Wednesday, December 18, 2024

ਤਸਵੀਰਾਂ ਬੋਲਦੀਆਂ

ਡੀ.ਏ.ਵੀ ਪਬਲਿਕ ਸਕੂਲ `ਚ ਦੋ ਰੋਜ਼ਾ ਲੀਗਲ ਅਵੇਅਰਨੈਸ ਪ੍ਰੋਗਰਾਮ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਰੋਜ਼ਾ ਲੀਗਲ ਅਵਿਅਰਨੈਸ ਪ੍ਰੋਗਰਾਮ 29 ਅਤੇ 30 ਮਈ 2018 ਨੂੰ ਕਰਵਾਇਆ ਗਿਆ।ਨੈਸ਼ਨਲ ਕਮਿਸ਼ਨ ਫ਼ਾਰ ਵੂਮੈਨ ਨਵੀ ਦਿੱਲੀ ਨਾਲ ਸੰਬੰਧਿਤ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਦੁਆਰਾ ਇਹ ਪ੍ਰੋਗਰਾਮ ਕਰਵਾਇਆ ਗਿਆ।ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਇਸ ਵਿੱਚ ਮੁੱਖ ਮਹਿਮਾਨ ਸਨ, …

Read More »

ਮਾਈ ਭਾਗੋ ਕਿਡਜ਼ੀ ਅਤੇ ਐਮ.ਬੀ ਇੰਟਰਨੈਸ਼ਨਲ ਸਕੂਲ ਰੱਲਾ ’ਚ ਫਨ ਡੇਅ ਦਾ ਆਯੋਜਨ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ)  – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਅਧੀਨ ਚੱਲ ਰਹੇ ਕਿਡਜੀ ਸਕੂਲ ਅਤੇ ਐਮ.ਬੀ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਲਈ ਪ੍ਰਿੰਸੀਪਲ ਸੁਰਿੰਦਰ ਕੌਰ ਟੀਨਾ ਦੀ ਅਗਵਾਈ ਵਿੱਚ ਫਨ ਡੇ ਦਾ ਅਯੋਜਨ ਕੀਤਾ ਗਿਆ।ਕਿਡਜੀ ਸਕੂਲ ਦੀ ਨਰਸਰੀ, ਜੂਨੀਅਰ ਕੇ.ਜੀ ਅਤੇ ਸੀਨੀਅਰ ਕੇ.ਜੀ. ਕਲਾਸ ਦੇ ਬੱਚਿਆਂ ਨੇ ਜਿੱਥੇ ਪੂਲ ਪਾਰਟੀ ਦਾ ਆਨੰਦ ਮਾਣਿਆ ਉਥੇ ਐਮ.ਬੀ …

Read More »

ਸ੍ਰੀ ਮੱਦ ਭਗਵਤ ਕਥਾ ਦਾ ਭੋਗ ਪਾਇਆ

ਧੂਰੀ, 28 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧਰਮ ਪ੍ਰਚਾਰ ਸੇਵਾ ਸੰਮਤੀ ਧੂਰੀ ਵਲੋਂ ਪ੍ਰਧਾਨ ਰਵਿੰਦਰ ਕੁਮਾਰ, ਰਾਮ ਗੋਪਾਲ ਤੇ ਸੁਨੀਲ ਕੁਮਾਰ ਦੀ ਅਗਵਾਈ ਹੇਠ ਇੱਛਾ ਪੂਰਨ ਬਾਲਾ ਜੀ ਧਾਮ ਧੂਰੀ ਵਿਖੇ ਪਿਛਲੇ ਇੱਕ ਹਫ਼ਤੇ ਤੋ ਚੱਲ ਰਹੀ ਸ੍ਰੀ ਮਦਭਗਵਤ ਕਥਾ ਦਾ ਭੋਗ ਪਾਇਆ ਗਿਆਂ ਅਤੇ ਇਸ ਸਬੰਧ ਵਿੱਚ ਅੱਜ ਸਵੇਰੇ ਹਵਨ ਯੱਗ ਕੀਤਾ ਗਿਆ।ਵਿਆਸ ਸ੍ਰੀ ਗੋਪਾਲ ਜੀ ਮਹਾਰਾਜ ਨੇ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਆਈ.ਓ.ਈ.ਐਲ- 2018 `ਚ ਉਚ ਸਥਾਨ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ `ਚ ਭਾਸ਼ਾ ਨੁੰ ਪ੍ਰਫੁੱਲਿਤ ਕਰਨ ਅਤੇ ਉਹਨਾਂ ਦੀ ਭਾਸ਼ਾ ਪ੍ਰਤੀ ਕੁਸ਼ਲਤਾ ਨੂੰ ਸੁਧਾਰਨ ਦੇ ਉਦੇਸ਼ ਨਾਲ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਕਰਵਾਏ ਗਏ ਦੂਜੇ ਸੂਬਾ ਪੱਧਰੀ `ਇੰਟਰਨੈਸ਼ਨਲ ਓਲੰਪਿਆਡ ਆਫ਼ ਇੰਗਲਿਸ਼ ਲੈਂਗਏਜ਼` ਵਿੱਚ ਮੇਜ਼ਬਾਨ ਸਕੂਲ ਦੇ 6 ਵਿਦਿਆਰਥੀਆਂ ਨੇ ਉਚ ਸਥਾਨ ਪ੍ਰਾਪਤ ਕੀਤੇ।ਬਾਰ੍ਹਵੀਂ ਦੇ ਅਮਿਤ ਸਿੰਘ ਸੰਧੂ ਤੇ ਚੌਥੀ ਦੇ …

Read More »

ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ

  ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –  ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।ਉਨ੍ਹਾਂ ਨੇ ਸ੍ਰੀ  ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।      ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ  ਨੇ ਕਿਹਾ ਕਿ ਦੇਸ਼ ਭਰ ਦੇ …

Read More »

ਬੱਚੇ ਦੀ ਸ਼ਖਸੀਅਤ ਉਸਾਰੀ ਤੇ ਤਰੱਕੀ `ਚ ਮਾਂ ਦੀ ਭੂਮਿਕਾ ਅਹਿਮ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਤਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ-ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦਾ ਆਗਾਜ਼ ਸਕੂਲ ਦੇ ਬੱਚਿਆਂ ਦੀ ਟੀਮ ਨੇ ‘ਸ਼ਬਦ ਗਾਇਨ’ ਨਾਲ ਕੀਤਾ।ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੇ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਲਾਕਾਰੀ ਦੀਆਂ ਵੱੱਖ-ਵੱਖ ਵੰਨਗੀਆਂ ਗੀਤ, ਨਾਚ, ਨਾਟਕ, ਸਮੂਹ-ਨਾਚ ਰਾਹੀਂ ਕੀਤਾ।ਸਕੂਲ …

Read More »

ਪਰਮ ਔਲਖ ਮਿਸਟਰ ਐਲੀਗੈਂਟ ਤੇ ਹੁਸਨ ਢਿੱਲੋਂ ਮਿਸ ਐਲੀਗੈਂਟ-2018 ਬਣੇ

ਜੇਤੂਆਂ ਨੂੰ ਮਿਲੇਗਾ ‘ਹੁਕਮ ਦਾ ਯੱਕਾ’ ਫਿਲਮ `ਚ ਕੰਮ ਕਰਨ ਦਾ ਮੌਕਾ – ਤੇਜੀ ਸੰਧੂ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਅਮਨ) – ‘ਮਿਸਟਰ ਐਂਡ ਮਿਸ ਐਲੀਗੈਂਟ-2018’ ਸੀਜਨ-3 ਏ ਮੈਗਾ ਮਾਡਲਿੰਗ ਸ਼ੋਅ ਦਾ ਗਰੈਂਡ ਫਿਨਾਲੇ ਅਨੇਜਾ ਪ੍ਰੋਡਕਸ਼ਨ ਵਲੋਂ ਸਥਾਨਕ ਗੋਲਡਨ ਵਿਊ ਰਿਜੋਰਟ ਵਿਖੇ ਆਰਗੇਨਾਈਜਰ ਰਿਸ਼ਬ ਅਨੇਜਾ ਅਤੇ ਰੇਖਾ ਦੀ ਅਗਵਾਈ ਵਿਚ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਕੂਲ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਅਤੇ ਵਿਦਿਆਰਥੀਆਂ `ਚ ਪ੍ਰਬੰਧ ਅਤੇ ਸਵੈ-ਅਨੁਸ਼ਾਸਨ ਦੇ ਗੁਣ ਪੈਦਾ ਕਰਨ ਲਈ ਸਕੂਲ ਹੈਡ ਬੁਆਏ, ਹੈਡ ਗਰਲ ਅਤੇ ਚਾਰ ਹਾਊਸਾਂ ਦੇ ਕੈਪਟਨ ਅਤੇ ਸਹਿ-ਕੈਪਟਨ ਦੀ ਚੁਣੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਨੇਹਦੀਪ ਸਿੰਘ ਨੂੰ ਹੈਡ …

Read More »

ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ

ਸਿੱਖਿਆ ਨੂੰ ਪ੍ਰਣਾਈਆਂ ਤਿੰਨ ਸਖਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਿਤ ਅਧਿਆਪਕ ਚੇਤਨਾ ਮੰਚ ਸਮਰਾਲਾ ਦਾ 20ਵਾਂ ਸਲਾਨਾ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋਇਆ।ਮੰਚ ਦੇ ਕਰਨਵੀਨਰ ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ  ਅਤੇ ਪੁਖਰਾਜ ਸਿੰਘ ਘੁਲਾਲ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਸੁਰ-ਸਮਰਾਟ ਦਾ ਖਿਤਾਬ ਪ੍ਰਦਾਨ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਦੂਰਦਰਸ਼ਨ ਡੀ.ਡੀ ਪੰਜਾਬੀ ਚੈਨਲ ਵੱਲੋਂ ਕਰਵਾਇਆ ਗਿਆ ਰਿਐਲਟੀ ਸ਼ੋਅ ‘ਸੁਰ-ਸਮਰਾਟ’ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਸੇ ਆ ਗਿਆ ਹੈ।ਇਸ ਪ੍ਰਾਪਤੀ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਅਤੇ ਡੀਨ ਵਿਦਿਅਕ ਮਾਮਲੇ, ਮੁਖੀ ਸੰਗੀਤ ਵਿਭਾਗ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿਤੀ …

Read More »