ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਦਨ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕਰੀਬ 40 ਪਸ਼ੂ ਪਾਲਕਾਂ ਨੇ ਹਿੱਸਾ ਲਿਆ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਡਾ. ਗੁਲਸਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀ ਕਲੀਨਿਕ ਪਠਾਨਕੋਟ ਅਤੇ ਸ੍ਰੀ ਉੱਤਮ ਚੰਦ ਐਸ.ਡੀ.ਓ ਜੁਗਿਆਲ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ। ਕੈਂਪ ਦੋਰਾਨ …
Read More »ਤਸਵੀਰਾਂ ਬੋਲਦੀਆਂ
ਕੈਬਿਨਟ ਮੰਤਰੀ ਸੋਨੀ ਨੇ 37 ਲੱਖ ਲਾਗਤ ਦੀਆਂ ਚਾਰ ਸੜਕਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਿਕਾਸ ਦੇ ਕੰਮਾਂ ਲਈ ਪੂਰੀ ਤਰਾਂ ਦ੍ਰਿੜ ਹੈ ਅਤੇ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਕੇਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਦੇ ਪਿੰਡ ਫਤਾਹਪੁਰ ਵਿਖੇ ਸੜਕਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। …
Read More »ਬੰਦੀਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੰਦੀਛੋੜ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤੀ ਮਿੱਟੀ ਦੇ ਦੀਵਿਆਂ ਵਿੱਚ ਤੇ ਪਾ ਕੇ ਕੀਤੀ ਗਈ ਦੀਪਮਾਲਾ ਦਾ ਅਲੌਕਿਕ ਨਜ਼ਾਰਾ।
Read More »PM Narendra Modi offers prayer at Kedarnath Temple
Delhi, Nov. 7 (Punjab Post Bureau) – On the occasion of Diwali Prime Minister Narendra Modi visited Kedarnath today to offer prayers at the historic Kedarnath Temple.
Read More »ਜੀ.ਟੀ.ਰੋਡ ਸਕੂਲ ਵਿਖੇ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ` ਜਾਗਰੂਕਤਾ ਰੈਲੀ ਕੱਢੀ ਗਈ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿੱਚ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ’ ਮਨਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ …
Read More »ਪੰਜਾਬੀ ਭਾਸ਼ਾ ਦੀ ਪਸਾਰ ਫੇਰੀ ਤੋਂ ਬਾਅਦ ਭੀਖੀ ਪੁੱਜੇ ਤਜਿੰਦਰ ਸਿੰਘ ਖਾਲਸਾ ਦਾ ਸਨਮਾਨ
12 ਅਕਤੂਬਰ ਤੋਂ 2 ਨਬੰਵਰ ਤੱਕ 22 ਜ਼ਿਲ੍ਹਿਆਂ ਦਾ ਕੀਤਾ ਦੌਰਾ ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਂਤੀ ਅੱਖਰ ਮੁਹਾਰਨੀ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਾਨਸਾ ਵਾਸੀ ਤੇਜਿੰਦਰ ਸਿੰਘ ਖਾਲਸਾ ਆਪਣੀ ਪੰਜਾਬ ਫੇਰੀ ਤੋਂ ਬਾਅਦ ਭੀਖੀ ਵਿਖੇ ਪੁੱਜੇ।ਇਥੇ ਪਹੁੰਚਣ ’ਤੇ ਮਾਂ- ਬੋਲੀ ਤੇ ਸਾਹਿਤ ਨਾਲ ਲਗਾਅ ਰੱਖਣ ਵਾਲੇ ਲੋਕਾਂ ਵੱਲੋਂ ਉਹਨਾ ਦਾ ਸਵਾਗਤ ਕੀਤਾ ਗਿਆ।ਆਪਣੀ ਫੇਰੀ ਦੌਰਾਨ …
Read More »ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੇ ਵਾਤਾਵਰਨ ਦੀ ਸ਼ੁੱਧਤਾ ਲਈ ਭਰੀ ਹਾਮੀ – ਐਮ.ਪੀ ਔਜਲਾ
ਅੰਤਰਰਾਸ਼ਟਰੀ ਪੱਧਰ ਦੇ ਸੈਮੀਨਾਰ ਵਿਚ ਔਜਲਾ ਨੇ ਕੀਤੀ ਭਾਰਤ ਦੀ ਪ੍ਰਤੀਨਿਧਤਾ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਵਿਟਰਜਲੈਂਡ ਦੇ ਸ਼ਹਿਰ ਜੈਨੇਵਾ ਵਿਖੇ ਵਿਸ਼ਵ ਸਿਹਤ ਸੰਗਠਨ ਵਲੋਂ ‘ਹਵਾ ਪ੍ਰਦੂਸ਼ਣ ਦੇ ਸਿਹਤ ਤੇ ਪ੍ਰਭਾਵ ’ ਸੰਬੰਧੀ ਕਰਵਾਏ ਕੌਮਾਂਤਰੀ ਸੈਮਨਾਰ ਵਿੱਚ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਚੁੱਕੇ ਮੁਦਿਆਂ ਨੂੰ ਲੈ ਕੇ ਸੰਗਠਨ ਦੇ ਡਾਇਰੈਕਟਰ ਜਨਰਲ …
Read More »Rajan Kumar’s Hindi feature film ‘Namaste Bihar’ censored with U/A certificate
Mumbai, Nov. 2 (Punjab Post Bureau) – Versatile and talented actor Rajan Kumar ‘Charlie’, hailing from Munger in Bihar is a Guinness Book of World Records holder. He has made the country proud on bagging the title of ‘Charlie Chaplin 2’will ignite the screens with his first Hindi feature film ‘Namaste Bihar’ with U/A censor certificate; which hits the screens …
Read More »ਪਾਣੀ ਦੀ ਸੰਭਾਲ ਤੇ ਦਰਿਆਵਾਂ ਦੀ ਸਫਾਈ ਬਾਰੇ ਸਰਕਾਰੀਆ ਵਲੋਂ ਪੁਰਤਗਾਲ ਦੇ ਜਲ ਸਰੋਤ ਸੈਕਟਰੀ ਨਾਲ ਮੁਲਾਕਾਤ
ਲਿਸਬਨ/ ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਪੁਰਤਗਾਲ ਸਰਕਾਰ ਦੇ ਜਲ ਸਰੋਤਾਂ ਬਾਰੇ ਸੈਕਟਰੀ ਆਫ ਸਟੇਟ ਡਾ. ਕਾਰਲੌਸ ਮਾਰਟਿਨਜ਼ ਨਾਲ ਮੁਲਾਕਾਤ ਦੌਰਾਨ ਜਲ ਪ੍ਰਬੰਧਨ, ਦਰਿਆਵਾਂ ਦੀ ਸਫਾਈ ਅਤੇ ਜਲ ਸੰਭਾਲ ਸਬੰਧੀ ਵਿਸਥਾਰਿਤ ਵਿਚਾਰ-ਚਰਚਾ ਕੀਤੀ ਗਈ।ਉਹ ਭਾਰਤ ਦੀ ਅੰਬੈਸੀ ਵਲੋਂ ਦਿੱਤੇ ਗਏ ਸੱਦੇ `ਤੇ ਦੋ ਦਿਨਾਂ ਪੁਰਤਗਾਲ ਦੌਰੇ …
Read More »ਦੂਸਰਾ ਰਾਸ਼ਟਰੀ `ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ` ਵਿਸ਼ੇ ’ਤੇ ਸੈਮੀਨਾਰ 3-4 ਨਵੰਬਰ ਨੂੰ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਨੇਡਾ ਦੀ ਵੀਰ-ਪੂਰਨ-ਦਾਦ ਸੰਸਥਾ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਖੋਜ ਕੇਂਦਰ (ਚੀਫ਼ ਖਾਲਸਾ ਦੀਵਾਨ) ਵੱਲੋਂ ਦੂਸਰਾ ਰਾਸ਼ਟਰੀ ਸੈਮੀਨਾਰ 3-4 ਨਵੰਬਰ ਨੂੰ ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ ਵਿਸ਼ੇ ’ਤੇ ਸਵੇਰੇ 10.00 ਵਜੇ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਦੀ ਪ੍ਰਧਾਨਗੀ ਡਾ. ਹਰਮਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ …
Read More »