Wednesday, December 18, 2024

ਤਸਵੀਰਾਂ ਬੋਲਦੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸਆਦਤ ਹਸਨ ਮੰਟੋ ਧਰਤੀ ਦਾ ਸਭ ਤੋਂ ਸੰਵੇਦਨਸ਼ੀਲ ਸਿਰਜ਼ਕ ਹੈ – ਲੇਖਕ ਮੰਚ

ਸਮਰਾਲਾ, 12 ਮਈ (ਇੰਦਰਜੀਤ ਸਿੰਘ ਕੰਗ) – ਸੰਸਾਰ ਪ੍ਰਸਿੱਧ ਅਫਸਾਨਾਨਿਗਾਰ ਸਆਦਤ ਹਸਨ ਮੰਟੋ 11 ਮਈ 1912 ਨੂੰ ਸਮਰਾਲਾ ਨੇੜੇ ਪਿੰਡ ਪਪੜੌਦੀ ਵਿੱਚ ਪੈਦਾ ਹੋਏ ਸਨ।ਉਹਨਾਂ ਦਾ ਜਨਮ ਦਿਨ ਲੇਖਕ ਮੰਚ (ਰਜਿ) ਸਮਰਾਲਾ ਵਲੋਂ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ।ਲੇਖਕ ਮੰਚ ਦੇ ਜਨਰਲ ਸਕੱਤਰ ਸੁਰਜੀਤ ਵਿਸ਼ਦ ਨੇ ਸਭ ਤੋਂ ਪਹਿਲਾਂ ਕਰੋਨਾ ਦੌਰ ਦੌਰਾਨ ਵਿਛੜੇ ਪ੍ਰਿੰ: ਤਰਸੇਮ ਬਾਹੀਆ, ਵਿੱਕੀ ਭੱਟੀ ਤੋਂ ਇਲਾਵਾ ਬਾਬੂ …

Read More »

ਸਰਬਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸੌਂਪਿਆ ਸ਼ਰਨਾਰਥੀਆਂ ਲਈ 120 ਟਨ ਰਾਸ਼ਨ

ਡਾ. ਓਬਰਾਏ ਦਾ ਪਰਉਪਕਾਰ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਵਧਾਏਗਾ ਮਿਠਾਸ – ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ’ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਅਫ਼ਗਾਨਿਸਤਾਨ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ …

Read More »

ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ’ਚ ਲੱਖਾਂ ਦੀ ਚੋਰੀ

ਸਮਰਾਲਾ, 11 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ਦੇ ਸਕੂਲ ਵਿੱਚ ਬੀਤੀ ਰਾਤ ਚੋਰਾਂ ਵਲੋਂ ਪੰਜ ਕਮਰਿਆਂ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ।ਜਿਸ ਵਿੱਚ ਚੋਰਾਂ ਨੇ ਸਕੂਲ ਵਿਚੋਂ ਲੱਖਾਂ ਦਾ ਸਮਾਨ ਚੋਰੀ ਕਰ ਲਿਆ।                     ਮਿਲੀ ਜਾਣਕਾਰੀ ਮੁਤਾਬਿਕ ਚੋਰ ਦੋ ਐਲ.ਈ.ਡੀ, ਸਿਲੰਡਰ, …

Read More »

ਬੱਚੇ ਦੇ ਜਨਮ ਦਿਨ ‘ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਅੰਮ੍ਰਿਤਸਰ, 11 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫਤਾਵਾਰੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਦੇ ਨਾਲ ਕਾਕਾ ਵਿਸ਼ਵਜੀਤ ਸਿੰਘ ਬਾਸਰਕੇ ਦੇ ਜਨਮ ਦਿਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਬੱਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਬਾਬਾ ਜਸਬੀਰ ਸਿੰਘ ਨਿਮਾਣਾ ਵਲੋਂ ਕੀਤੀ ਗਈ।   …

Read More »

ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਦੇ ਜੱਦੀ ਪਿੰੰਡ ਖੇੜੀ ਵਿਖੇ ਐਸ.ਡੀ.ਐਮ, ਡੀ.ਐਸ.ਪੀ ਤੇ ਹੋਰਨਾਂ ਨੇ ਦਿੱਤੀ ਵਿਦਾਇਗੀ ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ ’ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ। …

Read More »

KCW Gets Dr. Surinder Kaur as New Principal

 Joins Office in Presence of KCGC Functionaries  Amritsar, April 21 (Punjab Post Bureau) – Khalsa College of Women (KCW) today got a new Principal when Dr. Surinder Kaur Associate Professor Khalsa College of Education (KCE)  joined her office in presence of Governing Council (KCGC)’s top functionaries including honourary secretary Rajinder Mohan Singh Chhina. She is Ph.D having over 20 years …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ‘ਚ ਛਾਏ ਔਰਤਾਂ ਲਈ ਮੁਫ਼ਤ ਸਫ਼ਰ ਤੇ ਕਿਰਸਾਨੀ ਦੇ ਮੁੱਦੇ

ਸਮਰਾਲਾ, 21 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।                      ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਅਵਤਾਰ ਸਿੰਘ ਉਟਾਲ ਦੀ ਕਵਿਤਾ ‘ਬੱਸ ਸਰਕਾਰੀ’ ਰਾਹੀਂ ਕੀਤੀ, ਜਿਸ ਵਿੱਚ ਪੰਜਾਬ ਸਰਕਾਰ ਦੁਆਰਾ …

Read More »

ਡਿਪਟੀ ਕਮਿਸ਼ਨਰ ਨੇ ਲਗਾਏ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ

ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 400 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਪਿੰਡ ਚੂਹੜਪੁਰ ਅਤੇ ਕਾਜਲ ਵਿਖੇ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿਥੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ …

Read More »