Sunday, December 15, 2024

ਤਸਵੀਰਾਂ ਬੋਲਦੀਆਂ

ਈਦ-ਉਲ-ਜ਼ੁਹਾ ਦੀ ਵਧਾਈ ਦੇਣ ਜਾਮਾ ਮਸਜ਼ਿਦ ਪੁੱਜੇ ਸਿੱਖਿਆ ਮੰਤਰੀ ਸੋਨੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੀ ਵਧਾਈ ਦੇਣ ਲਈ ਹਾਲ ਗੇਟ ਸਥਿਤ ਜਾਮਾ ਮਸਜਿਦ ਵਿਚ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਕਿਹਾ ਕਿ ਪੰਜਾਬੀ ਸਾਰੇ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਜਾਣੇ ਜਾਂਦੇ ਹਨ ਅਤੇ ਇਹੋ ਗੱਲ ਸਾਡੀ ਅਨੇਕਤਾ ਵਿਚ ਏਕਤਾ ਨੂੰ …

Read More »

ਸਿਖਿਆ ਮੰਤਰੀ ਸੋਨੀ ਨੇ ਗਰੀਬਾਂ ਨੂੰ ਵੰਡੀ ਸੱਸਤੀ ਕਣਕ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਹਲਕਾ ਕੇਂਦਰੀ ਅਧੀਨ ਆਉਂਦੇ ਵਾਰਡ ਨੰ: 68 ਵਿੱਚ ਸ਼ਹੀਦ ਊਧਮ ਸਿੰਘ ਨਗਰ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਲਾਭਪਾਤਰੀਆਂ ਨੂੰ ਸੱਸਤੀ ਕਣਕ ਵੰਡਣ ਦਾ ਸ਼ੁਭ ਆਰੰਭ ਕੀਤਾ ਗਿਆ।ਸੋਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਮੁੱਖ …

Read More »

ਡੀ.ਸੀ ਤੇ ਪੁਲਿਸ ਕਮਿਸ਼ਨਰ ਵਲੋਂ ਅਜ਼ਾਦੀ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਜਾਇਜ਼ਾ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੀ ਅਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਅਤੇ …

Read More »

ਰਵਾਇਤੀ ਤੀਆਂ ਮਨਾਉਣਾ ਵਿਰਸੇ ਨੂੰ ਬਚਾਉਣ ਦਾ ਸਾਰਥਕ ਯਤਨ – ਡਾ. ਪ੍ਰਭਸ਼ਰਨ ਕੌਰ

ਭੀਖੀ, 13 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਪਿੰਡ ਸਮਾਉਂ ਦੇ ਬਾਬਾ ਸ੍ਰੀ ਚੰਦ ਜੀ ਕਲਚਰ ਐਂਡ ਸ਼ੋਸ਼ਲ ਵੈਲਫੇਅਰ ਟਰੱਸਟ ਵੱਲੋਂ 15 ਦਿਨ ਚੱਲੇ ਤੀਆਂ ਦੇ ਮੇਲੇ ਦੇ ਆਖਰੀ ਦਿਨ ਬੱਲ੍ਹੋਂ ਪਾ ਕੇ ਤੀਆਂ ਦੀ ਸਮਾਪਤੀ ਕੀਤੀ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋ ਗਿੱਧਿਆਂ ਦੀ ਬੇਬੇ ਬੋਹੜ ਤੇ ਫਿਲਮੀ ਅਦਾਕਾਰਾਂ ਡਾ. ਪ੍ਰਭਸ਼ਰਨ ਕੌਰ ਸਿੱਧੂ ਨੇ ਸ਼ਿਰਕਤ ਕੀਤੀ। ਡਾ. ਸਿੱਧੂ ਨੇ ਕਿਹਾ …

Read More »

ਡਿਸਕਸ ਥ੍ਰੋ ਅਤੇ ਹੈਂਡਬਾਲ ’ਚ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ – ਡਾ. ਮਹਿਲ ਸਿੰਘ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਖ ਵੱਖ ਖੇਡਾਂ ਕੀਤਾ ਸ਼ਾਨਦਾਰ ਪ੍ਰਦਰਸ਼ਨ  ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਡਿਸਕਸ ਥ੍ਰੋ ਅਤੇ ਹੈਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਜਿਨ੍ਹਾਂ ਦਾ ਕਾਲਜ ਵਿਹੜੇ ਪੁੱਜਣ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਮੂੰਹ …

Read More »

72ਵੇਂ ਆਜ਼ਾਦੀ ਦਿਵਸ ਸਮਾਗਮ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਜਾਰੀ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੀ ਅਸੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤੇ ਦੋ ਸੋਨੇ ਤੇ ਚਾਂਦੀ ਦਾ ਇੱਕ ਤਮਗਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਟਿਆਲਾ ਵਿੱਚ ਹੋਏ ਪੰਜਾਬ ਰਾਜ ਓਪਨ ਟੇਬਲ ਟੈਨਿਸ ਮੁਕਾਬਲੇ ਵਿੱਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋ ਗੋਲਡ ਮੈਡਲ ਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ।ਪੰਜਵੀਂ ਜਮਾਤ ਦੇ ਵਰੀਸ਼ਾਂਕ ਮੋਹਲਾ ਨੇ ਅੰਡਰਸ਼12 ਵਿੱਚ ਗੋਲਡ ਮੈਡਲ ਜਿੱਤਿਆ ਅਤੇ ਦੱਸਵੀਂ ਜਮਾਤ ਦੇ ਰਕਸਿ਼ਤ ਮੋਹਲਾ ਨੇ 21 ਤੋਂ ਵੱਧ ਦੀ ਪੁਰਸ਼ਾਂ ਦੀ ਸਿੰਗਲ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ …

Read More »

ਸਰਕਾਰੀ ਹਸਪਤਾਲ ’ਚ ਏ-ਨੈਗਟੀਵ ਖੂਨ ਉਪਲੱਬਧ ਕਰਵਾਇਆ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਵਲ ਹਸਪਤਾਲ ਵਿਚ ਦਾਖਿਲ ਮਰੀਜ਼ ਲਈ ਐਮਰਜੇਂਸੀ ਏ- ਨੈਗਟੀਵ ਖੂਨ ਉਪਲੱਬਧ ਕਰਵਾਇਆ ਗਿਆ।ਸੰਸਥਾ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹਰਜਿੰਦਰ ਸਿੰਘ ਵਾਸੀ ਗਣਪਤੀ ਇਨਕਲੇਵ ਜਿਸ ਦਾ ਪਿੱਤੇ ਦੀ ਪੱਥਰੀ ਦਾ ਅਪਰੇਸ਼ਨ ਹੋਣ ਕਾਰਨ ਉਸ ਨੂੰ ਐਮਰਜੇਂਸੀ ਏ ਨੈਗਟੀਵ ਖੂਨ ਦੀ ਲੋੜ ਪੈਣ ਤੇ …

Read More »

ਲ਼ੋਕ ਸਾਜ਼ਾਂ ਤੇ ਬੋਲੀਆਂ ਨਾਲ ਹੋਇਆ ਰਵਾਇਤੀ ਤੀਆਂ ਦਾ ਆਗਾਜ਼

ਵਿਰਸੇ ਨਾਲ ਜੁੜੇ ਰਹਿਣ ਲਈ ਰਵਾਇਤੀ ਮੇਲੇ ਜਰੂਰੀ – ਡਾ. ਪ੍ਰਭਸ਼ਰਨ ਕੌਰ ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਉਂ ਵਿਖੇ ਬਾਬਾ ਸ੍ਰੀ ਚੰਦ ਜੀ ਕਲਚਰ ਐਂਡ ਸ਼ੋਸ਼ਲ ਵੈਲਫੇਅਰ ਟਰੱਸਟ ਵੱਲੋਂ 15 ਦਿਨ ਚੱਲਣ ਵਾਲੇ ਰਵਾਇਤੀ ਤੀਆਂ ਦੇ ਮੇਲੇ ਦਾ ਆਗਾਜ਼ ਪੂਰੇ ਲੋਕ ਸਾਜ਼ਾਂ ਤੇ ਲੋਕ ਬੋਲੀਆਂ ਨਾਲ ਹੋਇਆ।ਸੱਜ ਵਿਆਹੀਆਂ ਮੁਟਿਆਰਾਂ ਦੇ ਭਾਰੀ ਇੱਕਠ ਨੂੰ …

Read More »