ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਥਲੈਟਿਕਸ ਖੇਡ ਮੈਦਾਨ ਵਿਚ 49ਵੀਂ ਇੰਟਰ-ਕਾਲਜ ਐਥਲੈਟਿਕਸ (ਪੁਰਸ਼-ਇਸਤਰੀਆਂ) 2018-2019 ਪ੍ਰਤੀਯੋਗਿਤਾ ਦਾ ਆਯੋਜਨ ਹੋਇਆ।ਇਸ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ 60 ਵੱਖ-ਵੱਖ ਕਾਲਜਾਂ ਦੇ 500 ਤੋਂ ਵੱਧ ਐਥਲੀਟਾਂ ਨੇ ਹਿੱਸਾ ਲਿਆ। ਐਥਲੈਟਿਕਸ ਦੇ ਪੁਰਸ਼ ਮੁਕਾਬਲਿਆਂ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਓਵਰਆਲ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ ਰਨਰ-ਅਪ, ਡੀ.ਏ.ਵੀ ਕਾਲਜ …
Read More »ਤਸਵੀਰਾਂ ਬੋਲਦੀਆਂ
ਖ਼ਾਲਸਾ ਕਾਲਜ ਵੂਮੈਨ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਦਿੱਤੀ ਸਕਾਲਰਸ਼ਿਪ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥਣਾਂ ਨੂੰ ਅਮਰੀਕਾ ਦੀ ਸੰਸਥਾ ਐਨ.ਜੀ.ਓ ਧੀਆਂ ਪੁਕਾਰਦੀਆਂ’ ਦੇ ਪ੍ਰਧਾਨ ਕੁਲਦੀਪ ਸਿੰਘ ਸਰਾਂ ਵਲੋਂ ਸਕਾਲਰਸ਼ਿਪ ਦਿੱਤੀ ਗਈ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਰਾ ਵੱਲੋਂ ਲੋੜਵੰਦ ਲੜਕੀਆਂ ਦੀ ਸਹਾਇਤਾ ਲਈ …
Read More »ਨੀਲਮ ਗਰਗ ਨੇ ਜਿੱਤਿਆ ਮਿਸਜ਼ ਕਰਵਾ ਚੌਥ ਕੁਵੀਨ ਦਾ ਖਿਤਾਬ
ਧੂਰੀ, 27 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੁਮੈਨ ਸਭਾ ਧੂਰੀ ਦੀਆਂ ਸੁਹਾਗਣਾਂ ਤੇ ਮੁਟਿਆਰਾਂ ਵੱਲੋਂ ਕਰਵਾ ਚੌਥ ਦਾ ਤਿਉਹਾਰ ਸਥਾਨਕ ਅੰਬੇਦਕਰ ਚੌਕ ਨੇੜੇ ਮਿਸਜ਼ ਨੀਲਮ ਲਹਿਰੀ ਦੇ ਘਰ ਵਿਖੇ ਪੂਜਾ ਜਿੰਦਲ ਦੀ ਅਗਵਾਈ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸੁਹਾਗਣਾਂ ਨੇ ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਜਿਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ …
Read More »ਫ਼ਿਲਮ `ਲਾਟੂ` ਦਾ ਟ੍ਰੇਲਰ ਹੋਇਆ ਰਿਲੀਜ਼
ਵੱਖਰੇ ਅੰਦਾਜ਼ `ਚ ਨਜ਼ਰ ਆਏ ਗਗਨ ਕੋਕਰੀ ਚੰਡੀਗੜ੍ਹ, 27 ਅਕਤੂਬਰ (ਪੰਜਾਬ ਪੋਸਟ- ਹਰਜਿੰਦਰ ਸਿੰਘ) – ਫਰੀਦ ਇੰਟਰਟੇਨਮੈਂਟ ਅਤੇ ਨਿਊ ਏਰਾ ਮੂਵੀਜ਼ ਦੇ ਬੈਨਰ ਹੇਠ 16 ਨਵੰਬਰ ਨੂੰ ਦੁਨੀਆ ਭਰ ‘ਚ ਰਲੀਜ਼ ਹੋਣ ਜਾ ਰਹੀ ਫ਼ਿਲਮ `ਲਾਟੂ` ਦਾ ਟ੍ਰੇਲਰ ਬੀਤੇ ਦਿਨੀ ਰਿਲੀਜ਼ ਹੋਇਆ, ਜੋ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਇਸ ਫ਼ਿਲਮ ਰਾਹੀਂ ਪੰਜਾਬੀ ਗਾਇਕ ਗਗਨ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ ਦਾ ਨਜ਼ਾਰਾ।
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …
Read More »ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੀਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ …
Read More »ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ
ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ …
Read More »ਜੰਡਿਆਲਾ ਗੁਰੂ `ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕੱਢੀ ਪ੍ਰਭਾਤ ਫੇਰੀ
ਜੰਡਿਆਲਾ ਗੁਰ, 22 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਕੱਢੀ ਗਈ।ਜਿਸ ਦੀ ਅਗਵਾਈ ਧਰਮ ਗੁਰੂ ਮਾਈ ਮੀਨਾ ਜੀ ਤਰਨਤਾਰਨ ਵਾਲੇ, ਹਰਭਜਨ ਸਿੰਘ ਸਾਬਕਾ ਈ.ਟੀ.ਓ, ਭਗਵਾਨ ਵਾਲਮੀਕਿ ਜੀ ਸੰਤਿਸੰਗ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਗੋਰਵ ਸਿੱਧੂ, ਵਾਈਸ ਪ੍ਧਾਨ ਕੰਵਲਜੀਤ ਸਿੰਘ ਮੱਟੂ, ਪਿ੍ੰਸ ਸਹੋਤਾ ਨੇ ਕੀਤੀ। …
Read More »ਗ੍ਰਹਿ ਵਿਭਾਗ ਵਲੋਂ ਅੰਮ੍ਰਿਤਸਰ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸੂਬੇ ਦੇ ਗ੍ਰਹਿ ਵਿਭਾਗ ਨੇ ਨੋਟੀਫੀਕੇਸ਼ਨ ਜਾਰੀ ਕਰਕੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬਲਦਿਓ ਪੁਰਸਾਰਥਾ ਨੂੰ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ …
Read More »