ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਜਸਵੰਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਸ਼ੇਰਪੁਰ ਦੀ ਯੋਗ ਅਗਵਾਈ ਵਿੱਚ ਸੀ.ਐਚ.ਸੀ ਸ਼ੇਰਪੁਰ ਅਧੀਨ ਆਉਂਦੇ ਪਿੰਡਾਂ ਵਿੱਚ 18 ਤੋਂ 20 ਨਵੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ 3 ਮੋਬਾਇਲ ਟੀਮਾਂ ਬਣਾ ਕੇ ਭੱਠਿਆਂ, ਪਥੇਰਾ, ਝੁੱਗੀ-ਝੋਪੜੀਆਂ, ਸਲੱਮ ਏਰੀਏ ਵਿੱਚ 563 ਬੱਚਿਆਂ ਨੂੰ ਪੋਲੀਓ …
Read More »ਤਸਵੀਰਾਂ ਬੋਲਦੀਆਂ
ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਸਰਕਾਰੀਆ ਵਲੋਂ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਜਿਲ੍ਹਾ ਪੱਧਰੀ ਕੈਂਪ ਦਾ ਉਦਘਾਟਨ
ਕੈਂਪ ਦੌਰਾਨ ਦਿਵਆਂਗਾਂ ਦਾ ਮੌਕੇ ਤੇ ਹੀ ਮੈਡੀਕਲ ਕਰਾ ਕੇ ਦਿੱਤੇ ਟਰਾਈਸਾਈਕਲ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਜਿਲੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜਿਲ੍ਹਾ ਪੱਧਰੀ ਕੈਂਪ ਆਈ ਟੀ ਆਈ ਰਣਜੀਤ ਐਵੀਨਿਊ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਸੁਖਬਿੰਦਰ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਲੜਕੀਆਂ ਨੇ ਐਨ.ਸੀ.ਸੀ ਕੈਂਪ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਹੁਸ਼ਿਆਰ ਨਗਰ ਵਿਖੇ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ, ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ …
Read More »ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ `ਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ
ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਸੱਦਾ ਪ੍ਰਵਾਨ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ …
Read More »ਤਰੱਕੀ ਮਿਲਣ `ਤੇ ਇੰਸਪੈਕਟਰ ਬਣੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਸੀ.ਪੀ ਇੰਨਵੇਸੀਟੇਗਸਨ ਦੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ ਬਣਾਏ ਗਏ ਹਨ।ਤਸਵੀਰ ਵਿੱਚ ਤਰਸੇਮ ਸਿੰਘ ਨੂੰ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਤੇ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ।
Read More »ਪੰਜਾਬ ਦੇ ਸਰਕਾਰੀ ਸਕੂਲਾਂ `ਚ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ
ਬੱਚਿਆਂ ਨਾਲ ਮਿਲ ਕੇ ਕੱਟਿਆ ਕੇਕ ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਅੱਜ ਬਾਲ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਲ ਰੋਡ ਵਿਖੇ ਬੱਚਿਆਂ ਵਿੱਚ ਕੇਕ ਕੱਟ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਗੱਲ ਕਰਦਿਆਂ …
Read More »ਮੁੜ ਚੁਣੇ ਗਏ ਪ੍ਰਧਾਨ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਂਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ।
Read More »Condolence Meeting held for Union Minister Shri H.N Ananthkumar
Delhi, Nov. 12 (Punjab Post Bureau) – Union Minister for Parliamentary Affairs and Chemicals & Fertilizers, Shri H. N. Ananthkumar passed away after prolonged illness, in Bengaluru today. To pay their tribute to the late Minister, Minister of State for Parliamentary Affairs and Statistics & Programme Implementation, Shri Vijay Goel and Minister of State for Parliamentary Affairs and Water Resources, …
Read More »ਕੇਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ- ਸਨਮਾਨ `ਚ ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ
ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ …
Read More »
Punjab Post Daily Online Newspaper & Print Media