸ਼ਲਾਘਾਯੋਗ ਕਦਮ – ਡਾ. ਪ੍ਰਭਸ਼ਰਨ ਕੌਰ ਸਿੱਧੂ

“ਗਿੱਧੇ ਦੀ ਧਮਾਲ ਅਤੇ ਅੰਬਰੀ ਪੀਘਾਂ ਪੈਣ ਨਾਲ ਹੋਇਆ ਮੇਲੇ ਦਾ ਆਗਾਜ” ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਨਜਦੀਕੀ ਪਿੰਡ ਸਮਾਉਂ ਵਿਖੇ ਬਾਬਾ ਸ਼੍ਰੀ ਚੰਦ ਜੀ ਕਲਚਰਲ ਐਂਡ ਸੋਸ਼ਲ ਵੈਲਫੇਅਰ ਟਰੱਸਟ ਅਤੇ ਫੋਕ ਜੰਕਸ਼ਨ ਪਟਿਆਲਾ ਦੁਆਰਾ ਰਵਾਇਤੀ ਤੀਆਂ ਦਾ ਮੇਲਾ ਹਰ ਸਾਲ ਦੀ ਤਰਾਂ ਕਰਵਾਇਆ ਗਿਆ।ਜਿਸ ਦਾ ਆਗਾਜ਼ ਕਰਨ ਆਏ ਵਿਰਸੇ ਦਾ ਵਾਰਿਸ ਅਤੇ ਫਿਲਮੀ ਅਦਾਕਾਰ ਡਾ. …

Read More »

ਖ਼ਾਲਸਾ ਇੰਜ. ਕਾਲਜ ਵਿਖੇ ‘ਕਲਾਉਡ ਕੰਪਿਊਟਿੰਗ ਦੀ ਇਕਸਾਰਤਾ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਸਮਾਪਤ

ਪੇਸ਼ੇ ਨੂੰ ਇਮਾਨਦਾਰੀ ਨਾਲ ਨਿਭਾਉਣ ’ਤੇ ਹੁੰਦੀ ਹੈ ‘ਰੱਬ ਦੀ ਸੱਚੀ ਬੰਦਗੀ’- ਛੀਨਾ ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕਰੀਬ 1990 ’ਚ ਕੰਪਿਊਟਰ ਯੁੱਗ ਦੇ ਆਉਣ ਨਾਲ ਬੜੀ ਤੇਜ਼ੀ ਨਾਲ ਐਜ਼ੂਕੇਸ਼ਨ ਦੇ ਖੇਤਰ ’ਚ ਵਿਕਾਸ ਹੋਇਆ ਅਤੇ 10-12 ਸਾਲ ਪਹਿਲਾਂ ਇੰਜੀਨੀਅਰਿੰਗ ਖ਼ੇਤਰ ’ਚ ਬੜੇ ਵੱਡੇ ਪੱਧਰ ’ਤੇ ਇੰਜੀਨੀਅਰਾਂ ਦੀ ਮੰਗ ਵਧੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ …

Read More »

ਬੱਚਿਆਂ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਸੰਗਰੂਰ/ ਲੌਂਗੋਵਾਲ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅੱਤ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਕਸਬਾ ਲੌਂਗੋਵਾਲ ਦੀ ਪੱਤੀ ਝਾੜੋਂ ਅਤੇ ਵਡਿਆਣੀ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਸਥਾਨਕ ਝਾੜੋਂ ਪੱਤੀ ਦੇ ਕਮਿਊਨਿਟੀ ਹਾਲ ਚੌਂਕ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਛੋਟੇ-ਛੋਟੇ ਬੱਚਿਆਂ ਨੇ ਅੱਗ ਵਰਾਉਂਦੀ ਧੁੱਪ ਵਿੱਚ ਲੋਕਾਂ ਨੂੰ ਪਾਣੀ ਪਿਲਾਇਆ।ਇਸ ਮੌਕੇ ਅਸਲਮ ਮੁਹੰਮਦ, ਅਵੈਸ਼ …

Read More »

ਡੀ.ਸੀ ਦਫ਼ਤਰ ਦੇ ਘਿਰਾਓ ਸਬੰਧੀ ਕੱਢੀ ਚੇਤਨਾ ਰੈਲੀ

ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ 24 ਜੁਲਾਈ ਨੂੰ ਡੀ.ਸੀ ਦਫਤਰ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਖਡਿਆਲ ਵਿਖੇ ਰੈਲੀ ਕੀਤੀ ਗਈ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਜ਼ਿਲ੍ਹਾ ਆਗੂ ਮੇਘ ਸਿੰਘ ਨੇ ਦੱਸਿਆ ਕਿ 24 ਜੁਲਾਈ ਨੂੰ ਡੀ.ਸੀ ਦਫਤਰ ਸੰਗਰੂਰ ਦੇ ਕੀਤੇ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵੱਲੋਂ ਐਲਾਨੇ ਬੀ.ਏ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ.ਏ ਸਮੈਸਟਰ 6ਵਾਂ ਦੇ ਇਸ ਨਤੀਜੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਖੁਸ਼ਦੀਪ ਕੌਰ ਨੇ ਪਹਿਲਾ, ਮਨਪ੍ਰੀਤ ਕੌਰ …

Read More »

Raksha Mantri Lights Victory Flame to Mark 20 Years of Kargil War

New Delhi, July 14 (Punjab Post Bureau) – This year marks the 20thanniversary of the successful culmination of Operation Vijay wherein brave soldiers of the Indian Army overcame seemingly insurmountable odds, hostile terrain, weather, and a determined enemy occupying dominating heights, to win the Kargil war.On this momentous occasion, the Indian Army is celebrating this victory in memory of its brave …

Read More »