Sunday, December 22, 2024

ਤਸਵੀਰਾਂ ਬੋਲਦੀਆਂ

‘ਗਰੈਫ਼ਿਟੀ’ ਕਲਾ ਦੇ ਰਾਹੀਂ ਬੇਟੀਆਂ ਨੂੰ ਅੱਗੇ ਵਧਣ ਲਈ ਕੀਤਾ ਪ੍ਰੇਰਿਤ

ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਆਪਣੀ ਹਿੰਮਤ ਸਦਕਾ ਦੂਰ ਕਰਨ ਦੇ ਸਮਰੱਥ ਹਨ ਧੀਆਂ -ਘਨਸ਼ਿਆਮ ਥੋਰੀ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਗਰੈਫ਼ਿਟੀ ਕਲਾ ਰਾਹੀਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਲੋਕ ਲਹਿਰ ਦੇ ਰੂਪ ਵਜੋਂ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਿਸ਼ੇਸ਼ ਉਦਮ ਕੀਤਾ ਹੈ।ਨੈਸ਼ਨਲ ਹਾਈਵੇ 7 ’ਤੇ ਭਵਾਨੀਗੜ੍ਹ ਦੇ ਪੁੱਲ ਨੂੰ ਵੱਡ-ਅਕਾਰੀ ਗਰੈਫ਼ਿਟੀ ਰਾਹੀਂ …

Read More »

ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਨਰੇਂਦਰ ਮੋਦੀ – ਰਾਸ਼ਟਰਪਤੀ ਕੋਵਿੰਦ ਨੇ ਚੁੱਕਾਈ ਸਹੁੰ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੀਆਂ 303 ਸੀਟਾਂ ਸਮੇਤ ਐਨ.ਡੀ.ਏ ਵਲੋਂ 350 ਸੀਟਾਂ ਹਾਸਲ ਕਰਨ ਉਪਰੰਤ ਅੱਜ ਦੂਜੀ ਵਾਰ ਨਰੇਂਦਰ ਮੋਦੀ ਦੀ ਅਗਵਾਈ `ਚ ਕੇਂਦਰ `ਚ ਸਰਕਾਰ ਬਣਾਈ ਗਈ।ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁੱਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ ਤੋਂ

ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਪੰਥ ਨੂੰ ਯਾਤਰਾ ਦਾ ਸਵਾਗਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ ਹਜ਼ੂਰ ਸਾਹਿਬ, 26 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਵਿਸ਼ਵ ਦੀ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) …

Read More »

ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਸ਼੍ਰੋਮਣੀ ਕਮੇਟੀ

ਕਿਹਾ ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਬਰਤਾਨੀਆ ਦੇ ਫੈਸਲੇ ਤੋਂ ਸੇਧ ਲੈਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸਵਾਗਤ ਕੀਤਾ ਹੈ।ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ …

Read More »

ਕਈ ਥਾਈਂ ਰੁਕੀ ਚੋਣ ਪ੍ਰਕਿਰਿਆ – ਵੋਟਰਾਂ ਨੂੰ ਵਾਰੀ ਦੀ ਕਰਨੀ ਪਈ ਉਡੀਕ

ਲੌਂਗੋਵਾਲ, 20 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਅੰਦਰ ਜਿਉਂ ਹੀ ਸਵੇਰੇ 7 ਵਜੇ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ ਤਾਂ ਕਈ ਬੂਥਾਂ `ਤੇ ਲਾਈਨਾਂ ਵਿੱਚ ਲੱਗੇ ਵੋਟਰਾਂ ਨੂੰ ਚੋਣ ਅਧਿਕਾਰੀਆਂ ਵਲੋਂ ਵਾਪਸ ਭੇਜ ਦਿੱਤਾ ਗਿਆ।ਇਸ ਸਬੰਧੀ ਵੋਟਰਾਂ ਦਾ ਕਹਿਣਾ ਸੀ ਕਿ ਉਹ ਆਪਣੀਆਂ ਵੋਟ ਪਰਚੀਆਂ ਨਾਲ ਲੈ ਕੇ ਆਏ ਹਨ, ਪਰ ਫਿਰ ਵੀ ਉਨਾਂ ਨੂੰ ਵੋਟ ਪਾਉਣ …

Read More »

ਬੱਚਿਆਂ ਨੇ ਮਾਂ ਨੂੰ ਤੋਹਫਾ ਦੇ ਕੇ ਮਾਂ ਦਿਵਸ ਮਨਾਇਆ

ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਦੁਨੀਆਂ ਭਰ ਦੇ ਮੰਦਰਾਂ ਵਿੱਚ ਪ੍ਰਾਚੀਨ ਕਾਲ ਤੋਂ ਮਾਂ ਵੈਸ਼ਨੂੰ ਦੇਵੀ, ਮਾਂ ਦੁਰਗਾ, ਮਾਂ ਨੈਣਾ ਦੇਵੀ, ਮਾਂ ਮੰਸਾ ਦੇਵੀ ਤੇ ਮਾਂ ਚਿੰਤਪੁਰਨੀ ਆਦਿ ਦੀ ਪੂਜਾ ਕੀਤੀ ਜਾ ਰਹੀ ਹੈ।ਜਿਹੜੇ ਲੋਕ ਆਪਣੀਆਂ ਮਾਵਾਂ ਦੇ ਦਿੱਤੇ ਆਦਰਸ਼ਾਂ ਨੂੰ ਮੰਨ ਕੇ ਨੇਕੀ ਦੇ ਰਾਹ ਚੱਲ ਕੇ ਅੱਛੇ ਸਮਾਜ ਦੀ ਸਿਰਜਣਾ ਕਰਦੇ ਹਨ ਉਹਨਾਂ ਦਾ …

Read More »

ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ

ਅਟਾਰੀ ਸਰਹੱਦ `ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਤੇ ਸੂਚਨਾ ਕੇਂਦਰ `ਚ ਸਨਮਾਨ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 6 ਸਿੱਖ ਨੌਜੁਆਨਾਂ ਵੱਲੋਂ ਸਰੀ (ਕੈਨੇਡਾ) ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਕਮਿਸ਼ਨ ਨੇ `ਸੈਲਫ਼ੀ ਪੁਆਇੰਟ` ਦੇ ਜ਼ਰੀਏ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਗਈ ਸਵੀਪ ਮੁਹਿੰਮ ਤਹਿਤ ਸ਼ਹਿਰ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਇਸ ਗੱਲ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਪਿੰਡ …

Read More »

ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਦਿੱਤਾ ਜਾਗਰੂਕਤਾ ਦਾ ਸੁਨੇਹਾ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਲੌਂਗੋਵਾਲ ਸਾਈਕਲ ਕਲੱਬ ਅਤੇ ਸਲਾਈਟ ਪੈਡਲਰਜ਼ ਕਲੱਬ ਵਲੋਂ ਸਾਂਝਾ ਤੌਰ `ਤੇ ਨਸ਼ਿਆਂ ਦੇ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਲਾਈਟ ਪੈਡਲਰਸ ਕਲੱਬ ਦੇ ਪ੍ਰਧਾਨ ਡਾ. ਮਨੋਜ ਕੁਮਾਰ ਗੋਇਲ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਆਮ ਲੋਕਾਂ ਤੱਕ ਸੁਨੇਹਾ ਪਹੁੰਚਾਇਆ ਜਾਵੇ ਕਿਉਂਕਿ …

Read More »