Sunday, December 22, 2024

ਤਸਵੀਰਾਂ ਬੋਲਦੀਆਂ

ਸਿਖਿਆ ਮੰਤਰੀ ਨੇ ਸਰੂਪ ਰਾਣੀ ਕਾਲਜ ਵਿਖੇ 800 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅਧਿਆਪਕਾਂ ਨੂੰ ਧਰਨੇ ਲਾਉਣ ਦੀ ਜਰੂਰਤ ਨਹੀਂ ਮੰਨੀਆਂ ਜਾਣਗੀਆਂ ਜਾਇਜ ਮੰਗਾਂ – ਸੋਨੀ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓ:ਪੀ: ਸੋਨੀ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ 46ਵੀਂ ਕਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ 800 ਦੇ ਕਰੀਬ ਬੀ:ਏ, ਬੀ.ਕਾਮ, ਬੀ.ਐਸ.ਸੀ ਮੈਡੀਕਲ ਨਾਨ ਮੈਡੀਕਲ, ਪੀ.ਜੀ.ਡੀ.ਸੀ.ਏ, ਫੈਸ਼ਨ ਡਿਜਾਇਨਿੰਗ ਅਤੇ ਐਮ.ਏ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸੋਨੀ ਨੇ …

Read More »

ਯੂਨੀਵਰਸਿਟੀ ਵਿਖੇ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ’ਤੇ ਲੈਕਚਰ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਘੇ ਪੱਤਰਕਾਰ ਲੇਖਕ ਅਤੇ ਟ੍ਰਿਬਿਊਨ ਦੇ ਸਾਬਕਾ ਸਹਾਇਕ ਸੰਪਾਦਕ ਡਾ. ਨਿਰਮਲ ਸਿੰਘ ਸਿੱਧੂ ਨੇ ਆਪਣੀ ਜਿੰਦਗੀ ਦੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ਦਾ ਆਪਸ ਵਿਚ ਗੂੜਾ ਰਿਸ਼ਤਾ ਹੈ।ਇਸ ਨੂੰ ਨਿਭਾਉਣ ਦੇ ਲਈ ਇਕ ਪੱਤਰਕਾਰ ਦੇ ਕੋਲ ਸਰਵਪੱਖੀ ਜਾਣਕਾਰੀ ਤੋਂ ਇਲਾਵਾ ਜਿੰਦਗੀ ਦਾ ਤਜੱਰਬਾ ਵੀ ਹੋਣਾ …

Read More »

Amritsar-Birmingham and Amritsar-Nanded flights increased – Gurjeet Aujla

Amritsar, April 22 (Punjab Post Bureau) – Member of Parliament for Amritsar Gurjeet Singh Aujla releasing a press release informed that with the blessings of Guru Ramdas Ji, he was able to fulfill one more of his promises. Air India flight AI 117/AI 118 Amritsar – Birmingham – Amritsar is increasing days of operation to 3 days a week i.e on Saturdays from 5th …

Read More »

ਵਿਧਾਇਕ ਦੀ ਪਤਨੀ ਵਲੋਂ 8 ਸਾਲਾ ਆਸਿਫਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ

ਆਸਿਫਾ ਦੇ ਦੋਸ਼ੀਆਂ ਲਈ ਕੀਤੀ ਸਖਤ ਸਜ਼ਾ ਦੀ ਮੰਗ ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਜੰਮੂ-ਕਸ਼ਮੀਰ ਦੇ ਕਠੂਆ ਵਿੱਚ 8 ਸਾਲਾਂ ਦੀ ਇੱਕ ਛੋਟੀ ਬੱਚੀ ਆਸਿਫਾ ਨਾਲ ਹੋਏ ਗੈਂਗਰੇਪ ਅਤੇ ਹੱਤਿਆ ਦੀ ਵਾਰਦਾਤ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸ਼ਹਿਰ ਦੀਆਂ ਸੈਂਕੜੇ ਔਰਤਾਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀ ਸ਼੍ਰੀਮਤੀ …

Read More »

ਖਾਲਸਾ ਸਾਜਨਾ ਦਿਵਸ ਮੌਕੇ ਥਾਂ-ਥਾਂ ਲੱਗੇ ਗੁਰੂ ਕੇ ਲੰਗਰ

ਬਠਿੰਡਾ, 14 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਸਮੂਹ ਸੰਗਤ ਅਤੇ ਆਸ ਪਾਸ ਦੇ ਇਲਾਕੇ ਨਛੱਤਰ ਨਗਰ, ਜੋਗਾ ਨਗਰ, ਹਰਬੰਸ ਨਗਰ ਦੀਆਂ ਸੰਗਤਾ ਵੱਲੋਂ ਪਿਛਲੇ ਲਗਾਤਾਰ ਕਈ ਸਾਲਾਂ ਤੋਂ ਵਿਸਾਖੀ ’ਤੇ ਜਾਣ ਵਾਲੀ ਸੰਗਤਾਂ ਦੀ ਲੰਗਰ ਛਕਾਉਣ ਦੀ ਸੇਵਾ ਕੀਤੀ ਜਾਂਦੀ ਹੈ।ਸੰਗਤਾਂ ਵਲੋਂ ਅੱਜ ਵੀ ਵਿਸਾਖੀ ਦੇ ਸ਼ੁਭ ਦਿਹਾੜੇ …

Read More »

BBK DAV College for Women Alumni Meet 2018 organised

Amritsar, Apr. 11 (Punjab Post Bureau) – BBK DAV College for Women organized Alumni Meet 2018 on April 11, 2018. The motto of the meet was “We part only to meet again” and the purpose was to revive and rejuvenate the old bonds and to “stay connected”. The Chief Guest on this occasion was Mrs. Surinder Kumari, Executive Officer, Improvement …

Read More »

ਸਾਹਿਤ ਅਕਾਦਮੀ ਲੁਧਿਆਣਾ ਤੋਂ ਜਨਰਲ ਸਕੱਤਰ ਅਹੁਦੇ ਦੇ ਉਮੀਂਦਵਾਰ ਹੈ ਭੁਪਿੰਦਰ ਕੌਰ `ਪ੍ਰੀਤ`

 ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੀ ਰਾਖੀ, ਮਜ਼ਬੂਤੀ ਤੇ ਵਿਕਾਸ, ਹਰ ਪੱਧਰ ‘ਤੇ ਸਿੱਖਿਆ ਤੇ ਪ੍ਰੀਖਿਆ ਦਾ ਮਾਧਿਅਮ ਬਣਾਉਣ, ਸਮੂਹ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਅਤੇ ਅਦਾਲਤਾਂ ਵਿਚ ਪੰਜਾਬੀ ਦੀ ਵਰਤੋਂ ਯਕੀਨੀ ਬਣਾਉਣ, ਲੇਖਕਾਂ/ ਸਾਹਿਤਕਾਰਾਂ/ ਕਲਾਕਾਰਾਂ ਨੂੰ ਦਿੱਤੇ ਜਾਂਦੇ ਸਨਮਾਨਾਂ ‘ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ, …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਇਹ ਨਗਰ ਕੀਰਤਨ ਵੱਖ-ਵੱਖ …

Read More »

ਪ੍ਰਧਾਨ ਮੰਤਰੀ ਵਲੋਂ ਇਰਾਕ `ਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਦੇਣ ਦਾ ਐਲਾਨ

ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੋਸੁਲ (ਇਰਾਕ) ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਹੈ।

Read More »

ਪੰਜਾਬ ਸਰਕਾਰ ਵਲੋਂ ਇਰਾਕ `ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਪੰਜ-ਪੰਜ ਲੱਖ ਦੇਣ ਦਾ ਐਲਾਨ

ਕੈਪਟਨ ਸਰਕਾਰ ਦੁੱਖ ਦੀ ਘੜੀ ਇਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ- ਸਿੱਧੂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ/ ਸੁਖਬੀਰ ਸਿੰਘ – ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ ’ਤੇ ਪਹੁੰਚ ਗਈਆਂ।ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ …

Read More »