ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਵਾਂ ਸਾਲ 2019 ਦੀ ਆਮਦ `ਤੇ ਵੱਡੀ ਗਿਣਤੀ `ਚ ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਨਵੈ ਸਾਲ `ਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 …
Read More »ਤਸਵੀਰਾਂ ਬੋਲਦੀਆਂ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੇਖਿਆ ਪਾਰਟੀਸ਼ਨ ਮਿਊਜ਼ੀਅਮ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੀ ਧਰਮ ਪਤਨੀ ਸਮੇਤ ਪਾਰਟੀਸ਼ਨ ਮਿਊਜ਼ਿਅਮ ਟਾਊਨ ਹਾਲ ਵਿਖੇ ਗਏ।ਜਿਥੇ ਉਨਾਂ ਨੇ ਪਾਰਟੀਸ਼ਨ ਮਿਊਜਿਅਮ ਨੂੰ ਦੇਖਿਆ ਅਤੇ ਇਸ ਸਬੰਧੀ ਜਾਣਕਾਰੀ ਵੀ ਲਈ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
Read More »ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਪਣੀ ਧਰਮ ਪਤਨੀ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ।ਇਸ ਦੌਰਾਨ ਉਨਾਂ ਨੂੰ ਪੁਜਾਰੀ ਵਲੋਂ ਸਿਰੋਪਾ ਵੀ ਭੇਟ ਕੀਤਾ ਗਿਆ ਅਤੇ ਦੁਰਗਿਆਨਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ।
Read More »ਕ੍ਰਿਸਮਸ ਡੇਅ ਦੇ ਮੱਦੇਨਜ਼ਰ ਸੈਂਟਾ ਕਲਾਜ਼ ਦੇ ਰੂਪ ਵਿੱਚ ਨਜ਼ਰ ਆਏ ਨੰਨ੍ਹੇ ਮੁੰਨੇ ਸਕੂਲੀ ਬੱਚੇ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਕ੍ਰਿਸਮਸ ਡੇਅ ਦੇ ਮੱਦੇਨਜ਼ਰ ਸਥਾਨਕ ਜਗਤ ਜੋਤੀ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਬੀਤੇ ਦਿਨ ਸੈਂਟਾ ਕਲਾਜ਼ ਦੇ ਰੂਪ ਵਿੱਚ ਨਜ਼ਰ ਆਏ।ਜਿਥੇ ਉਨਾਂ ਨੇ ਕਲਾਸ ਵਿਚ ਪੜਾਈ ਕੀਤੀ, ਉਥੇ ਉਨਾਂ ਖੁਸ਼ੀ ਦੇ ਆਲਮ ਵਿੱਚ ਡਾਂਸ ਕੀਤਾ ਅਤੇ ਆਪਣੀ ਟੀਚਰ ਨਾਲ ਸੈਲਫੀਆਂ ਖਿੱਚਵਾਈਆਂ।
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ ਉਨ੍ਹਾਂ ਦੇ ਧਰਮ ਪਤਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੋ੍ਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Read More »ਆਮ ਆਦਮੀ ਪਾਰਟੀ ਨੇ ਟਰੇਡ ਐਂਡ ਇੰਡਸਟਰੀ ਵਿੰਗ ਮਾਲਵਾ ਜ਼ੋਨ-1 ਦੇ ਪ੍ਰਧਾਨ ਐਲਾਨੇ
ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਟਰੇਡ ਐਂਡ ਇੰਡਸਟਰੀ ਵਿੰਗ ਦਾ ਵਿਸਥਾਰ ਕਰਦਿਆਂ ਮਨਜੀਤ ਸਿੰਘ ਮੌੜ ਅਤੇ ਬਲਜਿੰਦਰ ਸਿੰਘ ਪਲਟਾ ਬਠਿੰਡਾ ਨੂੰ ਟਰੇਡ ਵਿੰਗ ਜਿਲ੍ਹਾ ਬਠਿੰਡਾ ਮਾਲਵਾ ਜ਼ੋਨ-1 ਦਾ ਪ੍ਰਧਾਨ ਐਲਾਨਿਆ ਗਿਆ ਹੈ।ਇਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਨੀਨਾ ਮਿੱਤਲ ਪ੍ਰਧਾਨ ਵਪਾਰ ਵਿੰਗ ਪੰਜਾਬ, ਪ੍ਰਧਾਨ ਅਨਿਲ ਠਾਕੁਰ ਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ …
Read More »ਜੱਜ ਬਣੀ ਹਰਕਮਲ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ
ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੀ.ਸੀ.ਐਸ ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਲੁਧਿਆਣਾ ਨਿਵਾਸੀ ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਕ੍ਰਿਕਟ ਟਰਾਫੀ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਇੱਕ ਵਾਰ ਫਿਰ ਖੇਡਾਂ ਵਿੱਚ ਆਪਣੀ ਜਿੱਤ ਦਾ ਲੋਹਾ ਮੰਨਵਾਇਆ ਹੈ।ਸਕੂਲ ਦੀ ਕ੍ਰਿਕੇਟ ਟੀਮ ਅੰਡਰ-19 ਲੜਕਿਆਂ ਨੇ 12 ਤੋਂ 14 ਦਸੰਬਰ ਰਾਂਚੀ `ਚ ਅਯੋਜਿਤ ਡੀਏਵੀ ਕ੍ਰਿਕਟ ਬੁੳਾਏਜ਼ ਟੂਰਨਾਮੈਂਟ `ਚ ਡੀ.ਏ.ਵੀ ਨੈਸ਼ਨਲ ਸਪੋਰਟਸ ਪੰਜਾਬ ਜੋਨ (ਰਾਸ਼ਟਰੀ ਪੱਧਰ) ਵਿੱਚ ਜੇਤੂ ਰਹਿੰਦਿਆਂ ਅਤੇ ਟਰਾਫੀ ਹਾਸਲ ਕੀਤੀ ਹੈ।ਇਸ ਟੀਮ …
Read More »ਅਕਾਲੀ ਦਲ ਦੇ ਮੁਕਾਬਲੇ ਟਕਸਾਲੀਆਂ ਵਲੋਂ ਨਵਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ
ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਨੁਮੁੱਖ ਪ੍ਰਧਾਨ ਐਲਾਨਿਆ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ।ਸੰਗਤਾਂ ਦੇ …
Read More »ਬੀ.ਬੀ.ਕੇ ਕਾਲਜ ਵੂਮੈਨ ਨੇ ਜੀ.ਐਨ.ਡੀ.ਯੂ ਅੰਤਰ-ਕਾਲਜ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਟਰੈਕ ਸਾਈਕਲਿੰਗ ਟੀਮ ਨੇ ਯੁਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਹੋਈ ਜੀ.ਐਨ.ਡੀ.ਯੂ ਟਰੈਕ ਸਾਈਕਲਿੰਗ ਅੰਤਰ-ਕਾਲਜ ਚੈਂਪੀਅਨਸ਼ਿਪ-2018 ਜਿੱਤ ਲਈ ਹੈ।ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਚ.ਐਮ.ਵੀ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ ਨੂੰ ਹਰਾਇਆ। ਕਾਲਜ ਦੇ ਤਿੰਨ ਖਿਡਾਰਣਾਂ ਮਿਸ ਇਲਾਂਗਬਨ ਚੌਬਾ ਦੇਵੀ, ਸ਼ੁਸ਼ੀਕਲਾ ਦੁਰਗਾਪ੍ਰਸ਼ਾਦ ਅਤੇ ਕੋਮਲ ਦੇਸ਼ਮੁੱਖ …
Read More »
Punjab Post Daily Online Newspaper & Print Media