Friday, March 13, 2026

ਤਸਵੀਰਾਂ ਬੋਲਦੀਆਂ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਕਾਨਵੋਕੇਸ਼ਨ `ਚ 200 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਉਪਰੰਤ ਗੈਸਟ ਆਫ਼ ਆਨਰ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਮੱਧਵਰਗੀ ਅਤੇ ਗਰੀਬ …

Read More »

ਨਹੀਂ ਰਿਲੀਜ਼ ਹੋਵੇਗੀ `ਨਾਨਕ ਸ਼ਾਹ ਫਕੀਰ` ਫ਼ਿਲਮ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਗਤਾਂ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਇਤਰਾਜ਼ ਤੋਂ ਬਾਅਦ ਫ਼ਿਲਮ `ਨਾਨਕ ਸ਼ਾਹ` ਫਕੀਰ ਦੀ ਰਲੀਜ਼ ਰੋਕ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ ਫਿਲਮ ਨੂੰ ਓਨਾ ਚਿਰ ਰਿਲੀਜ਼ ਨਹੀਂ ਕੀਤਾ ਜਾ ਸਕੇਗਾ, ਜਿਨ੍ਹਾਂ ਚਿਰ ਇਸ ਫ਼ਿਲਮ ਸੰਬੰਧੀ ਸੰਗਤਾਂ ਦੀਆਂ ਭਾਵਨਾਵਾਂ …

Read More »

ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਗੁਰੁ ਨਗਰੀ ਪੁੱਜਣ `ਤੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਅਹੁੱਦੇ ਤੇ ਰਹਿੰਦੇ ਹੋਏ ਡਾ. ਮਨਮੋਹਨ ਸਿੰਘ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਬੜਾ …

Read More »

DAV Public Student District Topper in NTSE Stage – 1

Amritsar, Mar. 20 (Punjab Post Bureau) – Two students of  DAV Public School Lawrence Road cleared the first stage i.e State Level of National Talent Search Examination (NTSE), with Pranav Aggarwal topping the District. The exam is conducted every year by NCERT to identify and award scholarship to eligible students of Std X after the second round to pursue their …

Read More »

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦਕਾ ਦੇਸ਼ ਨੂੰ ਨਸੀਬ ਹੋਈ ਅਜ਼ਾਦੀ – ਰਾਜਨਾਥ ਸਿੰਘ

ਕੇਂਦਰੀ ਗ੍ਰਹਿ ਮੰਤਰੀ ਨੇ ਜਲ੍ਹਿਆਂਵਾਲੇ ਬਾਗ `ਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੇ ਸਮਾਰਕ ਦੇ ਜਾ ਕੇ  ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਅੰਤਰਰਾਸ਼ਟਰੀ ਸਰਬ ਕੰਬੋਜ …

Read More »

‘ਬੇਟੀ ਬਚਾਓ-ਬੇਟੀ ਪੜਾਓ’ ਦੇ ਨਾਅਰੇ ਨੂੰ ਹਕੀਕਤ `ਚ ਬਦਲਣ ਦੀ ਮੁਹਿੰਮ ਸ਼ੁਰੂ

ਲੋਕ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਵਲੋਂ ਦਸਤਖਤ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਅੱਜ ਇਕ ਵੱਡੀ ਮੁਹਿੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਤੋਂ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਜਿਲ੍ਹੇ ਵਿਚ …

Read More »

ਲੋੜਵੰਦ ਮਰੀਜ਼ਾਂ ਦੀ ਐਨ.ਸੀ.ਸੀ ਜੂਨੀਅਰ ਕੈਡਿਟਾਂ ਨੇ ਕੀਤੀ ਦੇਖਭਾਲ

ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਜੂਨੀਅਰ ਡਵੀਜ਼ਨ ਐਨ.ਸੀ.ਸੀ ਕੈਡਿਟਾਂ ਵੱਲੋਂ ਐਕਸ-ਸਰਵਿਸਮੈਨ ਭਲਾਈ ਵਿਭਾਗ ਨਵੀਂ ਦਿੱਲੀ ਅਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ. ਰੇਡੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਈ.ਸੀ.ਐਚ.ਐਸ ਪੌਲੀਕਲੀਨਿਕ ਸਮਰਾਲਾ ਵਿਖੇ ‘ਪ੍ਰੋਜੈਕਟ ਸਪਰਸ਼’ ਨੂੰ ਅਮਲ ਵਿੱਚ ਲਿਆਂਦਾ ਗਿਆ।ਓ.ਆਈ.ਸੀ ਕਰਨਲ ਐਸ.ਕੇ.ਰਾਏ (ਰਿਟਾਇਰਡ) ਨੇ ਦੱਸਿਆ ਕਿ ਇਨ੍ਹਾਂ ਕੈਡਿਟਾਂ ਵਲੋਂ …

Read More »

ਬੱਚਿਆਂ ਨੇ ਰੰਗਾਂ ਨਾਲ ਖੇਡੀ ਹੋਲੀ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੱਚਿਆਂ ਤੇ ਨੌਜਵਾਨਾਂ ਨੇ ਰੰਗ ਬਰੰਗੇ ਰੰਗਾਂ ਨਾਲ ਹੋਲੀ ਖੇਡ ਕੇ ਇਸ ਖੁਸ਼ੀਆਂ ਤੇ ਮੁਹੱਬਤਾਂ ਦੇ ਤਿਓਹਾਰ ਦਾ ਖੂਬ ਅਨੰਦ ਮਾਣਿਆ।ਤਸਵੀਰ ਵਿੱਚ ਇੱਕ ਦੂਸਰੇ ਦੇ ਮੂੰਹ `ਤੇ ਲਾਲ ਗੁਲਾਲ ਆਦਿ ਰੰਗ ਲਗਾ ਕੇ ਹੋਲੀ ਦਾ ਜਸ਼ਨ ਮਨਾਉਂਦੇ ਹੋਏ ਸਥਾਨਕ ਘਨੂੰਪੁਰ ਛੇਹਰਟਾ ਇਲਾਕੇ ਦੇ ਬੱਚੇ।

Read More »