Sunday, December 22, 2024

ਤਸਵੀਰਾਂ ਬੋਲਦੀਆਂ

ਮਹਿੰਦਰ ਕਪੂਰ ਨੂੰ ਬਰਸੀ ਮੌਕੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗਾਏ ਗੀਤ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਅਮਨ) – ਪੰਜਾਬ ਨਾਟਸ਼ਾਲਾ `ਚ ਵੀਰਵਾਰ ਦੀ ਸ਼ਾਮ ਪ੍ਰਸਿੱਧ ਗਾਇਕ ਮਹਿੰਦਰ ਕਪੂਰ ਦੀ 10ਵੀਂ ਬਰਸੀ ਨੂੰ ਸਮਰਪਿਤ ਨਾਈਟ ‘ਆਧਾ ਹੈ ਚੰਦਰਮਾ…..’ ਪੇਸ਼ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਅਤੇ ਦਲਜੀਤ ਅਰੋੜਾ ਨੇ ਸ਼ਮਾ ਰੋਸ਼ਨ ਕਰਕੇ ਕੀਤੀ।ਤਕਰੀਬਨ ਦੋ …

Read More »

ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’ ਪ੍ਰੋਗਰਾਮ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ `ਜੀ ਅਇਆ` ਕਹਿਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਇਸ ਵਿੱਦਿਅਕ ਸੰਸਥਾ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੋਗਰਾਮ ਦਾ ਸ਼ਮ੍ਹਾ ਰੌਸ਼ਨ ਕਰਕੇ ਦਾ ਆਗਾਜ਼ …

Read More »

ਖਾਲਸਾ ਕਾਲਜ ਅਤੇ ਵੁਮੈਨ ਕਾਲਜ ਨੇ ਮਨਾਇਆ ਹਿੰਦੀ ਦਿਵਸ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ …

Read More »

ਸਿਖਿਆ ਮੰਤਰੀ ਸੋਨੀ ਨੇ ਸਕੂਲ ਦੀ ਚੈਕਿੰਗ ਦੌਰਾਨ ਵਿਦਿਆਰਥੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਹੇਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਨ।ਸੋਨੀ ਨੇ ਸਕੂਲ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਕਲਾਸ ਰੂਮਾਂ ਦੀ ਜਾਂਚ ਪੜਤਾਲ ਕਰਨ ਦੇ ਨਾਲ ਨਾਲ ਬੱਚਿਆਂ ਦੀਆਂ ਕਾਪੀਆਂ ਲੈ ਕੇ ਅਧਿਆਪਕਾਂ ਵੱਲੋਂ …

Read More »

DAV Public School Celebrates Hindi Diwas

Amritsar, Sept. 15 (Punjab Post Bureau) –  DAV Public School Lawrence Road celebrated Hindi Diwas with great enthusiasm. On this day in 1949, the Constituent Assembly of India adopted Hindi written in Devnagri Script as the official language of the Union.             During the special programme presented by the students, they spoke about the importance of Hindi. They quoted Dr. …

Read More »

ਅਸ਼ਟਮੀ ਮੌਕੇ ਰਾਧਾ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਬੱਚੇ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਸੰਧੂ) – ਸਥਾਨਕ ਕਬੀਰ ਪਾਰਕ ਵਿਖੇ ਇਲਾਕਾ ਨਿਵਾਸੀਆਂ ਵਲੋਂ ਮਨਾਈ ਗਈ ਕ੍ਰਿਸ਼ਨ ਅਸ਼ਟਮੀ ਸਮਾਗਮ ਦੌਰਾਨ ਰਾਧਾ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਦੋਬੱਚੇ।

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੈਸਟਰ-1 ਦੀਆਂ ਵਿਦਿਆਰਥਣਾਂ ਨੂੰ ਜੀ ਆਇਆ ਕਹਿਣ ਅਤੇ ਉਨ੍ਹਾਂ ਦੇ ਹੁਨਰ ਨੂੰ ਪਰਖਦਿਆਂ 3 ਦਿਨਾਂ ਦਾ ਟੈਲੇਂਟ ਹੰਟ ਕਰਵਾਇਆ ਗਿਆ।ਇਸ ਪ੍ਰਤੀਯੋਗਤਾ ਦਾ ਆਗਾਜ਼ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।     ਕਾਲਜ ਦੇ ਡੀਨ ਤੇ ਸੰਗੀਤ ਵਿਭਾਗ ਦੇ ਮੁੱਖੀ ਡਾ. ਜਤਿੰਦਰ ਕੌਰ ਵੱਲੋਂ …

Read More »

ਖ਼ਾਲਸਾ ਕਾਲਜ ਵਿਖੇ ਸਾਈਬਰ ਸਕਿਓਰਿਟੀ ’ਤੇ ਸੈਮੀਨਾਰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ‘ਸਾਈਬਰ ਸਕਿਉਰਿਟੀ’ ਵਿਸ਼ੇ ’ਤੇ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ’ਚ ਸ੍ਰੀਮਤੀ ਸੁਗੰਧ ਖੰਨਾ, ਸੈਂਟਰ ਹੈਡ ਨੇ ਵਿਦਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ।     ਸ੍ਰੀਮਤੀ ਸੁਗੰਧ ਖੰਨਾ ਨੇ ‘ਡਾਟਾ ਵਲਨਰੇਬਿਲਟੀ ਅਤੇ ਹੈਕਿੰਗ’ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ …

Read More »

DAV Public School clinches top positions in Badminton

Amritsar, Aug. 27 (Punjab Post Bureau) – In Open District Badminton Championship organised by Amritsar District Badminton Association recently, DAV Public School Lawrence Road clinched top positions. In Under 11 Girls Singles & Doubles , Yati of Std – V  emerged winner. In under 11 boys , singles & doubles , Akhil of Std – IV also emerged  winner. Under …

Read More »

ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ `ਚ ਸ਼ੋਕ ਦੀ ਲਹਿਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ) – ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਰਹੇ ਪ੍ਰਮੁੱਖ ਕਾਲਮ ਨਵੀਸ ਅਤੇ ਸਾਹਿਤਕ ਪੱਤਰਕਾਰ ਕੁਲਦੀਪ ਨਈਅਰ ਦੇ ਦਿਹਾਂਤ `ਤੇ ਲੇਖਕ ਭਾਈਚਾਰੇ ਅਤੇ ਬੁੱਧੀਜੀਵੀ ਵਰਗ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਅਤੇ …

Read More »