ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਵਾਪਰੇ ਹਾਦਸੇ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Read More »ਤਸਵੀਰਾਂ ਬੋਲਦੀਆਂ
ਖਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ।ਜਿਸ ’ਚ ਡਾ. ਜਸਵਿੰਦਰ ਸਿੰਘ, ਮੈਡੀਕਲ ਅਫਸਰ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਮੌਕੇ ਡਾ. ਜਸਵਿੰਦਰ ਸਿੰਘ ਜੋ ਕਿ ਪਿਛਲੇ 15 ਸਾਲਾ ਤੋਂ ਅੰਮ੍ਰਿਤ ਡਰੱਗ ਡੀ-ਅਡਿਕਸ਼ਨ ਐਂਡ ਰਿਸਰਚ ਫ਼ਾਊਂਡੇਸ਼ਨ …
Read More »ਦਰਸ਼ਨੀ ਡਿਉੜੀ ਦੇ ਪੁਰਾਣੇ ਦਰਵਾਜ਼ਿਆਂ ਬਾਰੇ ਪਾਇਆ ਜਾ ਰਿਹਾ ਭੁਲੇਖਾ ਬੇਬੁਨਿਆਦ- ਜਥੇਦਾਰ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਅਖਬਾਰਾਂ ਵਿਚ ਦਰਸ਼ਨੀ ਡਿਉੜੀ ਦੇ ਪੁਰਾਣੇ ਦਰਵਾਜ਼ਿਆਂ ਬਾਰੇ ਜੋ ਭੁਲੇਖਾ ਪਾਇਆ ਜਾ ਰਿਹਾ ਹੈ ਉਹ ਬਿਲਕੁੱਲ ਬੇਬੁਨਿਆਦ ਹੈ।ਉਨਾਂ ਕਿਹਾ ਕਿ ਪੁਰਾਤਨ ਦਰਵਾਜੇ ਪ੍ਰੀਕਰਮਾਂ ਵਿਚ ਸਸ਼ੋੁਭਤ ਹਨ, ਜੋ ਆਮ ਸੰਗਤਾਂ ਦਰਸ਼ਨ ਲਈ ਰੱਖੇ ਗਏ ਹਨ।ਹਨ।ਇਸ ਸਬੰਧੀ ਜੇਕਰ ਕਿਸੇ ਨੂੰ ਕੋਈ ਸ਼ੱਕ …
Read More »272 students awarded degrees on 10th Convocation held at NIPER
SAS Nagar, Oct. 14 (Punjab Post Bureau) – Prof. Raghuram Rao Akkinepally, the Director, NIPER presided over the NIPER,s 10th convocation. Prof. Raghuram Rao welcomed the august gathering of distinguished guests, parents and family members of the students, faculty members, staff, students of NIPER and the graduating students of this convocation, the press and media personnel. Elaborating about NIPER Dr. Rao …
Read More »ਲੜਕੀਆਂ ਨੂੰ ਆਤਮ ਨਿਰਭਰ ਬਣਾਉਣ `ਚ ਅਹਿਮ ਯੋਗਦਾਨ ਪਾ ਰਿਹਾ ਸ਼ਰਮਾ ਪਰਿਵਾਰ – ਜਥੇਦਾਰ ਬਾਲਿਓਂ
ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਸ਼ਹਿਰ ਵਿੱਚ 13 ਸਾਲ ਪਹਿਲਾਂ ਐਡਵੋਕੇਟ ਆਰਤੀ ਸ਼ਰਮਾ ਦੀ ਯਾਦ ਵਿੱਚ ਬਣਾਇਆ ਗਿਆ ਆਰਤੀ ਟੇਲਰਿੰਗ ਟਰੇਨਿੰਗ ਸੈਂਟਰ ਜਿੱਥੇ ਸਮਰਾਲਾ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਕਿੱਤਾਮੁਖੀ ਅਤੇ ਖੁਦਮੁਖਤਿਆਰ ਬਣਾਉਣ ਲਈ ਟੇਲਟਿੰਗ ਦੀ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ, ਅੱਜ ਇਸ ਟਰੇਨਿੰਗ ਸੈਂਟਰ ਵਿੱਚ 40 ਦੇ ਕਰੀਬ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਜੋ ਪਿਛਲੇ ਇੱਕ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …
Read More »ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਅਜਨਾਲਾ ਜੋਨ ਨੇ ਜਿੱਤੀ ਓਵਰ ਆਲ ਟਰਾਫੀ
ਮਾਲ ਰੋਡ ਸਕੂਲ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲੀ ਖੇਡਾਂ ਦਾ ਇਨਾਮ ਵੰਡ ਸਮਾਗਮ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੋਸ਼ਨ ਕਰਕੇ ਸਮਗਾਮ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਅਧਿਆਪਕ ਨੂੰ ਮਿਲਿਆ ਰਾਸ਼ਟਰੀ ਪੱਧਰੀ ਸਨਮਾਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਹਾਲ ਵਿੱਚ ਹੀ ਮਾਊਂਟ ਆਬੂ ਵਿੱਚ ਵਰਲਡ ਆਰਟ ਸਮਿਟ ਅਤੇ ਪੇਂਟਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਸੰਮੇਲਨ ਵਿੱਚ ਭਾਰਤ ਭਰ ਤੋਂ ਪ੍ਰਸਿੱਧ ਚਿੱਤਰਕਾਰ ਤੇ ਕਲਾਕਾਰਾਂ ਨੇ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਦੇ ਆਰਟ ਵਿਭਾਗ ਤੋਂ ਸ਼੍ਰੀਮਤੀ ਅਰੁਨਾ ਸ਼ਰਮਾ ਨੇ ਵੀ ਇਸ ਵਿੱਚ ਹਿੱਸਾ ਲਿਆ ਤੇ ਆਪਣੇ ਚਿੱਤਰਾਂ ਪ੍ਰਦਰਸਿ਼ਤ ਕੀਤੇ ਸਕੂਲ ਦੇ ਲਈ …
Read More »ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੋਣ ਕਮਿਸ਼ਨਰ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐਸ.ਰਾਜੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸੁਨੀਲ ਅਰੋੜਾ ਨੂੰ …
Read More »Indian army celebrates Second Anniversary of Surgical Strike
Jalandhar, Sept. 29 (Punjab Post Bureau) – Indian army celebrated second surgical strike anniversary at Jalandhar City on Sept. 28 and 29. As the nation celebrates the second anniversary of the surgical strikes the Army made the benevolent effort to spread awareness about what the army has been doing on our borders. The event was organised by Vajra Corps at Neopolis …
Read More »
Punjab Post Daily Online Newspaper & Print Media