Thursday, November 21, 2024

ਤਸਵੀਰਾਂ ਬੋਲਦੀਆਂ

ਅੰਤਰਰਾਸ਼ਟਰੀ ਜੂਨੀਅਰ ਰਿਧਮਿਕ ਜਿਮਨਾਸਟਿਕ ਮੁਕਾਬਲਿਆਂ ਦੀ ਤਿਆਰੀ `ਚ ਜੁੱਟੀਆਂ ਕੁਲਨੂਰ ਤੇ ਗੁਰਸੀਰਤ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜ੍ਹੀਆਂ ਰੋਡ ਦੀਆਂ ਸੱਤਵੀਂ ਜਮਾਤ ਦੀਆਂ ਦੋ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ਨੇ ਛੋਟੀ ਉਮਰੇ ਖੇਡ ਖੇਤਰ ਵਿੱਚ ਉਹ ਕਰ ਦਿਖਾਇਆ ਹੈ, ਜੋ ਕਿਸੇ ਵੀ ਖਿਡਾਰੀ ਵਾਸਤੇ ਕਰਨਾ ਸੰਭਵ ਹੀ ਨਹੀਂ।ਅੰਤਰਰਾਸ਼ਟਰੀ ਜਿਮਨਾਸਟਿਕ ਕੋਚ ਮੈਡਮ ਨੀਤੂ ਬਾਲਾ ਦੀਆਂ ਲਾਡਲੀਆਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ …

Read More »

President of India addresses Annual Convocation of IIT Kanpur

Delhi, June 28 (Punjab Post Bureau) – The President of India, Shri Ram Nath Kovind, graced and addressed the 51st annual convocation of Indian Institute of Technology (IIT) Kanpur as Chief Guest today (June 28, 2018) in Kanpur. Speaking on the occasion, the President said that the evolution of IIT Kanpur has mirrored scientific and technological education in independent India. The IIT …

Read More »

ਪਿੰਗਲਵਾੜਾ ਸੋਸਾਇਟੀ ਵਲੋਂ ਅਰਬਨ ਹਾਟ ਵਿਖੇ ਪੰਜ ਦਿਨਾ ਕਿਰਤੀ ਤੇ ਸਭਿਆਚਾਰਕ ਮੇਲਾ 29 ਜੁਲਾਈ ਤੋਂ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਵਿਲੱਖਣ ਢੰਗ ਨਾਲ ਮਨਾਉਣ ਅਤੇ ਮਹਾਨ ਕਿਰਤੀ ਭਾਈ ਲਾਲੋ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਾਉਣ ਦੇ ਸਬੰਧ ਵਿੱਚ ਅਲੱਗ-ਅਲੱਗ ਸਮਾਜ ਸੇਵੀ, ਧਾਰਮਿਕ ਅਤੇ ਸੇਵਾ ਸੋਸਾਇਟੀਆਂ ਦੀ ਇਕ ਮੀਟਿੰਗ ਪਿੰਗਲਵਾੜਾ ਮੁੱਖ ਦਫਤਰ `ਚ ਹੋਈ। ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਨੇ ਸਮੂਹ …

Read More »

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ

ਭੀਖੀ, 22 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਨੈਸ਼ਨਲ ਕਾਲਜ ਭੀਖੀ ਦੇ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿੰ੍ਰਸੀਪਲ  ਸਤਿੰਦਰਪਾਲ ਸਿੰਘ ਢਿਲੋਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਉਨਾਂ ਨੇ ਦੱਸਿਆ ਕਿ ਪਰਮਜੀਤ ਕੌਰ ਨੇ 73.45 ਪ੍ਰਤੀਸ਼ਤ, ਗੁਰਵਿੰਦਰ ਕੌਰ ਨੇ 71.45 ਪ੍ਰਤੀਸ਼ਤ, ਕਰਮਜੋਤ ਕੌਰ ਨੇ …

Read More »

ਸਿਖਿਆ ਮੰਤਰੀ ਸੋਨੀ ਨੇ ਜਾਮਾ ਮਸਜਦ `ਚ ਮਨਾਇਆ ਈਦ ਉਲ ਫਿਤਰ ਦਾ ਤਿਉਹਾਰ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਹਾਲ ਬਾਜ਼ਾਰ ਸਥਿਤ ਜਾਮਾ ਮਸਜਦ ਵਿਖੇ ਈਦ ਉਲ ਫਿਤਰ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਵਿੱਚ ਮਨਾਇਆ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ `ਚ ਮੁਸਲਮਾਨ ਭਾਈਚਾਰੇ ਨੇ ਨਮਾਜ ਅਦਾ ਕਰਕੇ ਖੁਸ਼ੀ ਮਨਾਈ।ਸਮਾਰੋਹ ਦੀ ਪ੍ਰਧਾਨਗੀ ਮੌਲਾਨਾ ਹਾਮਿਦ ਹਸਨ ਕਾਸਮੀ ਨੇ ਕੀਤੀ, ਜਦਕਿ ਸਿੱਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਿਸ਼ੇਸ਼ ਤੌਰ …

Read More »

ਟਰੈਫ਼ਿਕ ਇੰਚਾਰਜ ਧੂਰੀ ਪਵਨ ਕੁਮਾਰ ਸ਼ਰਮਾ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਧੂਰੀ, 12 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਟਰੈਫ਼ਿਕ ਇੰਚਾਰਜ ਧੂਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਹਾਇਕ ਥਾਣੇਦਾਰ ਪਵਨ ਕੁਮਾਰ ਸ਼ਰਮਾ ਨੂੰ ਪੁਲਿਸ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਬਦਲੇ ਡੀ.ਜੀ.ਪੀ ਕਮਾਂਡੈਸਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ।ਪਵਨ ਕੁਮਾਰ ਸ਼ਰਮਾ ਨੂੰ ਡਿਸਕ ਲਗਾਉਣ ਦੀ ਰਸਮ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਐਸ.ਪੀ (ਡੀ) ਸੰਗਰੂਰ ਹਰਮੀਤ ਸਿੰਘ ਨੇ ਨਿਭਾਈ। ਡੀ.ਜੀ.ਪੀ ਪੰਜਾਬ ਵਲੋਂ ਡਿਸਕ …

Read More »

ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੂੰ ਦਿੱਤੀ ਵਿਦਾਇਗੀ ਪਾਰਟੀ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੂੰ ਉਨ੍ਹਾਂ ਦੀਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਨੂੰ ਦਿੱਤੀਆ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਕ ਪੌਦਾ ਭੇਟਾ ਕਰਦਿਆਂ ਹੋਇਆਂ ਡਾ. ਮਾਹਲ ਨੂੰ ਜੀ ਆਇਆਂ ਆਖਿਆ।ਇਸ ਉਪਰੰਤ …

Read More »

ਵਾਤਾਵਰਨ ਦਿਵਸ ਮੌਕੇ ਡਵੀਜ਼ਨਲ ਫੋਰੈਸਟ ਦਫਤਰ `ਚ ਲਗਾਏ ਰੁੱਖ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਸਦਕਾ ਡਵੀਜਨਲ ਫੋਰੈਸਟ ਦਫਤਰ ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਇੱਕ ਟੀਮ ਭੇਜੀ ਗਈ।ਵਾਤਾਵਰਨ ਦਿਵਸ ਨੂੰ ਮੁੱਖ ਰੱਖਦੇ ਹੋਏ ਡਵੀਜ਼ਨਲ ਫੋਰੈਸਟ ਦਫਤਰ ਅੰਮ੍ਰਿਤਸਰ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਪੜਾਈ ਦੇ ਨਾਲ ਹਰ ਬੱਚੇ ਨੂੰ ਗੁਰਬਾਣੀ ਦਾ ਵੀ ਗਿਆਨ ਹੋਵੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਦਸਵਾਂ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਉਪਰੰਤ ਬੱਚਿਆਂ ਵਲੋਂ ਅਨੁਸ਼ਾਸਨ ਨਾਲ …

Read More »