Thursday, November 21, 2024

ਤਸਵੀਰਾਂ ਬੋਲਦੀਆਂ

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜੇ.ਈ.ਈ-2019 ਨਤੀਜਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਇਸ ਵਾਰ ਫੇਰ ਜੇ.ਈ.ਈ 2019 ਇਮਤਿਹਾਨ ਵਿੱਚ ਚੰਗੇ ਨੰਬਰ ਹਾਸਲ ਕਰ ਕੇ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ 99.74, ਸ਼ੁਭ ਕਰਮਨ ਸਿੰਘ ਨੇ 96.32, …

Read More »

ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁ. ਬਾਉਲੀ ਸਾਹਿਬ ਦੀ ਆਲੀਸ਼ਾਨ ਇਮਾਰਤ ਉਸਾਰੀ ਜਾਵੇਗੀ – ਲੌਂਗੋਵਾਲ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ …

Read More »

First-ever Philip Kotler Presidential award presented to PM Modi

Delhi, Jan. 15 (Punjab Post Bureau) – The Prime Minister, Shri Narendra Modi, today received the first-ever Philip Kotler Presidential award, at 7 Lok Kalyan Marg, in New Delhi.               The Award focuses on the triple bottom-line of People, Profit and Planet. It will be offered annually to the leader of a Nation. The Award Citation says: “Shri Narendra Modi …

Read More »

ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਦਸਮ ਪਾਤਸ਼ਾਹ ਦਾ ਜਨਮ ਦਿਹਾੜਾ

ਧੂਰੀ, 15 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਪੰਜਾਬ ਵੱਲੋਂ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਧੂਰੀ ਦੀਆਂ ਝੁੱਗੀਆਂ ਵਿੱਚ ਰਹਿੰਦੇ ਗ਼ਰੀਬ ਬੱਚਿਆਂ ਲਈ ਚਲਾਏ ਜਾ ਰਹੇ ਮੁਫ਼ਤ ਈਵਨਿੰਗ ਵਿਦਿਅਕ ਕੇਂਦਰ ਵਿੱਚ ਕੀਤੇ ਗਏ ਸਮਾਗਮ ਦੌਰਾਨ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਲੋੜਵੰਦਾਂ ਨੂੰ ਰਾਸ਼ਨ ਵੰਡ …

Read More »

ਮਾਘੀ `ਤੇ ਵੱਡੀ ਗਿਣਤੀ `ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਮਾਘੀ ਦੇ ਪਾਵਨ ਦਿਹਾੜੇ ਵੱਡੀ ਗਿਣਤੀ `ਚ ਸੰਗਤਾਂ ਨੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕੀਤਾ।ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਜੇ ਦੀਵਾਨ ਵਿੱਚ ਢਾਡੀ ਸਿੰਘਾਂ ਨੇ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰ ਇਤਹਿਾਸ ਸਰਵਣ ਕਰਵਾਇਆ।ਸੰਗਤਾਂ ਨੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ …

Read More »

ਖ਼ਾਲਸਾ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਚਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ …

Read More »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਾਰਾ ਸਰਕਾਰੀ ਕੰਮ ਪੰਜਾਬੀ ਵਿੱਚ ਕਰਨ ਦੀ ਮੰਗ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਜਿਲਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਤੇ ਜਿਲਾ ਭਾਸ਼ਾ ਅਫ਼ਸਰ ਨੂੰ ਇਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਦਫ਼ਤਰਾਂ ਵਿਚ ਹੁੰਦੇ ਸਾਰੇ ਦਫ਼ਤਰੀ ਕੰਮ-ਕਾਜ ਨੂੰ ਪੰਜਾਬੀ ਭਾਸ਼ਾ ਵਿਚ ਕੀਤੇ ਜਾਣ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਦੀਆਂ ਵੈਬਸਾਈਟਾਂ ਵਿਚ ਉਪਲਬਧ ਕਰਵਾਈ ਗਈ ਸੂਚਨਾ ਅੰਗਰੇਜ਼ੀ ਦੇ …

Read More »

ਜਿਲ੍ਹੇ ਦੇ 100 ਪਿੰਡਾਂ `ਚ ਸ਼ੁਰੂ ਹੋਏ ਬੇਟੀ ਬਚਾਓ-ਬੇਟੀ ਪੜਾਓ ਕੈਂਪ

ਅੰਮ੍ਰਿਤਸਰ, 8 ਜਨਵਰੀ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਜਿਲੇ੍ਹ ਦੇ ਪਿੰਡਾਂ ਵਿਚ ਲੜਕਿਆਂ ਦੇ ਮੁਕਾਬਲੇ ਲੜਕੀਆਂ ਦਾ ਲਿੰਗ ਅਨੁਪਾਤ ਘੱਟ ਜਾਣ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ 100 ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਬੇਟੀ ਬਚਾਉ-ਬੇਟੀ ਪੜਾਓ ਦੀ ਜੋ ਮੁਹਿੰਮ ਚਲਾਈ ਜਾ ਰਹੀ ਹੈ, ਉਹ ਵੀ …

Read More »

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਮਨਾਇਆ ਪ੍ਰਕਾਸ਼ ਪੁਰਬ

ਬਠਿੰਡਾ, 5 ਜਨਵਰੀ 2019 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ 352ਵਾਂ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਮਨਾਇਆ ਗਿਆ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ 3 ਜਨਵਰੀ ਨੂੰ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣ …

Read More »

ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਸਮੂਹ ਨਗਰ ਨਿਵਾਸੀਆਂ ਨੂੰ ਨਵੇਂ ਸਾਲ-2019 ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ ਤੇ ਚੜਦੀ ਕਲਾ ਦੀ ਅਰਦਾਸ ਕੀਤੀ ਹੈ।ਮੈਡਮ ਗੁਪਤਾ ਨੇ ਕਾਮਨਾ ਕੀਤੀ ਕਿ ਸਭ ਖਾਸਕਰ ਵਿਦਿਅਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਹ ਤੇ ਊਰਜਾ ਦਾ ਵਿਕਾਸ ਹੋਵੇ ਅਤੇ ਭਾਈਚਾਰਿਆਂ ਵਿੱਚ ਆਪਸੀ …

Read More »