Thursday, November 21, 2024

ਤਸਵੀਰਾਂ ਬੋਲਦੀਆਂ

ਖੇਡ ਪ੍ਰਮੋਟਰ ਜਸਵੰਤ ਸਿੰਘ ਜੱਸ ਤੇ ਡਾ. ਸੁਰਿੰਦਰ ਸਿੰਘ ਨੂੰ ਸਦਮਾ ਮਾਤਾ ਦਾ ਦੇਹਾਂਤ

ਉਘੇ ਖੇਡ ਪ੍ਰਮੋਟਰ ਜਸਵੰਤ ਸਿੰਘ ਜੱਸ ਤੇ ਸਮਾਜ ਸੇਵਕ ਡਾ. ਸੁਰਿੰਦਰ ਸਿੰਘ (ਸੁਰਿੰਦਰ ਹਸਪਤਾਲ) ਵਾਲਿਆਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਵਿੰਦਰ ਕੌਰ (90) ਪਤਨੀ ਜੋਗਿੰਦਰ ਸਿੰਘ ਨਿਵਾਸੀ ਭੱਲਾ ਕਲੌਨੀ ਛੇਹਰਟਾ ਇੱਕ ਸੰਖੇਪ ਬਿਮਾਰੀ ਪਿੱਛੋਂ ਸਦੀਵੀਂ ਵਿਛੋੜਾ ਦੇ ਗਏ।                ਦੱਸਣਯੋਗ ਹੈ ਕਿ ਸਵ. ਮਾਤਾ ਸਵਿੰਦਰ ਕੌਰ ਖੇਡ ਪ੍ਰਮੋਟਰ ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਤੇ ਜਤਿੰਦਰ ਸਿੰਘ …

Read More »

ਸਾਹੋਕੇ-ਢੱਡਰੀਆਂ ਸਕੂਲ ਦਾ ਵਿਦਿਆਰਥੀ ਪੀ.ਟੀ.ਸੀ ਵਾਈਸ ਪੰਜਾਬ ਲਈ ਚੁਣਿਆ ਗਿਆ

 ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਦਾ ਵਿਦਿਆਰਥੀ ਰੋਹਿਤ ਸਿੰਘ ਪੀ.ਟੀ.ਸੀ ਵਾਈਸ ਆਫ਼ ਪੰਜਾਬ ਵਲੋਂ ਸ਼ੁਰੂ ਕੀਤੇ ਗਏ `ਛੋਟਾ ਚੈਂਪ` ਗਾਇਕੀ ਪ੍ਰਤੀਯੋਗਤਾ ਲਈ ਚੁਣਿਆ ਗਿਆ ਹੈ।ਇਹ ਮੁਕਾਬਲਾ ਪੀ.ਟੀ.ਸੀ ਨਿਊਜ਼ `ਤੇ ਸ਼ੁਰੂ ਹੋ ਰਿਹਾ ਹੈ।ਅੰਮਿ੍ਰਤਸਰ ਵਿਖੇ ਹੋਏ ਆਡੀਸ਼ਨ ਵਿੱਚ ਸੱਤਵੀਂ ਕਲਾਸ ਦੇ ਇਸ ਵਿਦਿਆਰਥੀ ਨੇ ਢੱਡਰੀਆਂ ਹਾਈ ਸਕੂਲ, ਆਪਣੇ …

Read More »

ਖ਼ਾਲਸਾ ਕਾਲਜ ਵਿਖੇ ‘ਰੌਣਕ-2019’ ਕਰਵਾਇਆ ਗਿਆ

ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਜਿਆਦਾਤਰ ਵਿਦਿਆਰਥੀ ਖ਼ਾਲਸਾ ਕਾਲਜ ਦੇ – ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਪਣੇ ਸਵਾ ਸੌ ਸਾਲ ਤੋਂ ਵਧੇਰੇ ਸਮੇਂ ਦੌਰਾਨ ਖ਼ਾਲਸਾ ਕਾਲਜ ਨੇ ਵਿੱਦਿਆ ਅਤੇ ਸੱਭਿਆਚਾਰਕ ਖੇਤਰ ’ਚ ਇਤਿਹਾਸਕ ਤੇ ਨਾਮਵਰ ਉਪਲਬੱਧੀਆਂ ਹਾਸਲ ਕੀਤੀਆਂ ਹਨ। ਆਪਣੇ ਇਸੇ ਮਕਸਦ ਤਹਿਤ ਕਾਲਜ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਦੇ ਨਾਲ-ਨਾਲ ਅਜਿਹਾ …

Read More »

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਲਾ ਗੋਬਿੰਦਗੜ੍ਹ `ਚ ਲੱਗਾ ਕੈਂਪ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੀਮਤੀ ਅਨਮਜੋਤ ਕੋਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 17 ਅੰਮਿ੍ਤਸਰ ਕੇਂਦਰੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ ਵਿਚ ਸਵੀਪ ਗਤੀਵਿਧੀਆਂ ਤਹਿਤ ਬਰਜਿੰਦਰ ਮੋਹਨ, ਕਾਰਜਕਾਰੀ ਇੰਜੀਨੀਅਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਅਤੇ ਦਿਨੇਸ਼ ਸੂਰੀ ਨਿਗਰਾਨ ਦਫ਼ਤਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ …

Read More »

ਡੀ.ਏ.ਵੀ ਇੰਟਰਨੈਸ਼ਨਲ ਨੇ ਮਹਾਤਾਮਾ ਹੰਸਰਾਜ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਅੰਮ੍ਰਿਤਸਰ, 19 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦੇ ਜਨਮ ਦਿਵਸ ਤੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਗੀਤਾ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਵੱਲੋਂ ਹਵਨ ਯੱਗ ਵਿੱਚ ਮੰਤਰ ਉਚਾਰਣ ਦੌਰਾਨ ਵਿਸ਼ੇਸ਼ ਆਹੂਤੀਆਂ ਅਰਪਿਤ ਕਰ ਕੇ ਸਭ ਦੇ ਕਲਿਆਣ ਦੀ ਕਾਮਨਾ ਕੀਤੀ ਗਈ।           ਵਿਦਿਆਰਥੀਆਂ ਨੇ ਇਸ ਸਮੇਂ …

Read More »

ਆਰਟ ਗੈਲਰੀ ਵਿਖੇ ਜਲ੍ਹਿਆਂਵਾਲਾ ਬਾਗ ਦੀ 100ਵੀਂ ਸ਼ਤਾਬਦੀ ਨੂੰ ਸਮਰਪਿਤ ਨਾਟਕ 20 ਨੂੰ – ਛੀਨਾ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਧਰਮ ਸਿੰਘ ਆਡੀਟੋਰੀਅਮ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ’ਚ ‘ਜ਼ਲ੍ਹਿਆਂਵਾਲਾ ਬਾਗ’ ਨਾਟਕ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 6:00 ਵਜੇ ਕਲਾਕਾਰਾਂ ਵਲੋਂ ਪੇਸ਼ ਕੀਤਾ ਜਾਵੇਗਾ।           ਇਸ ਸਬੰਧੀ ਜਾਣਕਾਰੀ ਦਿੰਦਿਆ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ …

Read More »

ਖਾਲਸਾ ਪੰਥ ਦੇ ਸਾਜ਼ਨਾ ਦਿਵਸ `ਤੇ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਪੰਥ ਦੇ ਸਾਜ਼ਨਾ ਦਿਵਸ (ਵਿਸਾਖੀ) ਦਾ ਦਿਹਾੜਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਿੲਆ ਗਿਆ।ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਈਆਂ।ਸੰਗਤਾਂ ਨੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ …

Read More »

ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੀਆਂ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੇ ਪਾਵਨ ਤਿਓਹਾਰ `ਤੇ ਸਭ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ।ਇਤਿਹਾਸਕ, ਸਮਾਜਿਕ ਤੇ ਸਭਿਆਚਾਰਕ ਮਹੱਤਵ ਦਾ ਇਹ ਤਿਓਹਾਰ ਵਿਸਾਖੀ ਅਜ਼ਾਦੀ ਦੇ ਅੰਦੋਲਨ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।ਕਣਕ ਦੀ ਪੱਕੀ ਫਸਲ ਵੇਖ ਕੇ ਕਿਸਾਨਾਂ ਦੇ ਚਿਹਰਿਆਂ `ਤੇ ਖੁਸ਼ੀ ਝਲਕਦੀ ਹੈ ਅਤੇ ਉਹ ਮਿਲ …

Read More »

ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਗੋਬਿੰਦ ਕੰਨਿਆ ਪਾਠਸ਼ਾਲਾ ਸਕੂਲ ਕੋਟ ਆਤਮਾ ਰਾਮ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਇਨਰਵੀਲ ਕਲੱਬ ਅੰਮ੍ਰਿਤਸਰ ਸਾਊਥ ਤੋਂ ਮੈਡਮ ਕੰਵਲਇੰਦਰ ਕੌਰ ਗਿਰਗਿਲਾ ਬਤੌਰ ਮੁੱਖ ਮਹਿਮਾਨ ਤੇ ਮੈਡਮ ਨੀਨੂ ਭਸੀਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਵਿਦਿਅਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ …

Read More »

132ਵੀਂ ਵਾਹਨੀ ਬੀ.ਐਸ.ਐਫ ਨੇ ਮਨਾਇਆ ਆਪਣਾ 31ਵਾਂ ਸਥਾਪਨਾ ਦਿਵਸ

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 132ਵੀਂ ਵਾਹਨੀ ਮੁੱਖ ਦਫ਼ਤਰ ਮਾਧੋਪੁਰ ਵਿਖੇ 31ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਦੇ ਤੌਰ ਤੇ ਰਾਜੇਸ਼ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਗੁਰਦਾਸਪੁਰ ਨੇ ਜੋਤੀ ਜਗਾ ਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਏ.ਬੀ.ਕੇ ਸਿੰਘ ਕਮਾਂਡੈਂਟ 132 ਬਟਾਲੀਅਨ, ਰਾਮ ਚੰਦਰ ਕਮਾਂਡੈਂਟ 170 ਬਟਾਲੀਅਨ, ਹੇਮ ਭੂਸ਼ਪ ਐਸ.ਪੀ ਆਪਰੇਸ਼ਨ ਪਠਾਨਕੋਟ ਅਤੇ ਸੇਵਾ ਮੁਕਤ ਅਧਿਕਾਰੀਆਂ ਨੇ ਭਾਰੀ ਮਾਤਰਾ ਵਿੱਚ …

Read More »